USA (Page 59)

ਇੱਕ ਦੀ ਹਾਲਤ ਗੰਭੀਰ ਦੂਸਰੇ ਤੇ ਕਤਲ ਦਾ ਮੁਕੱਦਮਾਂ ਦਰਜ਼ ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਅਮਰੀਕਾ ਕਨੇਡਾ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡ੍ਰਾਈਵਿੰਗ ਦਾ ਧੰਦਾ ਕਰਦੇ ਹਨ ਅਤੇ ਖੁਸ਼ਹਾਲ ਜਿੰਦਗੀ ਬਤੀਤ ਕਰ ਰਹੇ ਹਨ। ਅਮੈਰਕਿੰਨ ਟਰੱਕਿੰਗ ਇੰਡਸਟਰੀ ਤੋਂ ਅੱਜ ਬੜੀ ਮਾੜੀ ਖ਼ਬਰ ਪ੍ਰਾਪਤ ਹੋਈ ਕਿ ਕੈਲੀਫੋਰਨੀਆਂ ਦੇਫਰੀਵੇਅ 5 ਤੇ ਪੈਂਦੇ ਸ਼ਹਿਰ ਸੈਂਟਾ-ਨੈਲਾ ਦੇ ਪੈਟਰੋ ਟਰੱਕ ਸਟਾਪ ਤੇContinue Reading

ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਅਮਰੀਕਾ (ਕੈਲੀਫੋਰਨੀਆਂ) ਅਮਰੀਕੀ ਰਾਸ਼ਟਰਪਤੀ ਦੀ ਚੋਣ ਵਿੱਚ ਡੈਮੋਕਰੇਟਿਕ ਪਾਰਟੀ ਵੱਲੋਂ ਇਸ ਅਹੁਦੇ ਦੇ ਉਮੀਦਵਾਰ ਜੋ ਬਾਇਡਨ ਅਤੇ ਯੂਕਰੇਨ ਦੇ ਤਤਕਾਲੀ ਰਾਸ਼ਟਰਪਤੀ ਵਿਚਕਾਰ ਸਾਲ 2016 ਵਿੱਚ ਫੋਨ ‘ਤੇ ਹੋਈ ਗੱਲਬਾਤ ਦਾ ਇੱਕ ਕਥਿਤ ਆਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਆਡੀਓ ਦਾ ਖੁਲਾਸਾ ਯੁਕਰੇਨContinue Reading

ਔਰੇਗਨ ਵਿੱਚ ਅੱਗ ਲਾਉਣ ਦੇ ਦੋਸ਼ ਵਿੱਚ ਗੋਰਾ ਕਾਬੂ ਕੈਲੀਫੋਰਨੀਆਂ (ਅਮਰੀਕਾ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ– ਸੋਕੇ, ਗਰਮੀ ਅਤੇ ਖੁਸ਼ਕ ਮੌਸਮ ਦੇ ਚੱਲਦਿਆਂ ਅਮਰੀਕਾ ਦੀਆਂ ਤਕਰੀਬਨ 11 ਪੱਛਮੀ ਸਟੇਟਾਂ ਵਿੱਚ ਭਿਆਨਕ ਜੰਗਲੀ ਅੱਗ ਨੇ ਤਬਾਹੀ ਮਚਾਈ ਹੋਈ ਹੈ। ਇਹਨਾਂ ਅੱਗਾਂ ਵਿੱਚ ਤਕਰੀਬਨ 6.7 ਮਿਲੀਅਨ ਏਕੜ ਜੰਗਲ ਸੜਕੇ ਸਵਾਹ ਹੋ ਗਿਆContinue Reading

ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ ਸਮੇਤ ਇਕ ਦਰਜ਼ਨ ਤੋਂ ਵਧ ਅਮਰੀਕਾ ਦੇ ਪੱਛਮੀ ਰਾਜਾਂ ਵਿਚ ਲੱਗੀ ਅੱਗ ਨੇ ਭਾਰੀ ਤਬਾਹੀ ਮਚਾਈ ਹੈ। ਅੱਗ ਨੂੰ ਬੁਝਾਉਣ ਦੇ ਕੀਤੇ ਯਤਨ ਬੌਣੇ ਸਾਬਤ ਹੋ ਰਹੇ ਹਨ ਤੇ ਅੱਗ ਨਵੇਂ ਖੇਤਰਾਂ ਨੂੰ ਆਪਣੀ ਲਪੇਟ ਵਿਚ ਲੈ ਰਹੀ ਹੈ। ਹੁਣ ਤੱਕ ਹਜਾਰਾਂ ਘਰ ਸੜਕੇ ਸਵਾਹContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)— ਅੱਜ ਉਸ ਵੇਲੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਜਬਦਸਤ ਝਟਕਾ ਲੱਗਾ ਜਦੋਂ ਨਿਊਯਾਰਕ ਦੀ ਇਕ ਅਦਾਲਤ ਨੇ ਰਾਸ਼ਟਰਪਤੀ ਦੇ ਉਸ ਆਦੇਸ਼ ਨੂੰ ਰੱਦ ਕਰ ਦਿੱਤਾ ਜਿਸ ਤਹਿਤ ਦਸਤਾਵੇਜ਼ ਰਹਿਤ ਪ੍ਰਵਾਸੀਆਂ ਨੂੰ ਜਨ ਗਣਨਾ ਵਿਚੋਂ ਬਾਹਰ ਰਖਿਆ ਗਿਆ ਸੀ। ਟਰੰਪ ਵੱਲੋਂ ਜੁਲਾਈ ਵਿਚ ਜਾਰੀ ਹੁਕਮ ਵਿਚ ਕਿਹਾ ਗਿਆContinue Reading

ਟਰਾਇਲ ਦੌਰਾਨ ਹੋਇਆ ਜਬਰਦਸਤ ਰਿਐਕਸ਼ਨ ਕੈਲੀਫੋਰਨੀਆ (ਹੁਸਨ ਲੜੋਆ ਬੰਗਾ)– ਐਸਟਰਾਜ਼ੈਨੇਕਾ ਤੇ ਆਕਸਫੋਰਡ ਯੁਨੀਵਰਸਿਟੀ ਵੱਲੋਂ ਵਿਕਸਤ ਕੀਤੀ ਜਾ ਰਹੀ ਕੋਰੋਨਾ ਵੈਕਸੀਨ ਵੱਲੋਂ ਟਰਾਇਲ ਦੌਰਾਨ ਜਬਰਦਸਤ ਰਿਐਕਸ਼ਨ ਕਰਨ ਦੇ ਸਿੱਟੇ ਵਜੋਂ ਫਿਲਹਾਲ ਇਸ ਉਪਰ ਅਮਲ ਰੋਕ ਦਿੱਤਾ ਗਿਆ ਹੈ। ਐਸਟਰਾਜ਼ੈਨੇਕਾ ਨੇ ਵਿਸ਼ਵ ਭਰ ਵਿਚ ਵੈਕਸੀਨ ਦੇ ਕਲੀਨੀਕਲ ਟਰਾਇਲ ਰੋਕ ਦਿੱਤੇ ਹਨ ਤੇContinue Reading

ਪੁਲਿਸ ਵੱਲੋਂ 50 ਪ੍ਰਦਰਸ਼ਨਕਾਰੀ ਗ੍ਰਿਫ਼ਤਾਰ ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਮਈ ਵਿਚ ਪੁਲਿਸ ਹੱਥੋਂ ਮਾਰੇ ਗਏ ਜਾਰਜ ਫਲਾਇਡ ਦੇ ਮਾਮਲੇ ਵਿਚ ਲੋਕਾਂ ਦਾ ਰੋਹ ਥਮ ਨਹੀਂ ਰਿਹਾ ਹੈ। ਪੋਰਟਲੈਂਡ ਵਿਚ ਪੁਲਿਸ ਨੇ 50 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲਿਆ ਹੈ।  ਕੁਝ ਲੋਕਾਂ ਨੇ ਪੁਲਿਸ ਉਪਰ ਫਾਇਰ ਬੰਬ ਤੇ ਪਟਾਕੇ ਸੁੱਟੇ। ਪੁਲਿਸ ਅਨੁਸਾਰ ਇਕContinue Reading

ਕੈਲੀਫੋਰਨੀਆ (ਹੁਸਨ ਲੜੋਆ ਬੰਗਾ)– ਕੈਲੀਫੋਰਨੀਆ ਦੇ ਜੰਗਲਾਂ ਨੂੰ ਲੱਗੀ ਅੱਗ ਹੁਣ ਤੱਕ ਦੀ ਸਭ ਤੋਂ ਵਧ ਭਿਆਨਕ ਅੱਗ ਸਾਬਤ ਹੋਈ ਹੈ ਤੇ ਇਹ 20,94,955 ਏਕੜ ਵਿਚ ਖੜੇ ਜੰਗਲ ਨੂੰ ਸਾੜ ਚੁੱਕੀ ਹੈ। ਰਾਜ ਵਿਚ ਇਸ ਤੋਂ ਪਹਿਲਾਂ ਏਨੀ ਭਿਆਨਕ ਅੱਗ ਵੇਖਣ ਨੂੰ ਨਹੀਂ ਮਿਲੀ। ਫਾਇਰ ਕੈਪਟਨ ਰਿਚਰਡ ਕੋਰਡੋਵਾ ਨੇ ਕਿਹਾContinue Reading

ਫਰਿਜ਼ਨੋ (ਕੈਲੀਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਪਿਛਲੇ ਕਰੀਬ ਡੇਢ ਮਹੀਨੇ ਤੋਂ ਅਮੈਰਿਕਨ ਟਰੱਕਿੰਗ ਇੰਡਸਟਰੀ ਤੋਂ ਪੰਜਾਬੀ ਭਾਈਚਾਰੇ ਲਈ ਬੜੀਆਂ ਮਾੜੀਆਂ ਖ਼ਬਰਾਂ ਆ ਰਹੀਆਂ ਹਨ। ਅਗਸਤ ਅਤੇ ਸਤੰਬਰ ਦੇ ਮਹੀਨੇ ਹੁਣ ਤੱਕ ਅਮਰੀਕਾ ਦੀਆਂ ਸ਼ੜਕਾਂ ਤੇ ਤਕਰੀਬਨ ਚਾਰ-ਪੰਜ ਪੰਜਾਬੀ ਟਰੱਕ ਡਰਾਈਵਰ ਟਰੱਕ ਐਕਸੀਡੈਂਟਾ ਵਿੱਚ ਆਪਣੀ ਜਾਨ ਤੋਂ ਹੱਥ ਧੋਹ ਬੈਠੇContinue Reading

ਫਰਿਜ਼ਨੋ (ਕੈਲੀਫੋਰਨੀਆ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਕੈਲੀਫੋਰਨੀਆ ਵਿੱਚ ਖੁਸ਼ਕ ਅਤੇ ਗਰਮ ਮੌਸਮ ਦੇ ਚੱਲਦਿਆਂ ਜੰਗਲੀ ਅੱਗਾਂ ਰੁਕਣ ਦਾ ਨਾਮ ਨਹੀਂ ਲੈ ਰਹੀਆ। ਕੱਲ ਸ਼ਾਮੀਂ ਸੈਂਟਰਲਵੈਲੀ ਦੀ ਫਰਿਜ਼ਨੋ ਕਾਉਂਟੀ ਦੀਆਂ ਨੌਰਥ-ਈਸਟ ਸਾਈਡ ਦੀਆਂ ਪਹਾੜੀਆ ਵਿੱਚ ਭਿਆਨਕ ਅੱਗ ਲੱਗ ਗਈ। ਇਸ ਅੱਗ ਨੂੰ ਕਰੀਕ ਫ਼ਾਇਰ (Creek Fire) ਦਾ ਨੀਮ ਦਿੱਤਾ ਗਿਆContinue Reading