USA (Page 47)

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੇ ਮਿਲਟਰੀ ਸਮੁੰਦਰੀ ਜਹਾਜ਼ ਨੇ ,ਚੇਤਾਵਨੀ ਦੇਣ ਦੇ ਇਰਾਦੇ ਨਾਲ ਈਰਾਨ ਦੀਆਂ ਕਿਸ਼ਤੀਆਂ ‘ਤੇ ਗੋਲੀ ਚਲਾਈ ਹੈ ,ਜੋ ਕਿ ਜਹਾਜ਼ ਵੱਲ ਆ ਰਹੀਆਂ ਸਨ। ਇਸ ਬਾਰੇ ਪੈਂਟਾਗਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇੱਕ ਅਮਰੀਕੀ ਰੱਖਿਅਕ ਸਮੁੰਦਰੀ ਜਹਾਜ਼ ਨੇ ਈਰਾਨੀ ਫੌਜੀ ਕਿਸ਼ਤੀਆਂContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦਾ ਇੱਕ ਨੇਵੀ ਜਹਾਜ਼ ਯੂ ਐਸ ਐਸ ਇੰਡੀਆਨਾਪੋਲਿਸ ਜੋ ਕਿ ਜੁਲਾਈ 1945 ਵਿੱਚ ਡੁੱਬ ਗਿਆ ਸੀ, ਦੇ ਆਖਰੀ ਬਚੇ ਹੋਏ ਮੈਰੀਨਾਂ ਵਿੱਚੋਂ ਇੱਕ ਦੀ ਸ਼ਨੀਵਾਰ ਨੂੰ ਮੌਤ ਹੋ ਗਈ ਹੈ। ਇਹ ਬਹਾਦਰ ਸੈਨਿਕ ਐਡਗਰ ਹੈਰਲ 96 ਸਾਲਾਂ ਦਾ ਸੀ ਅਤੇ ਟੇਨੇਸੀ ਦੇContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਵਿੱਚ ਬਾਈਡੇਨ ਪ੍ਰਸ਼ਾਸਨ ਵੱਲੋਂ ਮੈਕਸੀਕੋ ਸਰਹੱਦ ‘ਤੇ ਵੱਖ ਹੋਏ ਬੱਚਿਆਂ ਨੂੰ ਉਹਨਾਂ ਦੇ ਪਰਿਵਾਰਾਂ ਨਾਲ ਮੇਲ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਜਿਸਦੇ ਤਹਿਤ ਕੈਲਡੀ ਮੈਬਲ ਗੋਂਜ਼ਲੇਜ਼ ਬ੍ਰੇਬੀ ਡੀ ਜ਼ਨੀਗਾ , ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਣ ਅਧਿਕਾਰਤ ਪ੍ਰਵਾਸੀਆਂ ਲਈ ਜ਼ੀਰੋContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੇ ਸੰਘਣੀ ਵਸੋਂ ਵਾਲੇ ਸੂਬੇ ਕੈਲੀਫੋਰਨੀਆ ਦੀ ਆਬਾਦੀ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਅੰਕੜਿਆਂ ਦੇ ਅਨੁਸਾਰ ਕੈਲੀਫੋਰਨੀਆ ਦੀ ਆਬਾਦੀ ਪਿਛਲੇ ਸਾਲ ਨਾਲੋਂ 182,000 ਤੋਂ ਵੀ ਜ਼ਿਆਦਾ ਤੱਕ ਘੱਟ ਗਈ ਹੈ। ਅਮਰੀਕਾ ਦੇ ਜਨਗਣਨਾ ਬਿਊਰੋ ਵੱਲੋਂ ਪਿਛਲੇ ਹਫ਼ਤੇ ਦੇ ਐਲਾਨ ਅਤੇContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਵਿੱਚ ਕੋਰੋਨਾ ਟੀਕਾਕਰਨ ਨੂੰ ਉਤਸ਼ਾਹਿਤ ਅਤੇ ਤੇਜ਼ ਕਰਨ ਲਈ ਟਾਰਗੇਟ ਸਟੋਰ ਨੇ ਮੰਗਲਵਾਰ ਨੂੰ ਐਲਾਨ ਕਰਦਿਆਂ ਦੱਸਿਆ ਕਿ ਇਸ ਹਫਤੇ ਤੋਂ ਇਸਦੇ ਸਟੋਰਾਂ ਅੰਦਰ ਸੀ ਵੀ ਐਸ ਫਾਰਮੇਸੀਆਂ ਵਿੱਚ ਕੋਵਿਡ -19 ਦੇ ਟੀਕੇ ਲਗਵਾਉਣ ਵਾਲੇ ਬਾਲਗਾਂ ਨੂੰ 5 ਡਾਲਰ ਦੇ ਕੂਪਨ ਦਿੱਤੇContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ)ਕੈਲੀਫੋਰਨੀਆ ਦੇ ਦੋ ਹੋਲਡਿੰਗ ਸੈਂਟਰਾਂ ਵਿੱਚ 60 ਤੋਂ ਵੱਧ ਪ੍ਰਵਾਸੀ ਬੱਚਿਆਂ ਨੇ ਕੋਵਿਡ -19 ਲਈ ਸਕਾਰਾਤਮਕ ਪ੍ਰੀਖਿਆ ਲਈ ਹੈ, ਜਿਸ ਨੇ ਸਰਹੱਦ ਪਾਰ ਤੋਂ ਅਮਰੀਕਾ ਵਿੱਚ ਦਾਖਲ ਹੋਣ ਵਾਲੇ ਗੈਰ ਕਾਨੂੰਨੀ ਨਾਬਾਲਗਾਂ ਦੀ ਸਿਹਤ ਪ੍ਰਤੀ ਚਿੰਤਾ ਵਧਾ ਦਿੱਤੀ ਹੈ। ਅਮਰੀਕਾ ਦੇ ਸਿਹਤ ਅਤੇ ਮਨੁੱਖੀContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਇੱਕ ਪਰਵਾਸੀ ਖੇਤ ਮਜ਼ਦੂਰ ਦਾ ਪੁੱਤਰ ਕਰੂਜ਼ ਰੇਨੋਸੋ, ਜੋ ਕਿ ਆਪਣੀ ਮਿਹਨਤ ਨਾਲ ਕਾਨੂੰਨ ਪ੍ਰਣਾਲੀ ਦੇ ਸਿਖਰ ਤੇ ਪਹੁੰਚਿਆ ਅਤੇ ਕੈਲੀਫੋਰਨੀਆ ਦੀ ਸੁਪਰੀਮ ਕੋਰਟ ਦਾ ਪਹਿਲਾ ਲੈਤੀਨੋ ਜਸਟਿਸ ਸੀ, ਸ਼ੁੱਕਰਵਾਰ ਨੂੰ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਹੈ। ਰੇਨੋਸੋ 90 ਸਾਲਾਂ ਦੇ ਸਨContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਸ਼ੁੱਕਰਵਾਰ ਨੂੰ ਮੈਕਸੀਕੋ ਦੇ ਰਾਸ਼ਟਰਪਤੀ ਆਂਡਰੇਸ ਮੈਨੂਅਲ ਲੋਪੇਜ਼ ਓਬਰਾਡੋਰ ਨਾਲ ਵਰਚੂਅਲ ਮੁਲਾਕਾਤ ਕੀਤੀ ਹੈ। ਹੈਰਿਸ ਨੇ ਵਾਸ਼ਿੰਗਟਨ ਵਿੱਚ ਸੰਖੇਪ ਟਿੱਪਣੀ ਕਰਦਿਆਂ ਕਿਹਾ ਕਿ ਮੈਕਸੀਕੋ ਦੇਸ਼ ਦਾ ਸਭ ਤੋਂ ਨਜ਼ਦੀਕੀ ਗੁਆਂਢੀ ਹੈ ਅਤੇ ਦੋਵਾਂ ਦੇਸ਼ਾਂ ਨੂੰ ਇਕੱਠੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- 4 ਮਾਰਚ 2011 ਨੂੰ ਗੋਲੀ ਮਾਰ ਕੇ ਮਾਰ ਦਿੱਤੇ ਗਏ ਦੋ ਸਿੱਖਾਂ ਦੀ ਯਾਦ ਵਿਚ ਐਲਕ ਗਰੋਵ, ਕੈਲੀਫੋਰਨੀਆ ਵਿਚ ਇਕ ਪਾਰਕ ਦਾ ਉਦਘਾਟਨ ਕੀਤਾ ਗਿਆ। ਗੁਰਮੇਜ ਸਿੰਘ ਅਟਵਾਲ ਤੇ ਸੁਰਿੰਦਰ ਸਿੰਘ ਦੀਆਂ ਹਤਿਆਵਾਂ ਦੇ ਮਾਮਲ ਦੀ ਜਾਂਚ ਪੁਲਿਸ ਨੇ ਸੰਭਾਵੀ ਨਫਰਤੀ ਅਪਰਾਧ ਦੇ ਨਜਰੀਏ ਤੋਂ ਕੀਤੀContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਫਰਿਜ਼ਨੋ ਨਿਵਾਸੀ ਟਰੱਕ ਡਰਾਈਵਰ ਜਰਨੈਲ ਸਿੰਘ (38) ਦੀ ਪਿਛਲੇ ਦਿਨੀਂ ਅਚਾਨਕ ਫਰਿਜ਼ਨੋ ਵਿਖੇ ਹਾਰਟ ਅਟੈਕ ਨਾਲ ਮੌਤ ਹੋ ਗਈ। ਉਸਨੂੰ ਹਸਪਤਾਲ ਭਰਤੀ ਕਰਵਾਇਆ ਗਿਆ ‘ਲੇਕਿਨ ਉਹ ਜ਼ਿੰਦਗੀ ਦੀ ਜੰਗ ਹਾਰ ਗਿਆ। ਜਰਨੈਲ ਸਿੰਘ ਤਕਰੀਬਨ ਪੰਜ ਕੁ ਸਾਲ ਪਹਿਲਾ ਆਪਣੇ ਚੰਗੇ ਭਵਿੱਖ ਲਈ ਅਮਰੀਕਾContinue Reading