USA (Page 48)

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਵਿੱਚ ਔਰਤਾਂ ਨੇ ਵੀਰਵਾਰ ਨੂੰ ਆਪਣੇ ਹਮਰੁਤਬਾ ਪੁਰਸ਼ਾਂ ਦੇ ਨਾਲ ਸੈਨ ਡਿਏਗੋ ਵਿੱਚ ਮਰੀਨ ਕੋਰ ਰਿਕਰੂਟ ਡਿਪੂ ਵਿੱਚ ਪਹਿਲੀ ਵਾਰ ਗ੍ਰੈਜੂਏਟ ਹੋ ਕੇ ਇਤਿਹਾਸ ਰਚਿਆ ਹੈ। ਲੀਮਾ ਕੰਪਨੀ ਵਿੱਚ ਭਰਤੀ ਹੋਣ ਵਾਲੀਆਂ ਔਰਤਾਂ ਦੀ ਇਹ ਪਹਿਲੀ ਪਲਟਨ ਹੈ, ਜਿਨ੍ਹਾਂ ਨੇ ਡਿਪੂ ਦੇContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੇ ਇਡਾਹੋ ਵਿੱਚ ਇੱਕ ਸਕੂਲ ਦੀ ਛੇਵੀਂ ਕਲਾਸ ਦੀ ਇੱਕ ਬੱਚੀ ਨੇ ਸਕੂਲ ਵਿੱਚ ਗੋਲੀਬਾਰੀ ਕਰਕੇ ਤਿੰਨ ਜਾਣਿਆਂ ਨੂੰ ਜਖਮੀ ਕਰ ਦਿੱਤਾ ਹੈ। ਪੁਲਿਸ ਅਧਿਕਾਰੀਆਂ ਨੇ ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੱਸਿਆ ਵੀਰਵਾਰ ਨੂੰ ਇਡਾਹੋ ਦੇ ਰਿਗਬੀ ਮਿਡਲ ਸਕੂਲ ‘ਚContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਕੈਰੋਲਿਨਾ ਵਿੱਚ ਸੈਨਾ ਦੇ ਇੱਕ ਟਰੇਨੀ ਜਵਾਨ ਨੇ ਸਕੂਲੀ ਬੱਚਿਆਂ ਨਾਲ ਭਰੀ ਬੱਸ ਨੂੰ ਅਗਵਾ ਕਰਨ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਫੋਰਟ ਜੈਕਸਨ ਦਾ ਇੱਕ ਟਰੇਨੀ ਵਿਅਕਤੀ 18 ਬੱਚਿਆਂ ਸਮੇਤ ਦੱਖਣੀ ਕੈਰੋਲਿਨਾ ਐਲੀਮੈਂਟਰੀ ਸਕੂਲ ਬੱਸ ਨੂੰ ਅਗਵਾContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਜਿੰਦਗੀ ਵਿੱਚ ਕੁੱਝ ਹਾਸਿਲ ਕਰਨ ਦਾ ਜਜਬਾ ਹੋਵੇ ਤਾਂ ਮਨੁੱਖ ਰੁਕਾਵਟਾਂ ਨੂੰ ਪਾਰ ਕਰਕੇ ਵੀ ਆਪਣੀ ਮੰਜਿਲ ਪ੍ਰਾਪਤ ਕਰ ਸਕਦਾ ਹੈ। ਅਜਿਹਾ ਹੀ ਇੱਕ ਕੰਮ ਅਮਰੀਕਾ ਦੇ ਓਕਲਾਹੋਮਾ ਦੀ ਇੱਕ ਲੜਕੀ ਨੇ ਕੀਤਾ ਹੈ। ਜਿਸਨੇ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਨੂੰ ਮਾਤ ਦੇਣ ਦੇContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਮਿਸੀਸਿਪੀ ਵਿੱਚ ਇੱਕ ਛੋਟਾ ਜਹਾਜ਼ ਕ੍ਰੈਸ਼ ਹੋਣ ਦੇ ਬਾਅਦ ਇੱਕ ਘਰ ਉੱਤੇ ਡਿੱਗਿਆ ਹੈ, ਜਿਸ ਨਾਲ ਘਰ ਦੇ ਚਾਰ ਲੋਕਾਂ ਵਿੱਚੋਂ ਇੱਕ ਅਤੇ ਜਹਾਜ਼ ਵਿੱਚ ਸਵਾਰ ਟੈਕਸਾਸ ਦੇ ਤਿੰਨ ਨਿਵਾਸੀਆਂ ਦੀ ਮੌਤ ਹੋ ਗਈ, ਜੋ ਇੱਕ ਯੂਨੀਵਰਸਿਟੀ ਗ੍ਰੈਜੂਏਸ਼ਨ ਸਮਾਰੋਹ ਲਈ ਜਾ ਰਹੇ ਸਨ।Continue Reading

ਟੀਕਾਕਰਣ ਦਾ ਅਗਲਾ ਪੜਾਅ ਹੋਵੇਗਾ ਕਠਿਨ। ਸੈਕਰਾਮੈਂਟੋ 5 ਮਈ (ਹੁਸਨ ਲੜੋਆ ਬੰਗਾ) ਰਾਸ਼ਟਰਪਤੀ ਜੋਅ ਬਾਇਡਨ ਨੇ ਐਲਾਨ ਕੀਤਾ ਹੈ ਕਿ ਉਹ ਚਹੁੰਦੇ ਹਨ ਕਿ 4 ਜੁਲਾਈ 2021 ਤੱਕ ਦੇਸ਼ ਦੇ 70% ਬਾਲਗਾਂ ਨੂੰ ਘੱਟੋ ਘੱਟ ਇਕ ਕੋਵਿਡ ਟੀਕਾ ਜਰੂਰ ਲੱਗ ਜਾਣਾ ਚਾਹੀਦਾ ਹੈ। ਉਨਾਂ ਨੇ ਟੀਕਾਕਰਣ ਵਿਚ ਤੇਜੀ ਲਿਆਉਣ ਤੇContinue Reading

ਦਰੱਖਤ ਡਿੱਗਣ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧੀਆਂ ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਐਟਲਾਂਟਾ ਖੇਤਰ ਵਿਚ ਵਿਗੜੇ ਮੌਸਮ ਦੇ ਨਾਲ ਆਏ ਜਬਰਦਸਤ ਤੂਫ਼ਾਨ ਕਾਰਨ ਲੋਕਾਂ ਨੂੰ ਬਹੁਤ ਹੀ ਮੁਸ਼ਕਿਲਾਂ ਵਾਲੇ ਹਾਲਾਤ ਵਿਚੋਂ ਗੁਜਰਨਾ ਪੈ ਰਿਹਾ ਹੈ। ਟੈਕਸਸ, ਜਾਰਜੀਆ ਤੇ ਫਲੋਰੀਡਾ ਵਿਚ ਹਜਾਰਾਂ ਲੋਕਾਂ ਦੇ ਘਰਾਂ ਦੀ ਬਿਜਲੀ ਗੁੱਲ ਹੋ ਗਈ ਹੈ। ਘੱਟੋContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਮਾਈਕਰੋ ਸਾਫਟ ਦੇ ਸਹਿ ਸੰਸਥਾਪਕ ਬਿੱਲ ਗੇਟਸ ਤੇ ਉਸ ਦੀ ਪਤਨੀ ਮੇਲਿੰਡਾ ਨੇ 27 ਸਾਲ ਦਾ ਗ੍ਰਹਿਸਥ ਜੀਵਨ ਬਿਤਾਉਣ ਬਾਅਦ ਇਕ ਦੂਸਰੇ ਤੋਂ ਵੱਖ ਹੋਣ ਤੇ ਤਲਾਕ ਲੈਣ ਦਾ ਐਲਾਨ ਕੀਤਾ ਹੈ। ਜੋੜਾ ਜੋ ਬਿੱਲ ਐਂਡ ਮੇਲਿੰਡਾ ਗੇਟਸ ਫਾਉਂਡੇਸ਼ਨ ਦੇ ਸਹਿ ਪ੍ਰਧਾਨ ਹਨ ਨੇ ਟਵਿਟਰ ਉਪਰContinue Reading

ਸੈਕਰਾਮੈਂਟੋ 3 ਮਈ (ਹੁਸਨ ਲੜੋਆ ਬੰਗਾ)- ਸਨ ਡਇਏਗੋ (ਕੈਲੀਫੋਰਨੀਆ) ਸਮੁੰਦਰੀ ਕੰਢੇ ‘ਤੇ ਇਕ ਕਿਸ਼ਤੀ ਦੇ ਪਲਟਣ ਨਾਲ ਘੱਟੋ ਘੱਟ 3 ਜਣਿਆਂ ਦੀ ਮੌਤ ਹੋ ਗਈ ਤੇ 27 ਹੋਰ ਜ਼ਖਮੀ ਹੋ ਗਏ ਜਿਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸ਼ੱਕ ਕੀਤਾ ਜਾਂਦਾ ਹੈ ਕਿ ਕਿਸ਼ਤੀ ਰਾਹੀਂ ਮਨੁੱੱਖੀ ਤਸਕਰੀ ਦਾ ਯਤਨ ਕੀਤਾContinue Reading

ਸੈਕਰਾਮੈਂਟੋ 3 ਮਈ (ਹੁਸਨ ਲੜੋਆ ਬੰਗਾ)-ਭਾਰਤ ਉਪਰ ਯਾਤਰਾ ਪਾਬੰਦੀਆਂ ਜੋ 4 ਮਈ ਤੋਂ ਲਾਗੂ ਹੋਣਗੀਆਂ, ਦੇ ਐਲਾਨ ਤੋਂ ਬਾਅਦ ਬਾਇਡਨ ਪ੍ਰਸ਼ਾਸ਼ਨ ਨੇ ਇਕ ਹੋਰ ਐਲਾਨ ਕਰਦਿਆਂ ਵਿਦਿਆਰਥੀਆਂ ਦੀਆਂ ਵਿਸ਼ੇਸ਼ ਸ਼੍ਰੇਣੀਆਂ, ਉੱਚ ਸਿੱਖਿਆ ਸ਼ਾਸ਼ਤਰੀਆਂ ਤੇ ਪੱਤਰਕਾਰਾਂ ਨੂੰ ਨਵੀਆਂ ਯਾਤਰਾ ਪਾਬੰਦੀਆਂ ਤੋਂ ਬਾਹਰ ਰਖਿਆ ਗਿਆ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਹੈContinue Reading