USA (Page 35)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਕੈਲੀਫੋਰਨੀਆ ਵਿਚ ਨਾਇਲਜ ਫਰੀਮਾਂਟ ਮੰਦਰ ਤੋਂ ਭਗਵਾਨ ਜਗਨਨਾਥ ਰੱਥ ਯਾਤਰਾ ਪੂਰੇ ਉਤਸ਼ਾਹ ਤੇ ਸ਼ਰਧਾ ਨਾਲ ਕੱਢੀ ਗਈ ਜਿਸ ਵਿਚ ਸਨ ਫਰਾਂਸਿਸਕੋ ਬੇ ਏਰੀਆ ਤੋਂ ਭਾਰੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਹਿੱਸਾ ਲਿਆ। ਜਗਨਨਾਥ ਸਭਿਆਚਾਰ ਤੇ ਸਿੱਖਿਆ ਸੈਂਟਰ ਵੱਲੋਂ ਅਯੋਜਿਤ ਕੀਤੀ ਗਈ ਇਹ ਪਹਿਲੀ ਜਗਨਾਨਾਥ ਰੱਥ ਯਾਤਰਾ ਸੀ।Continue Reading

ਸੈਕਰਾਮੈਂਟੋ, ਕੈਲੀਫੋਰਨੀਆਂ (ਹੁਸਨ ਲੜੋਆ ਬੰਗਾ)– ਫਰਿਜਨੋ ਦੇ  ਨੌਰਥ ਪੁਆਇੰਟ ਈਵੈਂਟ ਸੈਂਟਰ ( ਕਰ੍ਹੀ ਹਾਊਸ ਰੈਸਟੋਰੈਂਟ)ਵਿਖੇ ਸਥਾਨਿਕ ਗਦਰੀ ਬਾਬਿਆਂ ਨੂੰ ਸਮਰਪਿਤ ਸੰਸਥਾ “ਇੰਡੋ- ਯੂ.ਐਸ. ਏ.  ਹੈਰੀਟੇਜ਼ ਫਰਿਜਨੋ ਵੱਲੋਂ ਸਾਧੂ ਸਿੰਘ ਸੰਘਾ ਦਾ ਨਾਵਲ “ਤਿੜਕਦੀ ਹਵੇਲੀ” ਅਤੇ ਰਣਜੀਤ ਗਿੱਲ ਦਾ ਪਲੇਠਾ ਕਾਵਿ ਸੰਗ੍ਰਹਿ “ਉਡਾਰੀਆਂ” ਲੋਕ ਅਰਪਣ ਕੀਤੇ ਗਏ। ਇਹ ਸਮਾਗਮ ਉੱਘੇ ਕਾਰੋਬਾਰੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਵੱਖ ਵੱਖ ਰਾਜਾਂ ਵਿਚ ਕੋਰੋਨਾ ਕਾਰਨ ਹੋਏ ਵਿੱਤੀ ਨੁਕਸਾਨ ਵਿਚੋਂ ਲੋਕਾਂ ਨੂੰ ਉਭਾਰਨ ਲਈ ਯਤਨ ਨਿਰੰਤਰ ਜਾਰੀ ਹਨ। ਕੋਰੋਨਾ ਪਾਬੰਦੀਆਂ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਜਾਂ ਕਾਰੋਬਾਰ ਬੰਦ ਹੋ ਜਾਣ ਕਾਰਨ ਆਮਦਨੀ ਖਤਮ ਹੋ ਗਈ। ਕੈਲੀਫੋਰਨੀਆ ਸਰਕਾਰ ਨੇ ਮੱਧ ਵਰਗ ਦੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਟਾਹੋ ਝੀਲ ਦੇ ਦੱਖਣ ਵਿਚ ਉੱਤਰੀ ਕੈਲੀਫੋਰਨੀਆ ਦੇ ਜੰਗਲ ਨੂੰ ਅਚਾਨਕ ਲੱਗੀ ਭਿਆਨਕ ਅੱਗ ਕਾਰਨ ਇਕ ਪਹਾੜੀ ਕਸਬਾ ਖਾਲੀ ਕਰਵਾਉਣਾ ਪਿਆ ਹੈ ਤੇ ਹਜਾਰਾਂ ਲੋਕਾਂ ਨੂੰ ਖੇਤਰ ਵਿਚੋਂ ਨਿਕਲਣ ਲਈ ਮਜਬੂਰ ਹੋਣਾ ਪਿਆ ਹੈ। ਸੀਰਾ ਨਵਾਡਾ ਵਿਚੋਂ ਨਿਕਲਣ ਵਾਲੀ ਪ੍ਰਸਿੱਧ ਬਾਈਕ ਦੌੜ ਵੀ ਰੱਦ ਕਰ ਦਿੱਤੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਇਸ ਸਾਲ ਅਪ੍ਰੈਲ ਵਿਚ ਲਸੀਆਹ ਬਰਾਊਨ ਨਾਮੀ ਵਿਅਕਤੀ ਉਪਰ ਗੋਲੀ ਚਲਾ ਕੇ ਉਸ ਨੂੰ ਗੰਭੀਰ ਜਖਮੀ ਕਰ ਦੇਣ ਦੇ ਮਾਮਲੇ ਵਿਚ ਵਰਜਨੀਆ ਦੇ ਡਿਪਟੀ ਸ਼ੈਰਿਫ ਨੂੰ ਦੋਸ਼ੀ ਵਜੋਂ ਨਾਮਜਦ ਕੀਤਾ ਹੈ। ਦਰਜ ਮਾਮਲੇ ਵਿਚ ਕਿਹਾ ਗਿਆ ਹੈ ਕਿ ਜਿਸ ਸਮੇ ਸਪਾਟਸਿਲਵਾਨੀਆ ਕਾਊਂਟੀ ਦੇ ਡਿਪਟੀ ਡੇਵਿਡ ਟਰਬੀਫਿਲContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਹੋਸਟਨ ਦੀ ਇਕ ਸੰਘੀ ਅਦਾਲਤ ਨੇ ਇਕ ਅਹਿਮ ਨਿਰਨੇ ਵਿਚ ਬਿਨਾਂ ਦਸਤਾਵੇਜ ਵਾਲੇ ਪ੍ਰਵਾਸੀ ਜੋ ਅਮਰੀਕਾ ਵਿਚ ਬੱਚਿਆਂ ਦੇ ਰੂਪ ਵਿੱਚ ਆਏ ਸਨ, ਦੀ ਤਰਫਦਾਰੀ ਕਰਨ ਵਾਲਾ ਉਬਾਮਾ ਪ੍ਰਸ਼ਾਸਨ ਦਾ ਪ੍ਰੋਗਰਾਮ ਗੈਰ ਕਾਨੂੰਨੀ ਕਰਾਰ ਦੇ ਦਿੱਤਾ ਹੈ ਤੇ ਇਸ ਪ੍ਰੋਗਰਾਮ ਤਹਿਤ ਨਵੀਆਂ ਦਰਖਾਸਤਾਂ ਲੈਣ ਉਪਰ ਰੋਕContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)– ਵਿਸ਼ਵ ਸਿਹਤ ਸੰਗਠਨ ਨੇ ਚਿਤਾਵਨੀ ਦਿੱਤੀ ਹੈ ਕਿ ਦੁਨੀਆ ਭਰ ਵਿਚ ਕੋਰੋਨਾ ਮਾਮਲੇ ਤੇ ਮੌਤਾਂ ਵਧ ਰਹੀਆਂ ਹਨ। ਇਸ ਲਈ ਟੀਕਾਕਰਣ ਵਿਚ ਤੇਜੀ ਲਿਆਉਣੀ ਤੇ ਇਹਤਿਆਤ ਵਰਤਣਾ ਜਰੂਰੀ ਹੈ। ਹਾਲ ਹੀ ਵਿਚ ਕੋਰੋਨਾ ਮਾਮਲਿਆਂ ਵਿੱਚ ਆਏ ਉਛਾਲ ਕਾਰਨ ਅਮਰੀਕਾ ਵਿਚ ਸਭ ਤੋਂ ਵਧ ਆਬਾਦੀ ਵਾਲੀ ਕਾਊਂਟੀContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)–ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵੱਲੋਂ ਲਾਗੂ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦਾ ਵਿਰੋਧ ਦੁਨੀਆ ਭਰ ‘ਚ ਕੀਤਾ ਜਾ ਰਿਹਾ ਹੈ। ਅਮਰੀਕਾ ‘ਚ ਵੀ ਇਨ੍ਹਾਂ ਕਾਨੂੰਨਾਂ ਖਿਲਾਫ ਆਵਾਜ਼ ਬੁਲੰਦ ਕੀਤੀ ਗਈ ਹੈ। ਅਮਰੀਕਾ ਵਸਦੇ ਸਿੱਖ ਭਾਈਚਾਰੇ ਨੇ ਖਾਸ ਕਰਕੇ ਇਸ ਅੰਦੋਲਨ ‘ਚ ਆਪਣਾ ਯੋਗਦਾਨ ਪਾਇਆContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)- ਅਮਰੀਕਾ ਦੇ ਸੈਨਿਕਾਂ ਦੀ ਅਫਗਾਨਿਸਤਾਨ ‘ਚ ਤਾਇਨਾਤੀ ਦੌਰਾਨ ਸਹਾਇਤਾ ਕਰਨ ਵਾਲੇ ਅਫਗਾਨੀ ਲੋਕਾਂ ਨੂੰ ਉੱਥੋਂ ਸੁਰੱਖਿਅਤ ਬਾਹਰ ਕੱਢਣ ਦੇ ਮੰਤਵ ਨਾਲ ਬਾਈਡੇਨ ਪ੍ਰਸ਼ਾਸਨ ਨੇ ਬੁੱਧਵਾਰ ‘ਆਪ੍ਰੇਸ਼ਨ ਅਲਾਈਜ਼ ਰਿਫਿਊਜੀ’ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਅਨੁਸਾਰ ਇਹ ਕਾਰਵਾਈ ਜੁਲਾਈ ਦੇ ਅਖੀਰਲੇ ਹਫਤੇ ਤੋਂ ਸ਼ੁਰੂ ਹੋਵੇਗੀContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਅਮਰੀਕਾ ਦੇ ਸ਼ਹਿਰ ਸਪਰਿੰਗਫੀਲਡ (ਮਿਜ਼ੂਰੀ) ‘ਚ ਕੋਰੋਨਾ ਵਾਇਰਸ ਦੇ ਕੇਸਾਂ ‘ਚ ਹੋ ਰਹੇ ਵਾਧੇ ਕਾਰਨ ਹਸਪਤਾਲਾਂ ‘ਚ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ। ਮਰੀਜ਼ਾਂ ਦੀ ਵਧ ਰਹੀ ਗਿਣਤੀ ਕਾਰਨ ਸ਼ਹਿਰ ਦੇ ਇੱਕ ਹਸਪਤਾਲ ਨੂੰ 6ਵਾਂ ਕੋਰੋਨਾ ਵਾਰਡ ਖੋਲ੍ਹਣਾ ਪਿਆ ਹੈ। ਇਸ ਤੋਂ ਇਲਾਵਾ ਸੇਂਟ ਲੂਈਸ ਕਾਉਂਟੀContinue Reading