USA (Page 33)

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਕੈਲੀਫੋਰਨੀਆ ਸਟੇਟ ‘ਚ ਕੋਰੋਨਾ ਵਾਇਰਸ ਦੇ ਡੈਲਟਾ ਵੇਰੀਐਂਟ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ (ਸੀ. ਐੱਸ. ਯੂ.) ਨੇ ਵੀ ਹੁਣ ਸਾਰੇ ਵਿਦਿਆਰਥੀਆਂ ਅਤੇ ਸਟਾਫ ਨੂੰ ਕੋਰੋਨਾ ਵੈਕਸੀਨ ਲਗਵਾਉਣੀ ਜ਼ਰੂਰੀ ਕੀਤੀ ਹੈ। ਅਮਰੀਕਾ ਦੀ ਇਸ ਪ੍ਰਮੁੱਖ ਪਬਲਿਕ ਯੂਨੀਵਰਸਿਟੀ ਸੀ. ਐੱਸ. ਯੂ. ਨੇ ਮੰਗਲਵਾਰ ਵਾਇਰਸContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਐਟਲਾਂਟਾ ਖੇਤਰ ਵਿਚ ਇਸ ਸਾਲ ਮਾਰਚ ਵਿੱਚ ਮਸਾਜ਼ ਤੇ ਬਿਊਟੀ ਪਾਰਲਰਾਂ ਵਿਚ ਗੋਲੀਆਂ ਚਲਾ ਕੇ ਏਸ਼ੀਅਨ ਮੂਲ ਦੀਆਂ 6 ਔਰਤਾਂ ਸਮੇਤ 8 ਵਿਅਕਤੀਆਂ ਦੀ ਹੱਤਿਆ ਕਰਨ ਵਾਲੇ ਦੋਸ਼ੀ ਰਾਬਰਟ ਐਰੋਨ ਲਾਂਗ ਨੇ ਆਪਣਾ ਗੁਨਾਹ ਕਬੂਲ ਲਿਆ ਹੈ। ਉਸ ਨੂੰ 4 ਹੱਤਿਆਵਾਂ ਦੇ  ਮਾਮਲੇ ਵਿਚ 4 ਵਾਰContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)ਅਮਰੀਕਾ ਦੇ ਸਭ ਤੋਂ ਵੱਡੇ ਕਾਰੋਬਾਰੀ ਅਦਾਰੇ ਵਾਲਮਾਰਟ ਨੇ ਆਪਣੇ ਮੁਲਾਜ਼ਮਾਂ ਦੀ 100% ਕਾਲਜ ਟਿਊਸ਼ਨ ਫੀਸ  ਤੇ ਕਿਤਾਬਾਂ ਉਪਰ ਹੋਣ ਵਾਲੇ ਖਰਚ ਦੀ ਅਦਾਇਗੀ ਕਰਨ ਦਾ ਐਲਾਨ ਕੀਤਾ ਹੈ। ਉਸ ਨੇ ਕਿਹਾ ਹੈ ਕਿ ਉਸ ਦੇ ਕੁਲ ਵਕਤੀ ਤੇ ਥੋੜਾ ਸਮਾਂ ਕੰਮ ਕਰਨ ਵਾਲੇ ਮੁਲਾਜ਼ਮ ਇਸ ਦਾContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਕੈਲੀਫੋਰਨੀਆ ਦੀ ਸੈਨ ਵਾਕਿਨ ਵੈਲੀ ਦੇ ਇਕ ਘਰ ਵਿਚ ਇਕ ਸ਼ੱਕੀ ਵਿਅਕਤੀ ਨੇ 3 ਜਣਿਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮੌਕੇ ਉਪਰ ਪੁੱਜੀ ਪੁਲਿਸ ਨੇ ਜਦੋਂ ਘਰ ਵਿਚ ਵੜਨ ਦੀ ਕੋਸ਼ਿਸ਼ ਕੀਤੀ ਤਾਂ ਇਕ ਡਿਪਟੀ ਸ਼ੈਰਿਫ ਵੀ ਗੋਲੀਆਂ ਦਾ ਸ਼ਿਕਾਰ ਹੋ ਗਿਆ ਤੇ ਉਸ ਦੀContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ) – ਅਫਗਾਨਿਸਤਾਨ ਤੋਂ ਬਾਅਦ ਅਮਰੀਕਾ ਨੇ ਇਰਾਕ ਵਿਚੋਂ ਵੀ ਆਪਣੇ ਆਪ ਨੂੰ ਸਮੇਟਣਾ ਸ਼ੁਰੂ ਕਰ ਦਿੱਤਾ ਹੈ ।   ਰਾਸ਼ਟਰਪਤੀ ਜੋਅ ਬਾਇਡਨ ਨੇ ਇਰਾਕ ਦੇ ਪ੍ਰਧਾਨ ਮੰਤਰੀ ਮੁਸਤਫਾ ਅਲ- ਕਾਧੀਮੀ ਨਾਲ ਮੀਟਿੰਗ ਉਪਰੰਤ ਐਲਾਨ ਕੀਤਾ ਕਿ ਇਸ ਸਾਲ ਦੇ ਅੰਤ ਤੱਕ ਇਰਾਕ ਵਿਚ ਅਮਰੀਕਾ ਦਾ ‘ਜੰਗੀ ਮਿਸ਼ਨ’Continue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਕੈਲੀਫੋਰਨੀਆ ਦੇ ਜੰਗਲਾਂ ਨੂੰ ਲੱਗੀ ਅੱਗ ਅਨੇਕਾਂ ਬਹੁ ਮੰਤਵੀ ਇਮਾਰਤਾਂ ਤੇ ਘਰਾਂ ਨੂੰ ਸਾੜ ਕੇ ਸਵਾਹ ਕਰ ਚੁੱਕੀ ਹੈ ਤੇ ਹਜਾਰਾਂ ਹੋਰ ਇਮਾਰਤਾਂ ਦੇ ਸੜਨ ਦਾ ਖਤਰਾ ਬਣਿਆ ਹੋਇਆ ਹੈ ਪਰੰਤੂ ਅੱਗ ਲੱਗਣ ਤੋਂ 12 ਦਿਨਾਂ ਬਾਅਦ ਵੀ ਇਸ ਨੂੰ ਕਾਬੂ ਨਹੀਂ ਕੀਤਾ ਜਾ ਸਕਿਆ। ਅੱਗ ਬੁਝਾਊContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ ਵਿਚ ਨਹਿਰਾਂ ਸੁੱਕ ਗਈਆਂ ਹਨ ਤੇ ਪਾਣੀ ਦੀ ਕਿਲਤ ਵਧ ਗਈ ਹੈ ਜਿਸ ਕਾਰਨ ਪਾਣੀ ਦੀ ਚੋਰੀ ਦੀਆਂ ਘਟਨਾਵਾਂ ਵਧ ਰਹੀਆਂ ਹਨ। ਚੋਰ ਕਾਨੂੰਨੀ ਪਾਣੀ ਦੇ ਭੰਡਾਰਾਂ ਵਿਚੋਂ ਅਰਬਾਂ ਗੈਲਨ ਪਾਣੀ ਦੇ ਚੋਰੀ ਕਰਕੇ ਲੈ ਗਏ ਹਨ। ਰਾਜ ਪੱਧਰ ਦੇ ਤੇ ਸਥਾਨਕ ਅਧਿਕਾਰੀਆਂ ਅਨੁਸਾਰ ਪਾਣੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)ਅਸਹਿਣਸ਼ੀਲਤਾ ਕਿਸ ਹੱਦ ਤੱਕ ਵਧ ਗਈ ਹੈ ਉਸ ਦਾ ਅੰਦਾਜਾ ਜਾਰਜੀਆ, ਫੋਰਸਿਥ ਕਾਊਂਟੀ, ਵਿਚ ਵਾਪਰੀ ਘਟਨਾ ਤੋਂ ਲੱਗਦਾ ਜਿਸ ਵਿਚ ਇਕ ਭਾਰਤੀ ਮੂਲ ਦੇ 25 ਸਾਲਾ ਨੌਜਵਾਨ ਨੇ ਤਕਰਾਰ ਤੋਂ ਬਾਅਦ ਕਥਿੱਤ ਤੌਰ ‘ਤੇ ਆਪਣੇ ਪਿਤਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿਤੀ। 25 ਸਾਲਾ ਰਾਜੀਵ ਕੁਮਾਰਾਸਵਾਮੀContinue Reading

ਫਰਿਜ਼ਨੋ/ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ 30 ਅਗਸਤ ਨੂੰ ਵ੍ਹਾਈਟ ਹਾਊਸ ਵਿਚ ਯੂਕਰੇਨ ਦੇ ਰਾਸ਼ਟਰਪਤੀ ਵੋਲੋਡਾਈਮਰ ਜ਼ੇਲੇਨਸਕੀ ਨਾਲ ਮੁਲਾਕਾਤ ਕਰਨਗੇ। ਇਸ ਸਬੰਧੀ ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਜੇਨ ਸਾਕੀ ਨੇ ਬੁੱਧਵਾਰ ਨੂੰ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਯੂਕਰੇਨ ਵਿਚ ਰੂਸ ਦੀ ਦਖ਼ਲਅੰਦਾਜ਼ੀ ਲਈ ਅਮਰੀਕਾ ਵੱਲੋਂ ਸਮਰਥਨ ਦੀ ਪੁਸ਼ਟੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਕਿਊਬਾ ਦੀ ਫੌਜ ਦੇ ਇਕ ਚੋਟੀ ਦੇ ਅਧਿਕਾਰੀ ਤੇ ਕਿਊਬਨ ਸਰਕਾਰ ਦੀ ਸਟੇਟ ਸੁਰੱਖਿਆ ਇਕਾਈ  ਉਪਰ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ ਹੈ। ਬਾਇਡਨ ਅਨੁਸਾਰ ਇਸ ਮਹੀਨੇ ਹੋੋਏ ਪ੍ਰਦਰਸ਼ਨਾਂ ਦੌਰਾਨ ਲੋਕਾਂ ਉਪਰ ਤਸ਼ੱਦਦ ਲਈ ਇਹ ਚੋਟੀ ਦਾ ਫੌਜੀ ਅਧਿਕਾਰੀ ਤੇ ਸਟੇਟ ਸੁਰੱਖਿਆContinue Reading