USA (Page 54)

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਕੋਰੋਨਾ ਵਾਇਰਸ ਤੋਂ ਸੁਰੱਖਿਆ ਪ੍ਰਾਪਤ ਕਰਨ ਲਈ ਜਿੱਥੇ ਕਈ ਲੋਕ ਬਿਨਾਂ ਕਿਸੇ ਡਰ ਤੋਂ ਟੀਕਾ ਲਗਵਾ ਰਹੇ ਹਨ , ਉੱਥੇ ਹੀ ਜ਼ਿਆਦਾਤਰ ਲੋਕਾਂ ਵਿੱਚ ਟੀਕੇ ਪ੍ਰਤੀ ਸ਼ੰਕਾ ਅਤੇ ਝਿਜਕ ਵੀ ਹੈ। ਲੋਕਾਂ ਨੂੰ ਟੀਕਾ ਲਗਵਾਉਣ ਲਈ ਉਤਸ਼ਾਹਿਤ ਕਰਨ ਦੇ ਸਰਕਾਰ ਵੱਲੋਂ ਯਤਨਾਂ ਦੇContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਦੇਸ਼ ਵਿੱਚ ਕੋਰੋਨਾਂ ਟੀਕਾਕਰਨ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਹਰ ਸੰਭਵ ਯਤਨ ਕਰ ਰਹੇ ਹਨ। ਇਸ ਸੰਬੰਧੀ ਮੰਗਲਵਾਰ ਨੂੰ ਵ੍ਹਾਈਟ ਹਾਊਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਬਾਈਡੇਨ ਪ੍ਰਸ਼ਾਸਨ ਅਗਲੇ ਹਫਤੇ ਰਾਜਾਂ ਅਤੇ ਪ੍ਰਦੇਸ਼ਾਂ ਨੂੰ ਕੋਵਿਡ -19 ਟੀਕਿਆਂ ਦੀContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਉਹਨਾਂ ਦੇ ਪਤੀ ਡੱਗ ਐਮਹੋਫ ਨੂੰ ਮੰਗਲਵਾਰ ਦੇ ਦਿਨ ਮੈਰੀਲੈਂਡ ਦੇ ਬੈਥੇਸਡਾ ਵਿੱਚ, ਨੈਸ਼ਨਲ ਇੰਸਟੀਚਿਊਟ ਆਫ਼ ਹੈਲਥ ਵਿਖੇ ਕੋਰੋਨਾਂ ਵਾਇਰਸ ਟੀਕੇ ਦੀ ਦੂਜੀ ਖੁਰਾਕ ਦਿੱਤੀ ਗਈ ਹੈ। ਟੀਕਾ ਲਗਵਾਉਣ ਤੋਂ ਬਾਅਦ ਹੈਰਿਸ ਨੇ ਅਮਰੀਕਾ ਵਾਸੀਆਂ ਨੂੰContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਫਰਿਜ਼ਨੋ ਦੇ ਇੱਕ ਪਹਿਲਵਾਨ ਇਸਾਹ ਟੀਟੋ ਪਰੇਜ਼ ਨੂੰ ਕਈ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਵਿੱਚ ਇੱਕ ਨਸ਼ਾ ਪੀੜਤਾ ਨਾਲ ਬਲਾਤਕਾਰ ਵੀ ਸ਼ਾਮਿਲ ਹੈ। ਪਰੇਜ਼ ਨੂੰ ਸ਼ੁੱਕਰਵਾਰ ਸਵੇਰੇ ਫਰਿਜ਼ਨੋ ਪੁਲਿਸ ਦੇ ਅਧਿਕਾਰੀਆਂ ਨੇ ਉਸਦੇ ਆਫ-ਕੈਂਪਸ ਅਪਾਰਟਮੈਂਟ ਵਿਖੇ ਹਿਰਾਸਤ ਵਿੱਚ ਲੈ ਲਿਆ ਸੀContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੇ ਸੂਬੇ ਅਰਕਨਸਾਸ ਵਿੱਚ ਇੱਕ ਸਾਬਕਾ ਡਾਕਟਰ ਨੂੰ ਆਪਣੇ ਕਿੱਤੇ ਵਿੱਚ ਲਾਪ੍ਰਵਾਹੀ ਵਰਤਣ ਅਤੇ ਮਰੀਜ਼ਾਂ ਦਾ ਗਲਤ ਇਲਾਜ ਕਰਨ ਕਰਕੇ ਕੈਦ ਦੀ ਸਜਾ ਸੁਣਾਈ ਗਈ ਹੈ। ਇਸ ਮਾਮਲੇ ਵਿੱਚ ਫਾਇਟਵਿਲੇ ‘ਚ ਵੈਟਰਨਜ਼ ਹਸਪਤਾਲ ਦੇ ਇੱਕ ਸਾਬਕਾ ਪੈਥੋਲੋਜਿਸਟ 54 ਸਾਲਾ ਰਾਬਰਟ ਮੌਰਿਸ ਲੇਵੀContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੇ ਲੂਈਸਿਆਨਾ ਵਿੱਚ ਇੱਕ ਗਰੌਸਰੀ ਸਟੋਰ ਦੇ ਅੰਦਰ ਇੱਕ 15 ਸਾਲਾਂਂ ਲੜਕੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਇਸ ਮਾਮਲੇ ਬਾਰੇ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ 15 ਸਾਲਾ ਲੜਕੀ ਨੂੰ ਚਾਰ ਹੋਰ ਲੜਕੀਆਂ ਨਾਲ ਕਥਿਤ ਲੜਾਈ ਦੌਰਾਨ ਇੱਕContinue Reading

ਫਰਿਜ਼ਨੋ, ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਇੱਕ ਵਿਸ਼ਾਲ ਅਤੇ ਅਮੀਰ ਵਿਰਾਸਤ ਵਾਲਾ ਦੇਸ਼ ਹੈ। ਇੱਥੋਂ ਦੇ ਇਤਿਹਾਸ ਵਿੱਚ ਬਹੁਤ ਬੇਸ਼ਕੀਮਤੀ ਵਸਤਾਂ ਅਤੇ ਹੋਰ ਧਰੋਹਰਾਂ ਦਾ ਜਿਕਰ ਹੈ। ਅਜਿਹੀ ਹੀ ਇੱਕ ਇਤਿਹਾਸ ਨਾਲ ਸੰਬੰਧਿਤ ਧਰੋਹਰ ਦੇਸ਼ ਦੇ ਸੂਬੇ ਟੈਕਸਾਸ ਵਿੱਚ ਨਿਲਾਮੀ ਰਾਹੀਂ ਸਾਹਮਣੇ ਆਈ ਹੈ। ਇਹ ਕੀਮਤੀ ਚੀਜ਼Continue Reading

ਫਰਿਜ਼ਨੋ, ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕੀ ਸੂਬੇ ਟੈਕਸਾਸ ਦੇ ਇੱਕ ਡਾਕਟਰ ‘ਤੇ ਕੋਰੋਨਾਂ ਵਾਇਰਸ ਦੇ ਟੀਕਿਆਂ ਦੀਆਂ ਖੁਰਾਕਾਂ ਨੂੰ ਚੋਰੀ ਕਰਨ ਦਾ ਦੋਸ਼ ਲੱਗਿਆ ਹੈ। ਹੈਰਿਸ ਕਾਉਂਟੀ ਦੇ ਜ਼ਿਲ੍ਹਾ ਅਟਾਰਨੀ ਕਿਮ ਓਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਉਂਟੀ ਦੇ ਪਬਲਿਕ ਹੈਲਥ ਸਿਸਟਮ ਨਾਲ ਕੰਮ ਕਰਨ ਵਾਲੇ ਡਾਕਟਰContinue Reading

ਫਰਿਜ਼ਨੋ ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਇਸ ਹਫਤੇ ਬੁੱਧਵਾਰ ਦੀ ਰਾਤ ਨਿਊਯਾਰਕ ਵਿੱਚ ਇੱਕ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ ਤਿੰਨ ਨੈਸ਼ਨਲ ਗਾਰਡ ਮੈਂਬਰਾਂ ਦੀ ਸ਼ੁੱਕਰਵਾਰ ਨੂੰ ਪਛਾਣ ਕਰ ਲਈ ਗਈ ਹੈ। ਨਿਊਯਾਰਕ ਆਰਮੀ ਦੇ ਨੈਸ਼ਨਲ ਗਾਰਡ ਯੂ ਐਚ -60 ਬਲੈਕ ਹਾਕ ਮੈਡੀਕਲ ਨਿਕਾਸੀ ਹੈਲੀਕਾਪਟਰ ਬੁੱਧਵਾਰ ਨੂੰ ਮੈਨਡਨ ਵਿਚContinue Reading

ਫਰਿਜ਼ਨੋ, ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਰਾਸ਼ਟਰਪਤੀ ਜੋਅ ਬਾਈਡੇਨ ਵੱਲੋਂ ਦੇਸ਼ ਦੇ ਡਿਫੈਂਸ ਸੈਕਟਰੀ ਵਜੋਂ ਨਾਮਜ਼ਦ ਕੀਤੇ ਗਏ ਉਮੀਦਵਾਰ ਲੋਇਡ ਅਸਟਿਨ ਦੀ ਅਮਰੀਕੀ ਸੈਨੇਟ ਵੱਲੋਂ ਸ਼ੁੱਕਰਵਾਰ ਦੇ ਦਿਨ ਇਸ ਅਹੁਦੇ ਲਈ ਪੁਸ਼ਟੀ ਕੀਤੀ ਗਈ ਹੈ। ਸੈਨੇਟ ਦੇ ਚੈਂਬਰ ਵੱਲੋਂ ਪ੍ਰਮਾਣਿਤ ਹੋਣ ਦੇ ਬਾਅਦ ਅਸਟਿਨ ਦੇਸ਼ ਦੇ ਪਹਿਲੇ ਕਾਲੇContinue Reading