USA (Page 39)

ਸਾਲੇਮ/ਅਮਰੀਕਾ(ਮੀਡੀਆ ਬਿਊਰੋ) – ਕੈਨੇਡਾ ਅਤੇ ਅਮਰੀਕਾ ਦੇ ਓਰੇਗਨ, ਵਾਸ਼ਿੰਗਟਨ ਅਤੇ ਨਿਊਯਾਰਕ ਵਿਚ ਭਿਆਨਕ ਗਰਮੀ ਪੈ ਰਹੀ ਹੈ ਅਤੇ ਉਥੇ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਓਰੇਗਨ ਦੇ ਸਿਹਤ ਅਧਿਕਾਰੀ ਨੇ ਦੱਸਿਆ ਕਿ ਗਰਮੀ ਕਾਰਨ 60 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਸੂਬੇ ਦੀ ਸਭ ਤੋਂ ਵੱਡੀ ਕਾਊਂਟੀContinue Reading

ਵਾਸ਼ਿੰਗਟਨ(ਮੀਡੀਆ ਬਿਊਰੋ) : ਐਮਾਜ਼ੋਨ ਦੇ ਮਾਲਕ ਜੈਫ ਬੇਜੋਸ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਨਾਲ ਵਾਲੀ ਫੰਕ ਵੀ ਇਨਸਾਨਾਂ ਨੂੰ ਲੈ ਕੇ ਜਾ ਰਹੀ ਬਲੂ ਓਰਿਜਿਨ ਦੀ ਪਹਿਲੀ ਸਪੇਸਫਲਾਈਟ ਵਿਚ ਜਾਵੇਗੀ। ਸਾਲ 1961 ਵਿਚ ਅਮਰੀਕੀ ਸਪੇਸ ਏਜੰਸੀ ਨਾਸਾ ਨੇ ਇਕ ਐਸਟ੍ਰੋਨਾਟ ਪ੍ਰੋਗਰਾਮ ਤਿਆਰ ਕੀਤਾ ਸੀ ਅਤੇ ਇਸ ਲਈ 13 ਔਰਤਾਂ ਨੂੰContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਅਮਰੀਕਾ ਵਿਚਲੇ ਇਮੀਗ੍ਰੇਸ਼ਨ ਹਿਰਾਸਤ ਕੇਂਦਰਾਂ ਵਿਚ ਧੱਕੇ ਨਾਲ ਖੁਆਉਣ ਪਿਆਉਣ ਤੇ ਮਾਨਵੀ ਹੱਕਾਂ ਦੀ ਉਲੰਘਣਾ ਨੂੰ ਲੈ ਕੇ ਭੁੱਖ ਹੜਤਾਲ ਕੀਤੀ ਗਈ ਹੈ। ਇਹ ਖੁਲਾਸਾ ਮਾਨਵੀ ਹੱਕਾਂ ਬਾਰੇ ਅਮਰੀਕਨ ਸਿਵਲ ਲਿਬਰਟੀਜ਼ ਯੁਨੀਅਨ ਐਂਡ ਫਿਜ਼ੀਸ਼ੀਅਨ ਵਲੋਂ ਜਾਰੀ ਇਕ ਰਿਪੋਰਟ ਵਿਚ ਕੀਤਾ ਗਿਆ ਹੈ। ਸੂਚਨਾ ਲੈਣ ਦੀ ਆਜ਼ਾਦੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਅਮਰੀਕੀ ਪ੍ਰਤੀਨਿੱਧ ਸਦਨ ਨੇ ਇਕ ਬਿੱਲ ਪਾਸ ਕੀਤਾ ਹੈ ਜਿਸ ਤਹਿਤ ਵਾਸ਼ਿੰਗਟਨ ਡੀ ਸੀ ਵਿਚ ਲੱਗੇ ਕਾਨਫੈਡਰੇਟ ਬੁੱਤਾਂ ਤੇ ਸੁਪਰੀਮ ਕੋਰਟ ਦੇ ਸਾਬਕਾ ਮੁੱਖ ਜੱਜ ਰੋਜਰ ਟੈਨੀ ਦਾ ਨਿਰਨਾ ਹਟਾਉਣ ਦੀ ਵਿਵਸਥਾ ਹੈ। ਇਸ ਜੱਜ ਨੇ 1857 ਡਰੈਡ ਸਕਾਟ ਨਿਰਨੇ ਵਿਚ ਲਿਖਿਆ ਸੀ ਕਿ ਗੁਲਾਮ ਲੋਕਾਂContinue Reading

ਫਲੋਰਿਡਾ 29 ਜੂਨ (ਹੁਸਨ ਲੜੋਆ ਬੰਗਾ)– ਫਲੋਰਿਡਾ ਦੇ ਮਿਆਮੀ ਨੇੜੇ ਇੱਕ 12 ਮੰਜਿਲਾ ਰਿਹਾਇਸ਼ੀ ਇਮਾਰਤ ਦੇ ਇੱਕ ਹਿੱਸੇ ਦੇ ਢਹਿ ਜਾਣ ਕਾਰਨ ਲਾਪਤਾ ਹੋਏ 150 ਲੋਕਾਂ ਵਿਚ ਇਕ ਭਾਰਤੀ ਮੂਲ ਦਾ ਅਮਰੀਕੀ ਪਰਿਵਾਰ ਵੀ ਸ਼ਾਮਿਲ ਹੈ। ਫਲੋਰਿਡਾ ਦੇ ਸਰਫਸਾਈਡ ਵਿੱਚ ਢਹੀ ਇਸ ਇਮਾਰਤ ਦੇ ਮਲਬੇ ਹੇਠ ਦੱਬੇ ਲੋਕਾਂ ਵਿਚ ਭਾਰਤੀContinue Reading

ਸੈਕਰਾਮੈਂਟੋ 29 ਜੂਨ (ਹੁਸਨ ਲੜੋਆ ਬੰਗਾ)-ਸ਼ਿਕਾਗੋ ਦੀ ਇਕ ਹੋਰ ਰਾਤ ਹਿੰਸਾ ਦੀ ਭੇਟ ਚੜ ਗਈ। ਦੋ ਥਾਵਾਂ ਉਪਰ ਹੋਈ ਗੋਲੀਬਾਰੀ ਵਿਚ 2 ਵਿਅਕਤੀਆਂ ਦੀ ਮੌਤ ਹੋ ਗਈ ਤੇ ਘੱਟੋ ਘੱਟ 15 ਹੋਰ ਜ਼ਖਮੀ ਹੋ ਗਏ। ਪੁਲਿਸ ਵਿਭਾਗ ਅਨੁਸਾਰ ਪਹਿਲੀ ਘਟਨਾ ਵਿਚ ਤਿੰਨ ਵਿਅਕਤੀਆਂ ਨੇ ਸਾਊਥ ਆਰਟਏਸ਼ੀਅਨ ਐਵਨਿਊ ਖੇਤਰ ਵਿਚ ਭੀੜContinue Reading

ਅਮਰੀਕਾ (ਮੀਡੀਆ ਬਿਊਰੋ): ਅਮਰੀਕਾ ਸਰਕਾਰ ਦੀ ਇਕ ਸੰਸਥਾ ਨੇ ਐਲਾਨ ਕੀਤਾ ਹੈ ਕਿ ਐੱਚ-1ਬੀ ਵੀਜ਼ਾ (H1-B Visa) ਲਈ ਕੁਝ ਵਿਦੇਸ਼ੀ ਮੁਲਾਜ਼ਮਾਂ ਨੂੰ ਦੁਬਾਰਾ ਅਪਲਾਈ ਕਰਨ ਲਈ ਸੱਦਾ ਦਿੱਤਾ ਗਿਆ ਹੈ। ਇਹ ਉਹ ਲੋਕ ਹਨ ਜਿਨ੍ਹਾਂ ਦਾ ਕਿਸੇ ਕਾਰਨ ਤੋਂ ਪਹਿਲੀ ਵਾਰ ਅਪਲਾਈ ਖਾਰਜ ਹੋ ਗਿਆ ਸੀ, ਜਾਂ ਫਿਰ ਉਨ੍ਹਾਂ ਨੇContinue Reading

ਵਾਸ਼ਿੰਗਟਨ (ਮੀਡੀਆ ਬਿਊਰੋ): ਸਿਰਫ਼ ਇਕ ਸਾਲ ਪਹਿਲਾਂ ਹੀ ਚੀਨ ਦੇ ਵੁਹਾਨ ਸ਼ਹਿਰ ਤੋਂ ਕੋਵਿਡ-19 ਮਹਾਮਾਰੀ ਦੇ ਸ਼ੁਰੂਆਤੀ ਮਾਮਲਿਆਂ ਦੇ ਆਨਲਾਈਨ ਵਿਗਿਆਨੀ ਡਾਟਾਬੇਸ ਗਾਇਬ ਹੋ ਗਏ ਸਨ। ਉਨ੍ਹਾਂ ‘ਚੋਂ ਵਾਇਰਸ ਦੇ 200 ਤੋਂ ਵੱਧ ਨਮੂਨਿਆਂ ਦੇ ਜੈਨੇਟਿਕ ਸੀਕਵੈਂਸਿੰਗ ਦੇ ਅੰਕੜੇ ਮਿਲ ਗਏ ਹਨ। ਡਿਲੀਟ ਕੀਤੇ ਜਾ ਚੁੱਕੇ ਇਨ੍ਹਾਂ ਅਹਿਮ ਤੱਥਾਂ ਨੂੰContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਹੋਸਟਨ ਮੈਥੋਡਿਸਟ ਹਸਪਤਾਲ ਦੇ 150 ਤੋਂ ਵਧ  ਮੁਲਾਜ਼ਮਾਂ ਨੂੰ ਕੋਵਿਡ-19 ਟੀਕਾਕਰਣ ਨਾ ਕਰਵਾਉਣ ਕਾਰਨ ਆਪਣੀ ਨੌਕਰੀ ਗਵਾਉਣੀ ਪਈ ਹੈ। ਹਸਪਤਾਲ ਦੇ ਇਕ ਬੁਲਾਰੇ ਨੇ ਕਿਹਾ ਹੈ ਕਿ ਇਕ ਅਦਾਲਤ ਵੱਲੋਂ ਮੁਲਾਜ਼ਮਾਂ ਵੱਲੋਂ ਨੌਕਰੀ ਲਈ ਲਾਜ਼ਮੀ ਟੀਕਾਕਰਣ ਦੀ ਸ਼ਰਤ ਵਿਰੁੱਧ ਦਾਇਰ ਪਟੀਸ਼ਨ ਰੱਦ ਕਰਨ ਦੇ 10 ਦਿਨਾਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਬਾਇਡਨ ਪ੍ਰਸ਼ਾਸਨ ਨੇ ਸਵਿਕਾਰ ਕੀਤਾ ਹੈ ਕਿ ਰਾਸ਼ਟਰਪਤੀ ਜੋ ਬਾਇਡਨ ਵੱਲੋਂ 4 ਜੁਲਾਈ ਤੱਕ 70% ਬਾਲਗ ਆਬਾਦੀ ਨੂੰ ਕੋਵਿਡ-19 ਵੈਕਸੀਨ ਦਾ ਘੱਟੋ ਘੱਟ ਇਕ ਟੀਕਾ ਲਾਉਣ ਦਾ ਨਿਰਧਾਰਤ ਟੀਚਾ ਪ੍ਰਾਪਤ ਕਰਨਾ ਸੰਭਵ ਨਹੀਂ ਹੈ। ਵਾਈਟ ਹਾਊਸ ਦੇ ਕੋਰੋਨਾਵਾਇਰਸ ਰੈਸਪਾਂਸ ਕੋਆਰਡੀਨੇਟਰ ਜੈਫ ਜੀਨਟਸ ਨੇ ਇਹ ਪ੍ਰਗਟਾਵਾ ਕਰਦਿਆਂContinue Reading