ਕਨਸਾਸ ਦੇ ਸਕੂਲ ਵਿਚ ਇਕ ਵਿਦਿਆਰਥੀ ਨੇ ਗੋਲੀਆਂ ਚਲਾ ਕੇ ਦੋ ਨੂੰ ਕੀਤਾ ਜ਼ਖਮੀ
ਖੁਦ ਵੀ ਗੋਲੀ ਵੱਜਣ ਨਾਲ ਹੋਇਆ ਜ਼ਖਮੀ ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਕਨਸਾਸ ਦੇ ਓਲਥ ਈਸਟ ਹਾਈ ਸਕੂਲ ਵਿਚ ਇਕ ਵਿਦਿਆਰਥੀ ਨੇ ਗੋਲੀਆਂ ਚਲਾ ਕੇ ਦੋ ਨੂੰ ਜ਼ਖਮੀ ਕਰ ਦਿੱਤਾ। ਮੁੱਢਲੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਵਿਦਿਆਰਥੀ ਨੇ ਗੋਲੀਆਂ ਸਕੂਲ ਦੇ ਰਿਸੋਰਸ ਅਫਸਰ ਤੇ ਪ੍ਰਸ਼ਾਸਕ ਉਪਰ ਚਲਾਈਆਂ। ਰਿਸੋਰਸ ਅਫਸਰ ਵੱਲੋਂContinue Reading






























