USA (Page 56)

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਕੈਲੀਫੋਰਨੀਆਂ ਵਿੱਚ ਕੋਰੋਨਾਂ ਵਾਇਰਸ ਦੀ ਲਾਗ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਵੱਡੀ ਪੱਧਰ ਤੇ ਵਾਧਾ ਹੋਇਆ ਹੈ, ਜਿਸ ਨਾਲ ਹਸਪਤਾਲਾਂ,ਮੁਰਦਾ ਘਰਾਂ ਆਦਿ ਵਿੱਚ ਲਾਸ਼ਾਂ ਨੂੰ ਰੱਖਣ ਲਈ ਜਗ੍ਹਾ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੱਸਿਆ ਨਾਲ ਨਜਿੱਠਣ ਲਈ ਸਾਊਥਲੈਂਡ ਵਿੱਚContinue Reading

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)– ਜੋਅ ਬਾਇਡੇਨ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਦੋ ਦਿਨ ਪਹਿਲਾਂ ਵਰਜੀਨੀਆ ਦੀ ਰਾਜਧਾਨੀ ਰਿਚਮੰਡ ਵਿਚ ਹਥਿਆਰਬੰਦ ਲੋਕਾਂ ਨੇ ਪ੍ਰਦਰਸ਼ਨ ਕੀਤਾ ਜਦ ਕਿ ਸੁਰੱਖਿਆ ਦਸਤਿਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਵਿਧਾਨ ਸਭਾ ਦੇ ਨੇੜੇ ਨਹੀਂ ਢੁੱਕਣ ਦਿੱਤਾ। ਪਰਾਊਡ ਬੁਆਏਜ , ਬੂਗਾਲੋ ਤੇ ਪੈਂਥਰਜ ਗਰੁੱਪਾਂ ਨਾਲ ਸਬੰਧਤ ਅਨੇਕਾਂContinue Reading

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਫਸਟ ਲੇਡੀ ਮੇਲਾਨੀਆ ਟਰੰਪ ਨੇ ਆਪਣੇ ਵਿਦਾਇਗੀ ਸੰਦੇਸ਼ ਵਿਚ ਵਾਇਟ ਹਾਊਸ ਵਿਚ ਬਿਤਾਏ ਨਾ ਭੁਲਾਏ ਜਾ ਸਕਣ ਵਾਲੇ 4 ਸਾਲਾਂ ਦੀ ਗੱਲ ਕੀਤੀ ਹੈ ਤੇ ਅਮਰੀਕਨਾਂ ਨੂੰ ਕਿਹਾ ਹੈ ਕਿ ਉਹ ਪਿਆਰ ਦੇ ਰਸਤੇ ਦੀ ਚੋਣ ਕਰਨ। ਜੋਅ ਬਾਇਡੇਨ ਵੱਲੋਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂContinue Reading

ਸਿੱਖ ਟੈਂਪਲ ਕਨੋਗਾ ਪਾਰਕ, ਕੈਲੀਫੋਰਨੀਆਂ ਚ ਕਿਸਾਨੀ ਸੰਘਰਸ਼ ਦੇ ਸ਼ਹੀਦਾ ਪ੍ਰਤੀ ਸ਼ਰਧਾਂਜਲੀ ਸਮਾਗਮ।          ਸੈਕਰਾਮੈਂਟੋ, ਕੈਲੀਫੋਰਨੀਆ ( ਹੁਸਨ ਲੜੋਆ ਬੰਗਾ) ਸਿੱਖ ਟੈਂਪਲ ਕਨੋਗਾ ਪਾਰਕ (ਕੈਲੇਫੋਰਨੀਆ) ਵਿਖੇ, ਦਿੱਲੀ ਚਲ ਰਹੇ ਕਿਸਾਨੀ ਸੰਘਰਸ਼ ਦੌਰਾਨ ਹੋਏ ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ, ਸ੍ਰੀ ਅਖੰੜ ਪਾਠ ਸਾਹਿਬ ਦੇ ਭੋਗ ਪਾਏ ਗਏ।Continue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਭਾਰਤ ਵਰਸ਼ ਵਿੱਚ , ਕੇਂਦਰ ਸਰਕਾਰ ਵੱਲੋਂ ਖੇਤੀ ਤੇ ਜਿਨਸ ਸੰਬੰਧੀ ਬਣਾਏ ਤਿੰਨ ਲੋਕ-ਮਾਰੂ ਕਾਨੂੰਨਾਂ ਦੇ ਵਿਰੋਧ ਵਿੱਚ ਦੇਸ਼ ਭਰ ਦੇ ਕਿਸਾਨਾਂ ਵੱਲੋਂ ਜੋ ਵਤਨ-ਵਿਆਪੀ ਅੰਦੋਲਨ ਵਿੱਢਿਆ ਗਿਆ ਹੈ ਉਸ ਦੇ ਸੰਦੱਰਭ ਵਿੱਚ ਕੈਲੀਫੋਰਨੀਆ ਦੇ ਸ਼ਹਿਰ ਫਰਿਜ਼ਨੋ ਵਿਖੇ, 13 ਜਨਵਰੀ ਨੂੰ ਲੋੜ੍ਹੀ ਵਾਲ਼ੇContinue Reading

ਫਰਿਜ਼ਨੋ, ਕੈਲੀਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਦੁਨੀਆ ਭਰ ਵਿੱਚੋਂ ਭਾਰਤ ‘ਚ ਚਲ ਰਹੇ ਕਿਸਾਨਾਂ ਦੇ ਸੰਘਰਸ਼ ਵਿੱਚ ਹਰ ਕੋਈ ਆਪਣਾ ਯੋਗਦਾਨ ਪਾ ਰਿਹਾ ਹੈ ਤਾਂ ਕਿ ਕਿਸੇ ਤਰਾਂ ਮੋਦੀ ਸਰਕਾਰ ਨੂੰ ਸਮਝ ਆਵੇ ਅਤੇ ਆਪਣੇ ਕਾਲੇ ਕਾਨੂੰਨ ਵਾਪਸ ਲਵੇ। ਭਾਰਤ ਤੋਂ ਇਲਾਵਾ ਵਿਦੇਸ਼ਾਂ ਵਿੱਚ ਰੋਜ਼ਾਨਾ ਰੋਸ਼ ਰੈਲੀਆਂ, ਮੁਜ਼ਾਹਰੇ ਅਤੇContinue Reading

ਫਰਿਜ਼ਨੋ,ਕੈਲੀਫੋਰਨੀਆਂ(ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ)- ਅਮਰੀਕੀ ਸਦਨ ਦੀ ਸਪੀਕਰ ਨੈਨਸੀ ਪੈਲੋਸੀ ਵੀ ਉਪ-ਰਾਸ਼ਟਰਪਤੀ ਮਾਈਕ ਪੈਂਸ ਨੂੰ 25 ਵੀ ਸੋਧ ਦੇ ਤਹਿਤ ਰਾਸ਼ਟਰਪਤੀ ਟਰੰਪ ਨੂੰ ਅਹੁਦੇ ਤੋਂ ਹਟਾਉਣ ਦੀ ਕਾਰਵਾਈ ਸ਼ੁਰੂ ਕਰਨ ਦੀ ਮੰਗ ਕਰ ਰਹੇ ਸੰਸਦ ਮੈਂਬਰਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਈ ਹੈ। ਪੈਲੋਸੀ ਨੇ ਵੀਰਵਾਰ ਨੂੰ ਰਾਜਧਾਨੀContinue Reading

ਫਰਿਜ਼ਨੋ, ਕੈਲੀਫੋਰਨੀਆਂ ( ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ)- ਟੈਕਸਾਸ ਦੇ ਫਰਿਸਕੋ ਦੀ ਰਹਿਣ ਵਾਲੀ ਇੱਕ ਮਹਿਲਾ ਜੋ ਕਿ ਰੀਅਲ ਐਸਟੇਟ ਦੇ ਕਿੱਤੇ ਨਾਲ ਸੰਬੰਧਤ ਰੱਖਦੀ ਹੈ, ਨੇ ਬੁੱਧਵਾਰ ਨੂੰ ਕੈਪੀਟਲ ਵਿੱਚ ਹੋਏ ਪ੍ਰਦਰਸ਼ਨ ਲਈ ਦੋਸਤਾਂ ਸਮੇਤ ਇੱਕ ਨਿੱਜੀ ਜਹਾਜ਼ ‘ਤੇ ਉਡਾਣ ਭਰੀ। ਜੀਨਾ ਰਿਆਨ ਨਾਮ ਦੀ ਇਹ ਮਹਿਲਾ ਜੋContinue Reading

ਫਰਿਜ਼ਨੋ ,ਕੈਲੀਫੋਰਨੀਆਂ ( ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ)– ਵਾਸ਼ਿੰਗਟਨ, ਡੀ.ਸੀ. ਵਿੱਚ ਬੁੱਧਵਾਰ ਨੂੰ ਟਰੰਪ ਪੱਖੀ ਹਿੰਸਕ ਪ੍ਰਦਰਸ਼ਨ ਦੌਰਾਨ ਜਖਮੀ ਹੋਏ ਇੱਕ ਕੈਪੀਟਲ ਪੁਲਿਸ ਅਧਿਕਾਰੀ ਦੀ ਮੌਤ ਹੋ ਗਈ ਹੈ। ਇਸ ਮੌਤ ਨਾਲ ਪ੍ਰਦਰਸ਼ਨ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਪੰਜ ਤੱਕ ਪਹੁੰਚ ਗਈ ਹੈ। ਕੈਪੀਟਲ ਪੁਲਿਸ ਨੇ ਇੱਕ ਬਿਆਨ ਜਾਰੀContinue Reading

ਫਰਿਜ਼ਨੋ ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ)-ਦੇਸ਼ ਵਿੱਚ ਕੋਰੋਨਾਂ ਵਾਇਰਸ ਦੇ ਇਲਾਜ ਲਈ ਵਰਤੇ ਜਾ ਰਹੇ ਟੀਕਿਆਂ ਨੂੰ ਪ੍ਰਭਾਵਸ਼ਾਲੀ ਬਣਾਈ ਰੱਖਣ ਲਈ ਇੱਕ ਖਾਸ ਤਾਪਮਾਨ ‘ਤੇ ਫ੍ਰੀਜ਼ਰ ਵਿੱਚ ਰੱਖਣ ਦੀ ਜਰੂਰਤ ਹੁੰਦੀ ਹੈ।ਪਰ ਸੋਮਵਾਰ ਦੇ ਦਿਨ ਉੱਤਰੀ ਕੈਲੀਫੋਰਨੀਆ ਦੀ ਇੱਕ ਕਾਉਂਟੀ ਵਿੱਚ ਮੋਡਰਨਾ ਕੋਰੋਨਾਂ ਟੀਕੇ ਦੀ ਪੂਰੀ ਅਲਾਟਮੈਂਟ ਜਿਸContinue Reading