USA (Page 61)

ਕਲੋਵਿਸ (ਕੈਲੀਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਫਰਿਜ਼ਨੋ ਦੇ ਲਾਗਲੇ ਸ਼ਹਿਰ ਕਲੋਵਸ ਦੇ ਵਾਲਮਾਰਟ ਸਟੋਰ ਵਿੱਚ ਰਾਤੀਂ ਡੇਢ ਵਜੇ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਇੱਕ ਬੰਦੂਕਧਾਰੀ ਨੌਜਵਾਨ ਨੂੰ ਸਟੋਰ ਪਾਰਕਿੰਗਲਾਟ ਵਿੱਚ ਘੁੰਮਦੇ ਵੇਖਿਆ ਗਿਆ। ਕਲੋਵਸ ਪੁਲਿਸ ਲੁਟੇਨਿਟ ਜਿੰਮ ਮੋਰੇਨੋ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਦੱਸਿਆ ਕਿ ਕਲੋਵਸ ਪੁਲਿਸ ਅਫਸਰContinue Reading

ਲੱਖਾਂ ਲੋਕ ਬਿਨਾਂ ਬਿਜਲੀ ਰਹਿਣ ਲਈ ਮਜ਼ਬੂਰ ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਲੁਜੀਆਨਾ ਰਾਜ ਵਿਚ ਆਏ ਲਾਰਾ ਸਮੁੰਦਰੀ ਤੂਫ਼ਾਨ ਨੇ ਭਾਰੀ ਤਬਾਹੀ ਮਚਾਈ ਹੈ । ਬਿਜਲੀ ਦੀ ਸਪਲਾਈ ਠੱਪ ਪਈ ਹੈ ਜਿਸ ਨੂੰ ਠੀਕ ਕਰਨ ਲਈ ਕਾਫੀ ਸਮਾਂ ਲੱਗ ਸਕਦਾ ਹੈ। ਲੁਜੀਆਨਾ ਸਿਹਤ ਵਿਭਾਗ ਅਨੁਸਾਰ ਇਕ 57 ਸਾਲਾ ਵਿਅਕਤੀContinue Reading

ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਅਮਰੀਕਾ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਿਛਲੇ 24 ਘੰਟਿਆਂ ਦੌਰਾਨ 47000 ਹੋਰ ਅਮਰੀਕੀਆਂ ਦੀ ਰਿਪੋਰਟ ਪਾਜ਼ਟਿਵ ਆਈ ਹੈ। 1000 ਹੋਰ ਮੌਤਾਂ ਹੋਣ ਦੀ ਰਿਪੋਰਟ ਹੈ। ਪੀੜਤਾਂ ਦੀ ਕੁਲ ਗਿਣਤੀ 61,73,236 ਹੋ ਗਈ ਹੈ ਜਦ ਕਿ ਹੁਣ ਤੱਕ 1,81,224 ਮੌਤਾਂ ਹੋ ਚੁੱਕੀਆਂ ਹਨ।Continue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਕਾਲੇ ਵਿਅਕਤੀ ਜਾਰਜ ਫਲਾਇਡ ਦੇ ਮਾਮਲੇ ਵਿਚ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਮਿਨੇਪੋਲਿਸ ਪੁਲਿਸ ਦੇ ਸਾਬਕਾ ਅਧਿਕਾਰੀ ਡੈਰਕ ਚੂਵਿਨ ਦੇ ਵਕੀਲਾਂ ਨੇ ਅਦਾਲਤ ਵਿਚ ਸੁਣਵਾਈ ਦੌਰਾਨ ਕਿਹਾ ਕਿ ਉਨਾਂ ਦਾ ਮੁਵੱਕਲ ਨਿਰਦੋਸ਼ ਹੈ। ਬਚਾਅ ਪੱਖ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਫਲਾਇਡ ਦੀ ਮੌਤ ਲਈContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)– ਵਾਸ਼ਿੰਗਟਨ , ਡੀ ਸੀ ਵਿਚ ਦੋ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ ਜਿਸ ਤੋਂ ਲੱਗਦਾ ਹੈ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਮਾਸਕ ਪਾਉਣ ਦੇ ਮੁੱਦੇ ‘ਤੇ ਅਮਰੀਕੀ ਵੰਡੇ ਹੋਏ ਹਨ। ਡੋਨਾਲਡ ਟਰੰਪ ਵੱਲੋਂ ਰਿਪਬਲੀਕਨ ਪਾਰਟੀ ਦੀ ਦੂਸਰੀ ਵਾਰ ਰਾਸ਼ਟਰਪਤੀ ਦੀ ਚੋਣ ਲੜਨ ਲਈ ਨਾਮਜ਼ਦਗੀ ਦੀ ਪੇਸ਼ਕਸ਼ ਸਵਿਕਾਰContinue Reading

ਇਸ ਸਾਲ ‘ਚ ਕੋਵਿਡ-19 ਨੂੰ ਖਤਮ ਕਰ ਦਿੱਤਾ ਜਾਵੇਗਾ,3 ਵੈਕਸੀਨਾਂ ਅੰਤਿਮ ਪੜਾਅ ‘ਚ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)— ਹਜਾਰਾਂ ਲੋਕਾਂ ਵੱਲੋਂ ਵਾਸ਼ਿੰਗਟਨ ਵਿਚ ਨਸਲਵਾਦ ਖਤਮ ਕਰਨ ਦੀ ਮੰਗ ਨੂੰ ਲੈ ਕੇ ਕੀਤੇ ਗਏ ਪ੍ਰਦਰਸ਼ਨ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੋਸ਼ ਲਾਇਆ ਕਿ ਵਿਰੋਧੀ ਬਲਦੀ ਉਪਰ ਤੇਲ ਪਾਉਣ ਦਾ ਕੰਮ ਕਰ ਰਹੇContinue Reading

ਫਰਿਜ਼ਨੋ (ਕੈਲੀਫੋਰਨੀਆ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ– ਅਮਰੀਕਾ ਦੇ ਕੋਸਟਲ ਏਰੀਏ ਵਿੱਚ ਹਰ ਸਾਲ ਖਤਰਨਾਕ ਚੱਕਰਵਰਤੀ ਸਮੁੰਦਰੀ ਤੁਫ਼ਾਨ ਆਉਂਦੇ ਹਨ ਜਿੰਨਾ ਨੂੰ ਹਰੀਕੇਨ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਪਿਛਲੇ ਕਈ ਦਿਨਾਂ ਤੋ ਹਰੀਕੇਨ ਲੌਰਾ ਤੇ ਮੌਸਮ ਵਿਭਾਗ ਦੀ ਨਿੱਗ੍ਹਾ ਬਣੀ ਹੋਣੀ ਸੀ। ਇਹ ਤੁਫ਼ਾਨ ਗੌਲਫ਼ ਆਫ ਮੈਕਸੀਕੋ ਵਿੱਚੋਂ ਹੁੰਦਾContinue Reading

ਅਮਰੀਕਾ (ਵਾਸਿੰਗਟਨ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ -ਅਮਰੀਕਾ ਵਿੱਚ 3 ਨਵੰਬਰ ਨੂੰ ਰਾਸ਼ਟਰਪਤੀ ਦੇ ਅਹੁਦੇ ਲਈ ਚੋਣਾਂ ਹੋਣ ਜਾ ਰਹੀਆਂ ਹਨ। ਇਸ ਸਮੇਂ ਡੈਮੋਕਰੈਟਿਕ ਪਾਰਟੀ ਵੱਲੋਂ ਜੋ ਬਾਈਡਿੰਨ ਅਤੇ ਰੀਪਬਲਿਕਨ ਪਾਰਟੀ ਵੱਲੋਂ ਡੋਨਾਲਡ ਟਰੰਪ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਹਨ। ਇਸ ਸਮੇਂ ਬਿਲਕੁਲ ਕੁੰਡੀਆਂ ਦੇ ਸਿੰਗ ਫਸੇ ਹੋਏ ਹਨ ਅਤੇContinue Reading

ਕੈਲੀਫੋਰਨੀਆ (ਹੁਸਨ ਲੜੋਆ ਬੰਗਾ)– ਲਾਰਡ ਐਂਡ ਟੇਲਰ ਜਿਸ ਨੇ 194 ਸਾਲ ਪਹਿਲਾਂ 1826 ਵਿਚ ਨਿਊਯਾਰਕ (ਅਮਰੀਕਾ) ਵਿਚ ਆਪਣਾ ਪਹਿਲਾ ਸਟੋਰ ਖੋਲਿਆ ਸੀ, ਨੇ ਮੰਦੇ ਦੇ ਚਲਦਿਆਂ ਆਪਣਾ ਕਾਰੋਬਾਰ ਸਮੇਟਣ ਦਾ ਫੈਸਲਾ ਕੀਤਾ ਹੈ ਤੇ ਉਹ ਆਪਣੇ ਸਾਰੇ ਸਟੋਰ ਬੰਦ ਕਰ ਰਹੀ ਹੈ। ਆਪਣੇ ਆਪ ਨੂੰ ਦਿਵਾਲਿਆ ਐਲਾਨ ਚੁੱਕੀ ਕੰਪਨੀ ਨੇContinue Reading

ਕੈਲੀਫੋਰਨੀਆ (ਹੁਸਨ ਲੜੋਆ ਬੰਗਾ)—ਜੌਹਨ ਹੋਪਕਿੰਨਜ ਯੁਨੀਵਰਸਿਟੀ ਵੱਲੋਂ ਕੀਤੇ ਵਿਸ਼ਲੇਸ਼ਣ ਅਨੁਸਾਰ ਇਸ ਸਮੇ ਅਮਰੀਕਾ ਵਿਚ ਰੋਜ਼ਾਨਾ 43000 ਦੇ ਕਰੀਬ ਕੋਰੋਨਾ ਦੇ ਨਵੇਂ ਮਾਮਲੇ ਆ ਰਹੇ ਹਨ ਜੋ ਕਿ ਅਗਸਤ ਦੇ ਸ਼ੁਰੂ ਵਿਚ ਆਏ ਮਾਮਲਿਆਂ ਦੀ ਤੁਲਨਾ ਵਿਚ 21% ਘੱਟ ਹਨ ਜਦ ਕਿ ਅਜੇ ਵੀ ਵਿਸ਼ਵ ਵਿਚ ਅਮਰੀਕਾ,ਭਾਰਤ ਤੇ ਬਰਾਜ਼ੀਲ ਵਿਚ ਸਭContinue Reading