USA (Page 52)

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਨਿਊਯਾਰਕ ਵਿੱਚ ਸੋਮਵਾਰ ਦੀ ਸਵੇਰ ਇੱਕ ਘਰ ਵਿੱਚ ਅੱਗ ਲੱਗਣ ਕਾਰਨ ਪਿਓ ਅਤੇ ਪੁੱਤ ਦੀ ਮੌਤ ਹੋ ਜਾਣ ਦੀ ਮੰਦਭਾਗੀ ਘਟਨਾ ਵਾਪਰੀ ਹੈ। ਇਸ ਦਰਦਨਾਕ ਹਾਦਸੇ ਬਾਰੇ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੱਸਿਆ ਕਿ ਸੋਮਵਾਰ ਸਵੇਰੇ ਨਿਊਯਾਰਕ ਦੇ ਕੁਈਨਜ਼ ਵਿੱਚ ਇੱਕContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੇ ਦੱਖਣੀ ਕੈਰੋਲਿਨਾ ਵਿੱਚ ਵੈਲਨਟਾਈਨ ਡੇਅ ਦੌਰਾਨ ਗੋਲੀਬਾਰੀ ਦੀਆਂ ਹੋਈਆਂ ਦੋ ਘਟਨਾਵਾਂ ਵਿੱਚ ਇੱਕ ਵਿਅਕਤੀ ਦੀ ਮੌਤ ਦੇ ਨਾਲ ਚਾਰ ਹੋਰ ਜਖਮੀ ਹੋਏ ਹਨ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਫਰਵਰੀ ਦੇ ਦਿਨ ਦੱਖਣੀ ਕੈਰੋਲਿਨਾ ਦੇ ਦੋ ਮਾਲਾਂ ,ਜਿਹਨਾਂ ਵਿੱਚ ਇਕContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਵਿੱਚ ਬਰਫੀਲੇ ਤੂਫਾਨ ਨੇ ਸ਼ਨੀਵਾਰ ਨੂੰ ਪੈਸੀਫਿਕ ਉੱਤਰ ਪੱਛਮ ਨੂੰ ਬਰਫ ਨਾਲ ਢਕਣ ਦੇ ਨਾਲ ਸੈਂਕੜੇ ਘਰਾਂ ਦੀ ਬਿਜਲੀ ਨੂੰ ਬੰਦ ਕਰਕੇ ਖੇਤਰ ਦੀ ਯਾਤਰਾ ਵਿੱਚ ਵੀ ਵਿਘਨ ਪਾਇਆ ਹੈ। ਇਸ ਬਰਫੀਲੇ ਮੀਂਹ ਕਾਰਨ ਓਰੇਗਨ ਦੇ ਪੋਰਟਲੈਂਡ ਅਤੇ ਆਸ ਪਾਸ ਦੇ ਖੇਤਰContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਨਿਊਯਾਰਕ ਦੀ ਸਬਵੇਅ ਲਾਈਨ ਵਿੱਚ ਛੁਰੇਮਾਰੀ ਦੀਆਂ ਤਕਰੀਬਨ 24 ਘੰਟਿਆਂ ਦੌਰਾਨ ਹੋਈਆਂ ਚਾਰ ਵੱਖ ਵੱਖ ਵਾਰਦਾਤਾਂ ਵਿੱਚ ਦੋ ਮੌਤਾਂ ਹੋਈਆਂ ਹਨ। ਇਸ ਸੰਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਵਿਅਕਤੀ ਨੂੰ ਸ਼ਨੀਵਾਰ ਦੇਰ ਰਾਤ ਇਸ ਵਾਰਦਾਤ ਲਈ ਹਿਰਾਸਤ ਵਿੱਚ ਵੀ ਲਿਆ ਗਿਆ। ਜਦਕਿContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਮਿਨੀਏਪੋਲਿਸ ਸ਼ਹਿਰ ਜੋ ਕਿ ਪੁਲਿਸ ਅਧਿਕਾਰੀਆਂ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ, ਦਰਜਨਾਂ ਹੋਰ ਪੁਲਿਸ ਅਧਿਕਾਰੀਆਂ ਦੀ ਭਰਤੀ ਕਰਨ ਲਈ 6.4 ਮਿਲੀਅਨ ਡਾਲਰ ਖਰਚਣ ਦੀ ਯੋਜਨਾ ਬਣਾ ਰਿਹਾ ਹੈ, ਜਦਕਿ ਸਿਟੀ ਕੌਂਸਲ ਦੇ ਕੁੱਝ ਮੈਂਬਰ ਅਤੇ ਹੋਰ ਸਮੂਹ ਜਾਰਜ ਫਲਾਇਡ ਦੀ ਮੌਤContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੇ ਉੱਤਰੀ ਕੈਰੋਲਿਨਾ ਵਿੱਚ ਇੱਕ 12 ਸਾਲਾ ਬੱਚੇ ਨੇ ਸ਼ਨੀਵਾਰ ਦੀ ਸਵੇਰ ਲੁੱਟ ਕਰਨ ਆਏ ਇੱਕ ਹਥਿਆਰਬੰਦ ਘੁਸਪੈਠੀਏ ਨੂੰ ਕਥਿਤ ਤੌਰ ਤੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਇਸ ਘਟਨਾ ਸੰਬੰਧੀ ਗੋਲਡਸਬਰੋ ਪੁਲਿਸ ਵਿਭਾਗ ਦੇ ਅਨੁਸਾਰ, ਵਾਰਦਾਤ ਦੌਰਾਨ ਨਕਾਬਪੋਸ਼ ਘੁਸਪੈਠੀਏ ਦੁਆਰਾContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਵ੍ਹਾਈਟ ਹਾਊਸ ਦੇ ਡਿਪਟੀ ਪ੍ਰੈਸ ਸਕੱਤਰ ਟੀ ਜੇ ਡਕਲੋ ਨੇ ਸ਼ਨੀਵਾਰ ਨੂੰ ਐਲਾਨ ਕਰਦਿਆਂ ਦੱਸਿਆ ਕਿ ਉਹ ਜਨਵਰੀ ਵਿੱਚ ਇੱਕ ਮਹਿਲਾ ਰਿਪੋਰਟਰ ਨੂੰ ਅਪਮਾਨਜਨਕ ਧਮਕੀਆਂ ਦੇਣ ਦੇ ਮਾਮਲੇ ਵਿੱਚ ਅਸਤੀਫਾ ਦੇ ਰਹੇ ਹਨ। ਡਕਲੋ ਦਾ ਆਪਣੇ ਅਹੁਦੇ ਤੋਂ ਅਸਤੀਫਾ , ਉਸਦੀ ਇਸ ਘਟਨਾContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਵਿੱਚ ਇਹਨੀ ਦਿਨੀ ਬਰਫੀਲੇ ਤੂਫਾਨ ਦਸਤਕ ਦੇ ਰਹੇ ਹਨ, ਜਿਹਨਾਂ ਦੇ ਚਲਦਿਆਂ, ਓਰੇਗਨ ਤੋਂ ਲੈ ਕੇ ਵਰਜੀਨੀਆ ਤੱਕ ਬਰਫਬਾਰੀ, ਅਤੇ ਬਰਫੀਲੀ ਬਾਰਿਸ਼ ਹੋ ਰਹੀ ਹੈ। ਇਸ ਦੌਰਾਨ ਸਭ ਤੋਂ ਜ਼ਿਆਦਾ ਬਰਫ ਕੈਂਟਕੀ ਅਤੇ ਇਲੀਨੋਏ ਵਿੱਚ ਦਰਜ਼ ਕੀਤੀ ਗਈ ਹੈ। ਇਸਦੇ ਨਾਲ ਹੀContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਵਿੱਚ ਹੋ ਰਹੀ ਭਾਰੀ ਬਰਫਬਾਰੀ ਹੋਰਾਂ ਰੁਕਾਵਟਾਂ ਦੇ ਨਾਲ ਨਾਲ ਕਈ ਮੌਤਾਂ ਦੀ ਵਜ੍ਹਾ ਵੀ ਬਣ ਰਹੀ ਹੈ। ਅਜਿਹਾ ਹੀ ਬਰਫੀਲਾ ਮੌਸਮ ਵੀਰਵਾਰ ਨੂੰ ਟੈਕਸਾਸ ਦੇ ਇੰਟਰਸਟੇਟ ਹਾਈਵੇਅ ‘ਤੇ 130 ਤੋਂ ਵੱਧ ਵਾਹਨਾਂ ਦੀ ਟੱਕਰ ਦੇ ਨਾਲ ਛੇ ਮੌਤਾਂ ਅਤੇ ਦਰਜਨਾਂ ਦੇContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਟੈਕਸਾਸ ਸੂਬੇ ਦੇ ਇੱਕ ਵਿਅਕਤੀ ਨੇ ਕਾਂਗਰਸ ਪ੍ਰਤੀਨਿਧ ਮਹਿਲਾ ਦੇ ਘਰ ਬਾਹਰ ਆਪਣੇ ਆਪ ਨੂੰ ਗੋਲੀ ਮਾਰ ਕੇ ਜਾਨ ਦੇ ਦਿੱਤੀ ਹੈ। ਇਸ ਘਟਨਾ ਬਾਰੇ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਵਿਅਕਤੀ ਨੇ ਬੁੱਧਵਾਰ ਨੂੰ 4 ਵਜੇ ਤੋਂ ਪਹਿਲਾਂ ਟੈਕਸਾਸ ਦੀ ਰਿਪਬਲਿਕਨ ਕਾਂਗਰਸ ਪ੍ਰਤੀਨਿਧContinue Reading