USA (Page 60)

ਕੈਲੀਫੋਰਨੀਆ (ਹੁਸਨ ਲੜੋਆ ਬੰਗਾ) ਨਿਊਯਾਰਕ ਦੇ ਅਟਾਰਨੀ ਜਨਰਲ ਲੈਟੀਟੀਆ ਜੇਮਜ ਨੇ ਐਲਾਨ ਕੀਤਾ ਹੈ ਕਿ ਡੈਨੀਅਲ ਪਰੂਡ ਦੀ ਪੁਲਿਸ ਨਾਲ ਝੜਪ ਵਿਚ ਹੋਈ ਮੌਤ ਦੀ ਜਾਂਚ ਲਈ ‘ਗਰੈਂਡ ਜਿਊਰੀ’ ਦਾ ਗਠਨ ਕੀਤਾ ਜਾਵੇਗਾ। ਡੈਨੀਅਲ ਮਾਰਚ ਵਿਚ ਰੋਚੈਸਟਰ, ਨਿਊਯਾਰਕ ਵਿਚ ਪੁਲਿਸ ਨਾਲ ਹੋਏ ਮੁਕਾਬਲੇ ਵਿਚ ਮਾਰਿਆ ਗਿਆ ਸੀ। ਪਰੰਤੂ ਘਟਨਾ ਦੀContinue Reading

ਨਿਊਯਾਰਕ (ਹੁਸਨ ਲੜੋਆ ਬੰਗਾ)-ਅਧਿਆਪਕਾਂ ਵੱਲੋਂ ਲਈ ਗਈ ਸਮੂਹਿਕ ਛੁੱਟੀ ਤੇ ਅਸਤੀਫ਼ੇ ਦੇਣ ਕਾਰਨ ਬੂਫਾਲੇ ,ਨਿਊਯਾਰਕ ਦੇ ਬਾਹਰਵਾਰ ਸਥਿੱਤ ਇਕ ਸਕੂਲ ਨੂੰ 5 ਤੋਂ 12 ਕਲਾਸ ਦੇ ਵਿਦਿਆਰਥੀਆਂ ਲਈ ਆਨ ਲਾਈਨ ਪੜਾਈ ਨੂੰ ਅੱੱਗੇ ਪਾਉਣਾ ਪਿਆ ਹੈ। ਵਿਲਿਅਮਜਵਿਲੇ ਸੈਂਟਰਲ ਸਕੂਲ ਡਿਸਟ੍ਰਿਕਟ ਦੇ ਸੁਪਰਡੈਂਟ ਸਕਾਟ ਮਾਰਟਜਲੋਫ ਵੱਲੋਂ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਲਿਖੇContinue Reading

ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਪ੍ਰਵਾਸੀਆਂ ਦੇ ਸੈਂਕੜੇ ਬੱਚੇ ਸਰਕਾਰੀ ਠੇਕੇਦਾਰਾਂ ਦੀ ਨਿਗਰਾਨੀ ਹੇਠ ਹੋਟਲਾਂ ਵਿਚ ਬੰਦ ਹਨ। ਇਮੀਗਰੈਂਟ ਐਂਡ ਸਿਵਲ ਰਾਈਟਸ ਗਰੁੱਪਾਂ ਨੇ ਅਮਰੀਕੀ ਸਰਕਾਰ ਉਪਰ ਦੋਸ਼ ਲਾਇਆ ਹੈ ਕਿ ਉਸ ਨੇ ਕੋਰੋਨਾ ਮਹਾਮਾਰੀ ਦੀ ਆੜ ਵਿਚ ਇਕ ਵੱਖਰਾ ਹੀ ਇਮੀਗ੍ਰੇਸ਼ਨ ਸਿਸਟਮ ਕਾਇਮ ਕਰ ਲਿਆ ਹੈ ਜਿਸ ਤਹਿਤ ਅਧਿਕਾਰੀ ਲਾਚਾਰ ਬੱਚਿਆਂContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ) ਟਰੰਪ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਤੇ ਆਰਥਕ ਸੰਕਟ ਦੇ ਮੱਦੇਨਜਰ ਦੇਸ਼ ਭਰ ਵਿਚ ਇਸ ਸਾਲ ਦੇ ਅੰਤ ਤੱਕ ਰਿਹਾਇਸ਼ ਖਾਲੀ ਕਰਵਾਉਣ ਉਪਰ ਰੋਕ ਲਾ ਦਿੱਤੀ ਹੈ। ਇਸ ਪਾਬੰਦੀ ਦਾ ਐਲਾਨ ਸੈਂਟਰ ਫਾਰ ਡਸੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ ਵੱਲੋਂ ਕੀਤਾ ਗਿਆ ਹੈ ।Continue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)- ਅਮਰੀਕਾ ਵਿਚ ਕੋਰੋਨਾ ਵਾਇਰਸ ‘ਪਹਿਲਾਂ ਆਓ ਪਹਿਲਾਂ ਪਾਓ’ ਦੇ ਆਧਾਰ ਉਪਰ ਨਹੀਂ ਦਿੱਤੀ ਜਾਵੇਗੀ ਤੇ ਵੈਕਸੀਨ ਦਾ ਮਤਲਬ ਜਿਆਦਾ ਤੋਂ ਜਿਆਦਾ ਜਾਨਾਂ ਬਚਾਉਣਾ ਤੇ ਬਿਮਾਰੀ ਨੂੰ ਘੱਟ ਕਰਨਾ ਹੈ। ਇਹ ਪ੍ਰਗਟਾਵਾ ਨੈਸ਼ਨਲ ਅਕੈਡਮੀਜ਼ ਆਫ ਸਾਇੰਸ, ਮੈਡੀਸੀਨ ਐਂਡ ਇੰਜੀਨੀਅਰਿੰਗ ਵੱਲੋਂ ਜਾਰੀ ਇਕ ਰਿਪੋਰਟ ਵਿਚ ਕੀਤਾ ਗਿਆ ਹੈ।Continue Reading

ਫਰਿਜ਼ਨੋ (ਕੈਲੀਫੋਰਨੀਆ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਅੱਜ-ਕੱਲ ਅਯੋਕੀ ਗਾਇਕੀ ਵਿੱਚ ਜੋ ਕੁਝ ਚੱਲ ਰਿਹਾ ਹੈ ਆਪਾ ਸਾਰੇ ਉਸਤੋਂ ਭਲੀ-ਭਾਂਤ ਜਾਣੂ ਹੀ ਹਾਂ ਕਿ ਕਿਵੇਂ ਗੀਤਕਾਰੀ ਅਤੇ ਗਾਇਕੀ ਦੇ ਨਾਮ ਤੇ ਲੱਚਰਤਾ ਪਰੋਸ ਪਰੋਸਕੇ ਅਸ਼ਲੀਲ ਵੀਡੀਓ ਰਾਹੀਂ, ਟੀਵੀ ਚੈਨਲਾਂ ਜ਼ਰੀਏ ਸਾਡੇ ਘਰਾਂ ਵਿੱਚ ਪਹੁੰਚਾਈ ਜਾ ਰਹੀ ਹੈ। ਹਥਿਆਰਾਂ, ਗੈਂਗ ਕਲਚਰContinue Reading

ਕੈਲੀਫੋਰਨੀਆ (ਹੁਸਨ ਲੜੋਆ ਬੰਗਾ)– ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੇਸ਼ ਨੂੰ ਅਸੁਰੱਖਿਅਤ ਬਣਾਇਆ ਹੈ ਤੇ ਉਹ ਹਿੰਸਾ ਖਤਮ ਨਹੀਂ ਕਰ ਸਕਦਾ ਕਿਉਂਕਿ ਪਿਛਲੇ ਕਈ ਸਾਲਾਂ ਤੋਂ ਉਹ ਇਸ ਨੂੰ ਉਕਸਾਉਂਦਾ ਆ ਰਿਹਾ ਹੈ। ਇਹ ਪ੍ਰਗਟਾਵਾ ਡੈਮੋਕਰੈਟਿਕ ਪਾਰਟੀ ਦੇ ਰਾਸ਼ਟਰਪਤੀ ਅਹੁੱਦੇ ਲਈ ਉਮੀਦਵਾਰ ਜੋਅ ਬਿਡੇਨ ਨੇ ਪਿਟਸਬਰਗ ਵਿਚ ਆਪਣੇ ਸਮਰਥਕਾਂ ਨੂੰ ਸੰਬੋਧਨContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਸਕਾਨਸਿਨ ਵਿਚ ਦੋ ਪ੍ਰਦਰਸ਼ਨਕਾਰੀਆਂ ਨੂੰ ਗੋਲੀਆਂ ਨਾਲ ਭੁੰਨ ਦੇਣ ਵਾਲੇ ਵਿਅਕਤੀ 17 ਸਾਲਾ ਕਿਲੇ ਰਿਟਨਹਾਊਸ ਦਾ ਸਮਰਥਨ ਕੀਤਾ ਹੈ। ਪਿਛਲੇ ਹਫਤੇ ਦੇ ਅੰਤ ਚ’ ਪੁਲਿਸ ਹੱਥੋਂ ਮਾਰੇ ਗਏ ਕਾਲੇ ਵਿਅਕਤੀ ਜੈਕੋਬ ਬਲੇਕ ਨੂੰ ਲੈ ਕੇ ਹਜਾਰਾਂ ਦੀ ਤਾਦਾਦ ਵਿਚ ਜੁੜੇ ਪ੍ਰਦਰਸ਼ਨ ਕਾਰੀਆਂContinue Reading

ਚੀਨ ਵਲੋਂ ਹੋ ਰਹੀ ਵਧੀਕੀ ਦਾ ਵਿਰੋਧ ਕੀਤਾ ਵਾਸ਼ਿੰਗਟਨ (ਅਮਰੀਕਾ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਚੀਨ ਵਲੋਂ ਹੋ ਰਹੀ ਵਧੀਕੀ ਦਾ ਵਿਰੋਧ ਕਰਨ ਲਈ ਉਈਗਰ ਮੁਸਲਮਾਨਾਂ ਨੇ ਵਾਸ਼ਿੰਗਟਨ ਵਿਚ ਅਮਰੀਕੀ ਸੂਬਾ ਵਿਭਾਗ ਦੇ ਅੱਗੇ ਉੱਤਰੀ ਤੁਰਕਸਤਾਨ ਦੇ ਝੰਡੇ ਦੇ ਰੰਗ ਨਾਲ ਬਣੇ ਮਾਸਕ ਪਾ ਕੇ ਪ੍ਰਦਰਸ਼ਨਕਾਰੀਆਂ ਨੇ ਉਈਗਰਾਂ ਦੀContinue Reading

ਸ਼ਿਕਾਗੋ (ਅਮਰੀਕਾ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਅਮਰੀਕਾ ਵਿੱਚ ਗੋਲੀਬਾਰੀ ਹੋਣੀ ਕੋਈ ਨਵੀਂ ਚੀਜ਼ ਨਹੀਂ, ਆਏ ਦਿਨ ਅਮਰੀਕਾ ਦੇ ਵਿੱਚ ਕਿਤੇ ਨਾ ਕਿਤੇ ਗੋਲੀਬਾਰੀ ਦੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਨੇ..! ਇਸੇ ਤਰਾਂ ਦੀ ਇੱਕ ਘਟਨਾਂ ਸ਼ਿਕਾਗੋ ਵਿਖੇ ਵਾਪਰੀ ਜਿੱਥੇ ਇਕ ਪੈਨਕੇਕ ਹਾਊਸ ਰੈਸਟੋਰਿੰਟ ਦੇ ਬਾਹਰ ਹੋਈ ਗੋਲੀਬਾਰੀ ਵਿਚ ਇਕ ਵਿਅਕਤੀContinue Reading