USA (Page 45)

ਵਾਸ਼ਿੰਗਟਨ (ਮੀਡੀਆ ਬਿਊਰੋ) : ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਸਰਕਾਰੀ ਪੱਧਰ ‘ਤੇ ਤਿਆਰੀਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਵੈਕਸੀਨ ਦੀ ਉਪਲੱਬਧਤਾ ਨੂੰ ਵਧਾਉਣ ਦੇ ਨਾਲ ਹੀ ਮੈਡੀਕਲ ਉਪਕਰਨਾਂ ਤੇ ਦਵਾਈਆਂ ਦੀ ਕੋਈ ਕਮੀ ਨਹੀਂ ਰਹੇਗੀ। ਇਸ ਲਈ ਅਮਰੀਕਾ ਦੀਆਂ ਪਮੁੱਖ ਕੰਪਨੀਆਂ ਦੇ ਨਾਲ ਭਾਰਤ ਰਣਨੀਤੀ ਤਿਆਰ ਕਰ ਰਿਹਾ ਹੈ। ਇਸContinue Reading

ਫਰਿਜ਼ਨੋ, ਕੈਲੀਫੋਰਨੀਆ: (ਗੁਰਿੰਦਰਜੀਤ ਨੀਟਾ ਮਾਛੀਕੇ)– ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਦੇ ਦਫਤਰ ਵੱਲੋਂ ਬੁੱਧਵਾਰ ਨੂੰ ਐਵਨਲ ‘ਚ ਛੇ ਸਾਲ ਪਹਿਲਾਂ ਇੱਕ ਵਿਅਕਤੀ ਦੇ ਅਣਸੁਲਝੇ ਹੋਏ ਕਤਲ ਦੀ ਜਾਣਕਾਰੀ ਦੇਣ ਵਾਲੇ ਲਈ 50,000 ਡਾਲਰ ਦਾ ਇਨਾਮ ਰੱਖਿਆ ਗਿਆ ਹੈ। ਐਵਨਲ ਪੁਲਸ ਨੇ ਇਸ ਕਤਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 5 ਫਰਵਰੀ,Continue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੇ ਕਈ ਸ਼ਹਿਰਾਂ ਅਤੇ ਰਾਜਾਂ ਨੇ ਪਿਛਲੇ ਹਫ਼ਤਿਆਂ ਵਿੱਚ ਕੋਰੋਨਾ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਲਈ ਬਹੁਤ ਸਾਰੀਆਂ ਲਾਟਰੀਆਂ, ਇਨਾਮਾਂ ਆਦਿ ਦੇਣ ਦਾ ਐਲਾਨ ਕੀਤਾ ਹੈ । ਇਸ ਹੀ ਲੜੀ ਦੇ ਤਹਿਤ ਅਮਰੀਕੀ ਸਟੇਟ ਵੈਸਟ ਵਰਜੀਨੀਆ ਵੀ ਲੋਕਾਂ ਨੂੰ ਟੀਕਾ ਲਗਵਾਉਣ ਲਈContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਫਲੋਰਿਡਾ ਵਿੱਚ ਇੱਕ ਘਰ ਵਿੱਚ ਲੁਕ ਕੇ ਬੈਠੇ 12 ਅਤੇ 14 ਸਾਲ ਦੇ ਬੱਚਿਆਂ ਵੱਲੋਂ ਖਤਰਨਾਕ ਹਥਿਆਰਾਂ ਨਾਲ ਪੁਲਿਸ ‘ਤੇ ਗੋਲੀਬਾਰੀ ਕੀਤੀ ਗਈ ਹੈ। ਇਹਨਾਂ ਦੋਵੇਂ ਬੱਚਿਆਂ ਵਿੱਚ ਇੱਕ 12 ਸਾਲਾਂ ਲੜਕਾ ਅਤੇ ,14 ਸਾਲਾਂ ਲੜਕੀ ਸੀ ਅਤੇ ਅਧਿਕਾਰੀਆਂ ਨੇ ਦੱਸਿਆ ਕਿ ਇਸContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਇਲੀਨੋਏ ਵਿੱਚ ਕੁੱਝ ਚੋਰਾਂ ਵੱਲੋਂ, ਮਿਹਨਤ ਕਰਕੇ ਆਪਣਾ ਗੁਜਾਰਾ ਕਰਨ ਵਾਲੇ ਇੱਕ ਉਬਰ ਡਰਾਈਵਰ ਨੂੰ ਸਿਰ ਵਿੱਚ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਇਸ ਹੱਤਿਆ ਬਾਰੇ ਪੁਲਿਸ ਨੇ ਦੱਸਿਆ ਕਿ ਸ਼ਿਕਾਗੋ ਦੇ ਬਾਹਰ ਕਾਰਜੈਕਿੰਗ ਦੌਰਾਨ ਸਿਰ ਵਿੱਚ ਗੋਲੀ ਲੱਗਣContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੀ ਪੁਲਾੜ ਏਜੰਸੀ ਨਾਸਾ ਨੇ ਬੁੱਧਵਾਰ ਨੂੰ ਐਲਾਨ ਕਰਦਿਆਂ ਦੱਸਿਆ ਹੈ ਕਿ, ਵੀਨਸ ਗ੍ਰਹਿ ਲਈ ਦੋ ਨਵੇਂ ਖੋਜ ਮਿਸ਼ਨ 2028 ਅਤੇ 2030 ਦੇ ਵਿਚਕਾਰ ਸ਼ੁਰੂ ਕੀਤੇ ਜਾਣਗੇ। ਨਾਸਾ ਦੇ ਪ੍ਰਮੁੱਖ ਅਧਿਕਾਰੀ ਬਿਲ ਨੈਲਸਨ ਅਨੁਸਾਰ ਇਹ ਮਿਸ਼ਨ ਧਰਤੀ ਦੀ ਹੋਂਦ ਅਤੇ ਹੋਰਨਾਂ ਗ੍ਰਹਿਆਂContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਦੇ ਦਫਤਰ ਦੁਆਰਾ ਬੁੱਧਵਾਰ ਨੂੰ ਐਵਨਲ ਵਿੱਚ ਛੇ ਸਾਲ ਪਹਿਲਾਂ ਇੱਕ ਵਿਅਕਤੀ ਦੇ ਅਣਸੁਲਝੇ ਹੋਏ ਕਤਲ ਦੀ ਜਾਣਕਾਰੀ ਦੇਣ ਵਾਲੇ ਲਈ 50,000 ਡਾਲਰ ਦਾ ਇਨਾਮ ਰੱਖਿਆ ਗਿਆ ਹੈ। ਐਵਨਲ ਪੁਲਿਸ ਨੇ ਇਸ ਕਤਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿContinue Reading

ਫਰਿਜ਼ਨੋ/ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ) – ਅਮਰੀਕਾ ਵਿਚ ਸਭ ਤੋਂ ਭਿਆਨਕ ਨਸਲੀ ਕਤਲੇਆਮ ਦੀ ਸ਼ਤਾਬਦੀ ਦੇ ਪਹਿਲੇ ਦਿਨ ਮੌਕੇ ਤੁਲਸਾ ਦੇ ਗ੍ਰੀਨਵੁੱਡ ਨੇੜੇ ਇਤਿਹਾਸਕ ਵਰਨਨ ਅਫ਼ਰੀਕੀ ਮੈਥੋਡਿਸਟ ਐਪੀਸਕੋਪਲ ਚਰਚ ਦੇ ਬਾਹਰ ਦੀਵਾਰ ਪ੍ਰਾਰਥਨਾ ਲਈ ਸੋਮਵਾਰ ਨੂੰ ਸੈਂਕੜੇ ਲੋਕ ਇਕੱਠੇ ਹੋਏ। ਇਸ ਮੌਕੇ ਨੈਸ਼ਨਲ ਸਿਵਲ ਰਾਈਟਸ ਦੇ ਨੇਤਾ, ਜਿਹਨਾਂ ਵਿਚ ਜੈਸੀ ਜੈਕਸਨ, ਵਿਲੀਅਮContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ (ਲਾਸ ਏਂਜਸਲ ਕਾਊਂਟੀ) ਦੇ ਇਕ ਫਾਇਰ ਸਟੇਸ਼ਨ ‘ਤੇ ਇਕ ਫਾਇਰਫਾਈਟਰ ਨੇ ਗੋਲੀਆਂ ਚਲਾ ਕੇ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਤੇ ਇਕ ਹੋਰ ਨੂੰ ਜਖਮੀ ਕਰ ਦਿੱਤਾ। ਸ਼ੱਕੀ ਦੋਸ਼ੀ ਘਟਨਾ ਨੂੰ ਅੰਜਾਮ ਦੇਣ ਸਮੇ ਡਿਊਟੀ ਉਪਰ ਨਹੀਂ ਸੀ। ਅਧਿਕਾਰੀਆਂ ਅਨੁਸਾਰ ਲਾਸ ਏਂਜਲਸ ਦੇ ਉਤਰ ਵਿਚContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਅਮਰੀਕਾ ਦੇ ਓਹੀਓ ਰਾਜ ਵਿਚ ਸਥਿੱਤ ਵਿਲਬਰਫੋਰਸ ਯੁਨੀਵਰਸਿਟੀ ਨੇ 2020-2021 ਸਾਲ ਦੇ ਗਰੈਜੂਏਟ ਵਿਦਿਆਰਥੀਆਂ ਦੀਆਂ ਸਾਰੀਆਂ ਦੇਣਦਾਰੀਆਂ ਖਤਮ ਕਰ ਦਿੱਤੀਆਂ ਹਨ । ਕੋਵਿਡ-19 ਮਹਾਂਮਾਰੀ ਦੌਰਾਨ ਯੁਨੀਵਰਸਿਟੀ ਨੇ ਵਿਦਿਆਰਥੀਆਂ ਨੂੰ 3,75,000 ਡਾਲਰ ਤੋਂ ਵਧ ਦੀ ਰਾਹਤ ਦਿੱਤੀ ਹੈ। ਯੁਨੀਵਰਸਿਟੀ ਨੇ ਇਹ ਐਲਾਨ 2021 ਦਾ ਸੈਸ਼ਨ ਸ਼ੁਰੂ ਹੋਣContinue Reading