ਸਾਬਕਾ ਰਾਸ਼ਟਰਪਤੀ ਟਰੰਪ ਵਿਰੁੱਧ ਸੈਨੇਟ ਵਿਚ ਮਹਾਦੋਸ਼ ਕਾਰਵਾਈ 8 ਫਰਵਰੀ ਤੋਂ ਸ਼ੁਰੂ ਹੋਵੇਗੀ।
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)– ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਸੈਨੇਟ ਵਿਚ ਦੂਸਰੇ ਮਹਾਦੋਸ਼ ਦੀ ਕਾਰਵਾਈ 8 ਫਰਵਰੀ ਤੋਂ ਸ਼ੁਰੂ ਹੋਵੇਗੀ। ਇਹ ਐਲਾਨ ਸੈਨੇਟ ਆਗੂਆਂ ਵਿਚਾਲੇ ਹੋਈ ਸਹਿਮਤੀ ਤੋਂ ਬਾਅਦ ਕੀਤਾ ਗਿਆ ਹੈ। ਸੈਨੇਟ ਦੇ ਬਹੁਗਿਣਤੀ ਆਗੂਚੁੱਕ ਸ਼ੂਮਰ ਤੇ ਘੱਟ ਗਿਣਤੀ ਆਗੂ ਮਿਚ ਮੈਕੋਨਲ ਸਾਬਕਾ ਰਾਸ਼ਟਰਪਤੀ ਵਿਰੁੱਧ ਮਹਾਦੋਸ਼ ਲਾਉਣ ਦੇContinue Reading