USA (Page 44)

ਵਾਸ਼ਿੰਗਟਨ(ਮੀਡੀਆ ਬਿਊਰੋ) : ਉਹ ਕੀ ਸੀ ਤੇ ਕੌਣ ਸਨ ਇਨ੍ਹਾਂ ਸਵਾਲਾਂ ਦੇ ਜਵਾਬ ਅਜੇ ਵੀ ਅਣਸੁਲਝੇ ਹਨ। ਅਮਰੀਕਾ ਖ਼ੁਫ਼ੀਆ ਵਿਭਾਗ ਦੀ ਤਾਜਾ ਰਿਪੋਰਟ ਦੁਨੀਆ ‘ਚ ਵੇਖੇ ਗਏ ਅਜੀਬ ਤਰ੍ਹਾਂ ਦੇ ਲੋਕਾਂ ਤੇ ਚੀਜ਼ਾਂ ਬਾਰੇ ਕੋਈ ਵੀ ਸਪਸ਼ਟ ਜਾਣਕਾਰੀ ਨਹੀਂ ਦੇ ਸਕੀ। ਏਲੀਅਨ, ਉੱਡਣ ਤਸ਼ਤਰੀ ਆਦਿ ਨੂੰ ਲੈ ਕੇ ਕਈ ਦਹਾਕਿਆਂ ਤੋਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)– ਫੇਸਬੁੱਕ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਖਾਤੇ ਉਪਰ ਲਾਈ ਰੋਕ ਦੋ ਸਾਲ ਲਈ ਵਧਾ ਦਿੱਤੀ ਹੈ ਜੋ ਰੋਕ 2024 ਦੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਖਤਮ ਹੋ ਜਾਵੇਗੀ। ਫੇਸਬੁੱਕ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਦੋ ਸਾਲ ਪੂਰੇ ਹੋਣ ਉਪਰੰਤ ਉਹ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਨਗੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਮਿਨੀਆਪੋਲਿਸ ਵਿਚ ਦੋ ਪੁਲਿਸ ਅਧਿਕਾਰੀਆਂ ਵੱਲੋਂ ਚਲਾਈ ਗੋਲੀ ਨਾਲ ਇਕ ਵਿਅਕਤੀ ਦੀ ਮੌਤ ਹੋਣ ਉਪਰੰਤ ਹਿੰਸਾ ਤੇ ਅਗਜ਼ਨੀ ਦੀਆਂ ਘਟਨਾਵਾਂ ਵਾਪਰੀਆਂ। ਪੁਲਿਸ ਨੇ ਸਾੜਫੂਕ ਤੇ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ਾਂ ਤਹਿਤ ਹੁਣ ਤੱਕ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਯੂ ਐਸ ਮਾਰਸ਼ਲ ਸਰਵਿਸ ਨੇ ਇਕContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਅਗਲੇ ਹਫਤੇ ਜੀ 7 ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਯੂਕੇ ਆ ਰਹੇ ਹਨ। ਇਸ ਸਬੰਧੀ ਬਕਿੰਘਮ ਪੈਲੇਸ ਨੇ ਵੀਰਵਾਰ ਨੂੰ ਦੱਸਿਆ ਹੈ ਕਿ ਦੌਰੇ ਦੌਰਾਨ ਜੋਅ ਬਾਈਡੇਨ ਮਹਾਰਾਣੀ ਐਲਿਜ਼ਾਬੈਥ ਨਾਲ ਮੁਲਾਕਾਤ ਕਰਨਗੇ। 95 ਸਾਲਾਂ ਮਹਾਰਾਣੀ ਕੋਰਨਵਾਲ ਦੇ ਸਮੁੰਦਰੀ ਕੰਢੇ ‘ਤੇContinue Reading

ਵਾਸ਼ਿੰਗਟਨ (ਮੀਡੀਆ ਬਿਊਰੋ): ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮਹਾਮਾਰੀ ਕੋਵਿਡ-19 ਲਈ ਚੀਨ ਨੂੰ ਹੀ ਜ਼ਿੰਮੇਵਾਰ ਦੱਸਿਆ ਸੀ ਤੇ ਕੋਰੋਨਾ ਵਾਇਰਸ ਨੂੰ ਚੀਨੀ ਵਾਇਰਸ ਤਕ ਕਰਾਰ ਦਿੱਤਾ ਸੀ। ਹੁਣ ਜਦੋਂ ਇਹ ਸਭ ਦੇ ਸਾਹਮਣੇ ਆ ਗਈ ਹੈ ਉਦੋਂ ਟਰੰਪ ਨੇ ਕਿਹਾ, ‘ਸਭ ਨੇ ਇੱਥੇ ਤਕ ਕਿ ਦੁਸ਼ਮਨ ਦੱਸਣ ਵਾਲਿਆਂ ਨੇContinue Reading

ਵਾਸ਼ਿੰਗਟਨ(ਮੀਡੀਆ ਬਿਊਰੋ): ਅਮਰੀਕੀ ਰਾਸ਼ਟਰਪਤੀ ਨੇ ਕਿਹਾ ਜੇ ਭਾਰਤ ਕੋਵਿਡ-19 ਵੈਕਸੀਨ ਦਾ ਉਤਪਾਦਨ ਵਧਾਉਂਦਾ ਹੈ ਤਾਂ ਉਹ ਸਰਹੱਦਾਂ ਦੇ ਪਾਰ ਜਾ ਕੇ Game Changer ਦੀ ਭੂਮਿਕਾ ਨਿਭਾ ਸਕਦਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇਡ ਪ੍ਰਾਈਸ ਨੇ ਦੱਸਿਆ ਕਿ ਰਾਸ਼ਟਰਪਤੀ ਨੇ ਕਿਹਾ ਹੈ ਕਿ ਇਹ ਸਾਡੇ ਲਈ ਵੀ ਬੇਹੱਦ ਜ਼ਰੂਰੀ ਹੈ ਕਿਉਂਕਿ ਭਾਰਤContinue Reading

ਵਾਸ਼ਿੰਗਟਨ (ਮੀਡੀਆ ਬਿਊਰੋ) : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਰਾਹ ‘ਤੇ ਚੱਲਦੇ ਹੋਏ ਚੀਨੀ ਸਰਵਿਲਾਂਸ ਕੰਪਨੀਆਂ ਖ਼ਿਲਾਫ਼ ਸਖ਼ਤ ਰਵੱਈਆ ਅਪਣਾਇਆ ਹੈ। ਉਨ੍ਹਾਂ ਚੀਨੀ ਫ਼ੌਜ ਨਾਲ ਸਬੰਧ ਰੱਖਣ ਵਾਲੀਆਂ ਇਨ੍ਹਾਂ ਕੰਪਨੀਆਂ ‘ਤੇ ਟਰੰਪ ਸ਼ਾਸਨ ਦੌਰਾਨ ਲੱਗੀਆਂ ਪਾਬੰਦੀਆਂ ਵਧਾ ਦਿੱਤੀਆਂ ਹਨ। ਉਨ੍ਹਾਂ ਇਸ ਸਬੰਧ ‘ਚ ਇਕ ਕਾਰਜਕਾਰੀContinue Reading

ਫਲੋਰਿਡਾ(ਮੀਡੀਆ ਬਿਊਰੋ)-ਅਮਰੀਕੀ ਸੂਬੇ ਫਲੋਰਿਡਾ ‘ਚ ਅਜਿਹੀ ਘਟਨਾ ਵਾਪਰੀ ਹੈ, ਜਿਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ, ਜਿਸ ‘ਚ ਇਕ ਔਰਤ ਨੇ ਆਪਣੇ ਪਤੀ ਦੀ ਸਾਬਕਾ ਪਤਨੀ ਨੂੰ ਕਿਡਨੀ ਦੇ ਕੇ ਉਸ ਨੂੰ ਮੌਤ ਦੇ ਮੂੰਹ ‘ਚੋਂ ਬਾਹਰ ਕੱਢਿਆ ਹੈ। ਇਹ ਮਾਮਲਾ ਫੋਰਟ ਲਾਡਰਡਲ ਦਾ ਹੈ ਅਤੇ ਕਿਡਨੀ ਦਾਨ ਕਰਨContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਅਮਰੀਕਾ-ਮੈਕਸੀਕੋ ਸਰਹੱਦ ਰਾਹੀਂ ਅਮਰੀਕਾ ਵਿਚ ਦਾਖਲ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਭਾਰੀ ਵਾਧਾ ਹੋਇਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਗਰਮ ਰੁੱਤ ਦੌਰਾਨ ਇਹ ਗਿਣਤੀ ਹੋਰ ਵਧਣ ਦੀ ਸੰਭਾਵਨਾ ਹੈ ਜਿਸ ਕਾਰਨ ਸਰਹੱਦ ਉਪਰ ਹੋਰ ਜਵਾਨ ਤਾਇਨਾਤ ਕੀਤੇ ਗਏ ਹਨ। ਅਮਰੀਕਾ ਵਿਚ ਦਾਖਲ ਹੋਣ ਵਾਲਿਆਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਕੈਲੀਫੋਰਨੀਆ ਵਿਚ ਪਿਛਲੇ ਮਹੀਨੇ 6 ਸਾਲਾ ਬੱਚੇ ਨੂੰ ਗੋਲੀ ਮਾਰ ਕੇ ਮਾਰ ਦੇਣ ਵਾਲੇ ਸ਼ੱਕੀ ਦੋਸ਼ੀ ਦੀ ਸੂਚਨਾ ਦੇਣ ਵਾਲੇ ਲਈ ਇਨਾਮ ਦੀ ਰਾਸ਼ੀ ਵਧਾ ਕੇ 4,50,000 ਡਾਲਰ ਕਰ ਦਿੱਤੀ ਗਈ ਹੈ ਜੋ ਪਹਿਲਾਂ 4 ਲੱਖ ਡਾਲਰ ਸੀ। ਵਧਾਈ ਗਈ 50 ਹਜਾਰ ਡਾਲਰ ਦੀ ਰਾਸ਼ੀ ਦੇਣContinue Reading