USA (Page 34)

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਅਮਰੀਕਾ ‘ਚ ਸੱਤਾ ਸੰਭਾਲਣ ਤੋਂ ਬਾਅਦ ਬਾਈਡੇਨ ਪ੍ਰਸ਼ਾਸਨ ਅਧੀਨ ਮੰਗਲਵਾਰ ਨੂੰ ਅਮਰੀਕੀ ਫੌਜ ਨੇ ਸੋਮਾਲੀਆ ‘ਚ ਅੱਤਵਾਦੀਆਂ ਖਿਲਾਫ ਪਹਿਲੀ ਏਅਰ ਸਟਰਾਈਕ (ਹਵਾਈ ਹਮਲਾ) ਕੀਤੀ ਹੈ। ਪੈਂਟਾਗਨ ਵੱਲੋਂ ਜਾਰੀ ਇੱਕ ਰਿਪੋਰਟ ਅਨੁਸਾਰ ਇਸ ਹਵਾਈ ਹਮਲੇ ਨੇ ਸੋਮਾਲੀਆ ਦੇ ਗਲਾਕਾਯੋ ਸ਼ਹਿਰ ‘ਚ ਅਲ ਸ਼ਬਾਬ ਦੇ ਅੱਤਵਾਦੀਆਂ ਨੂੰ ਨਿਸ਼ਾਨਾContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਅਮਰੀਕਾ ‘ਚ ਕੋਵਿਡ-19 ਦੀ ਲਾਗ ਦੇ ਮਾਮਲਿਆਂ ‘ਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸ ਬਾਰੇ ਅੰਕੜਿਆਂ ਅਨੁਸਾਰ ਪਿਛਲੇ ਮਹੀਨੇ ‘ਚ ਪੂਰੇ ਦੇਸ਼ ‘ਚ ਨਵੇਂ ਮਾਮਲਿਆਂ ‘ਚ 120 ਫੀਸਦੀ ਤੋਂ ਵੱਧ ਵਾਧਾ ਹੋਇਆ ਹੈ ਅਤੇ ਸੀ. ਡੀ. ਸੀ. ਦੀ ਡਾਇਰੈਕਟਰ ਨੇ ਜਾਣਕਾਰੀ ਦਿੱਤੀ ਹੈ ਕਿ ਇਨ੍ਹਾਂContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਕੈਲੀਫੋਰਨੀਆ ਦੀ ਕਾਉਂਟੀ ਫਰਿਜ਼ਨੋ ਨੂੰ ਕੋਰੋਨਾ ਵਾਇਰਸ ਮਹਾਮਾਰੀ ਨਾਲ ਨਜਿੱਠਣ ਲਈ ਲੱਖਾਂ ਡਾਲਰ ਦੀ ਗ੍ਰਾਂਟ ਪ੍ਰਾਪਤ ਹੋਈ ਹੈ। ਮੇਅਰ ਡਾਇਰ ਦੇ ਦਫਤਰ ਦੇ ਅਨੁਸਾਰ ਫਰਿਜ਼ਨੋ ਸ਼ਹਿਰ ਨੂੰ ਕੋਵਿਡ-19 ਮਹਾਮਾਰੀ ਨਾਲ ਜੁੜੇ ਮੁੱਦਿਆਂ ਦਾ ਮੁਕਾਬਲਾ ਕਰਨ ਲਈ ਮੰਗਲਵਾਰ ਨੂੰ 4 ਮਿਲੀਅਨ ਡਾਲਰ ਦੀ ਗਰਾਂਟ ਦਿੱਤੀ ਗਈ। ਅਮਰੀਕਾContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਅਮਰੀਕਾ ਨੇ ਭਾਰਤ ਵਿਚ ਕੋਵਿਡ-19 ਦੇ ਮਾਮਲੇ ਘੱਟਣ ਦੇ ਮੱਦੇਨਜਰ ਆਪਣੇ ਸ਼ਹਿਰੀਆਂ ਨੂੰ ਕਿਹਾ ਹੈ ਕਿ ਉਹ ਭਾਰਤ ਜਾਣ ਵਾਸਤੇ ਸੋਚ ਸਕਦੇ ਹਨ। ਅਮਰੀਕਾ ਨੇ ਭਾਰਤ ਨੂੰ 4 ਸ਼੍ਰੇਣੀ ਪੱਧਰ ਤੋਂ ਘਟਾ ਕੇ ਤਿੰਨ ਸ਼੍ਰੇਣੀ ਪੱਧਰ ਵਿਚ ਸ਼ਾਮਿਲ ਕਰ ਦਿੱਤਾ ਹੈ। 4 ਸ਼੍ਰੇਣੀ ਪੱਧਰ ਦਾ ਮਤਲਬContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-  ਭਾਰਤੀ-ਅਮਰੀਕੀ ਭਾਈਚਾਰੇ ਦੀ ਇਕੱਤਰਤਾ ਦੌਰਾਨ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਭਾਰਤ ਵੱਲੋਂ ਡਾਕਟਰੀ ਖੇਤਰ ਵਿਚ ਕੀਤੀ ਜਾ ਰਹੀ ਪ੍ਰਗਤੀ ਬਾਰੇ ਚਾਨਣਾ ਪਾਇਆ। ਉਨਾਂ ਕਿਹਾ ਕਿ ਭਾਰਤ ‘ਕੁਐਡ ਗਰੁੱਪ’ ਦੇ ਹਿੱਸੇ ਵਜੋਂ ਇਕ ਅਰਬ ਕੋਵਿਡ ਵੈਕਸੀਨ ਤਿਆਰ ਕਰੇਗਾ ਜਿਸ ਵਾਸਤੇ ਅਮਰੀਕਾ ਤਕਨੀਕੀ ਸਹਾਇਤਾ ਕਰੇਗਾContinue Reading

ਵਾਸ਼ਿੰਗਟਨ (ਮੀਡੀਆ ਬਿਊਰੋ) : ਮਿਸ਼ੀਗਨ ਦੀ 25 ਸਾਲਾ ਵੈਦੇਹੀ ਡੋਂਗਰੇ ਨੇ ‘ਮਿਸ ਇੰਡੀਆ ਯੂ.ਐੱਸ.ਏ. 2021’ ਦਾ ਖ਼ਿਤਾਬ ਜਿੱਤਿਆ ਹੈ। ਉਥੇ ਹੀ ਜੋਰਜੀਆ ਦੀ ਅਰਸ਼ੀ ਲਾਲਾਨੀ ਦੂਜੇ ਨੰਬਰ ‘ਤੇ ਰਹੀ। ਵੈਦੇਹੀ ਨੇ ਮਿਸ਼ੀਗਨ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਦੀ ਪੜ੍ਹਾਈ ਕੀਤੀ ਹੈ। ਉਹ ਇਕ ਵੱਡੀ ਕੰਪਨੀ ਵਿਚ ਬਿਜਨੈਸ ਡਿਵੈਲਪਮੈਂਟ ਮੈਨੇਜਰ ਵਜੋਂ ਕੰਮ ਕਰਦੀ ਹੈ।Continue Reading

ਅਮਰੀਕਾ(ਮੀਡੀਆ ਬਿਊਰੋ) : ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ (ਸੀ. ਡੀ. ਸੀ.) ਨੇ ਸੋਮਵਾਰ ਕਿਹਾ ਕਿ ਅਮਰੀਕੀ ਨਾਗਰਿਕ ਯੂ. ਕੇ. ‘ਚ ਯਾਤਰਾ ਕਰਨ ਤੋਂ ਬਚਣ ਕਿਉਂਕਿ ਕੋਰੋਨਾ ਦੇ ਡੈਲਟਾ ਵੇਰੀਐਂਟ ਦਾ ਪ੍ਰਸਾਰ ਜਾਰੀ ਹੈ। ਅਮਰੀਕਾ ‘ਚ ਯੂਰਪੀਅਨ ਸੰਘ, ਬ੍ਰਿਟੇਨ ਤੇ ਹੋਰ ਦੇਸ਼ਾਂ ਦੇ ਗੈਰ-ਅਮਰੀਕੀ ਨਾਗਰਿਕਾਂ ‘ਤੇ ਮਹਾਮਾਰੀ ਲਈ ਦਾਖਲਾ ਪਾਬੰਦੀ ਲਾਈContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਲੁਇਸਵਿਲੇੇ, ਕੈਂਟੁਕੀ ਵਾਸੀ ਭਾਰਤੀ-ਅਮਰੀਕੀ ਕੁੜੀ ਨੇ 10 ਸਾਲ ਦੀ ਉਮਰ ਵਿਚ ਉਹ ਕਰ ਵਿਖਾਇਆ ਹੈ ਜੋ ਸ਼ਾਇਦ ਹੀ ਕਿਸੇ ਦੇ ਹਿੱਸੇ ਆਇਆ ਹੋਵੇ। ਉਸ ਨੇ ਆਪਣੀ ਦੂਸਰੀ ਕਾਵਿ ਪੁਸਤਕ ਪ੍ਰਕਾਸ਼ਿਤ ਕਰਕੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ ਹੈ। ਸ਼੍ਰੇਅੰਸ਼ੀ ਕੁਮਾਰੀ ਜੋ ‘ਏਸ਼ੀਆ ਬੁੱਕ ਆਫ ਰਿਕਾਰਡ’ ਦਾContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਜਿਨਾਂ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਫੇਸਬੁੱਕ ਲੋਕਾਂ ਨੂੰ ਮਾਰ ਰਿਹਾ ਹੈ ਕਿਉਂਕਿ ਉਹ ਅਜਿਹੇ ਲੋਕਾਂ ਨੂੰ ਆਪਣੇ ਪਲੇਟਫਾਰਮ ਉਪਰ ਥਾਂ ਦੇ ਰਿਹਾ ਹੈ ਜੋ ਕੋਰੋਨਾ ਵੈਕਸੀਨ ਬਾਰੇ ਭਰਮ ਤੇ ਗਲਤ ਜਾਣਕਾਰੀ ਫੈਲਾਅ ਰਹੇ ਹਨ, ਨੇ ਆਪਣੇ ਬਿਆਨ ਤੋਂ ਪਲਟਦੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਦੱਖਣੀ ਮਿਸ਼ੀਗਨ ਵਿਚ  ਸੰਗੀਤ ਉਤਸਵ ਮੌਕੇ ਇਕ ਟਰੈਵਲ ਟਰੇਲਰ ਵਿਚ 3 ਵਿਅਕਤੀ ਮ੍ਰਿਤਕ ਪਾਏ ਗਏ ਜਦ ਕਿ ਦੋ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੂੰ ਫੋਨ ਮ੍ਰਿਤਕ ਵਿਅਕਤੀਆਂ ਦੇ ਇਕ ਦੋਸਤ ਨੇ ਕੀਤਾ ਸੀ ਜਿਸ ਨੇ ਫੋਨ ਉਪਰ ਦੱਸਿਆ ਕਿ ਉਸContinue Reading