USA (Page 62)

ਕੈਲੀਫੋਰਨੀਆ (ਹੁਸਨ ਲੜੋਆ ਬੰਗਾ)— ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਆਪਣੀ ਚੋਣ ਮੁਹਿੰਮ ਦੌਰਾਨ ਵੱਡੇ ਕਾਰੋਬਾਰੀ ਅਦਾਰਿਆਂ ਤੇ ਆਪਣੇ ਹਜਾਰਾਂ ਸਮਰਥਕਾਂ ਤੋਂ ਇਕੱਠੇ ਕੀਤੇ ਲੱਖਾਂ ਡਾਲਰਾਂ ਦੀ ਵਰਤੋਂ ਆਪਣੇ ਹੀ ਹੋਟਲਾਂ, ਰੈਸਤੋਰਾਂ ਤੇ ਕੰਪਨੀਆਂ ਦੇ ਖਾਣ ਪੀਣ ਦੇ ਬਿੱਲਾਂ ਤੇ ਕਿਰਾਇਆਂ ਦੀ ਅਦਾਇਗੀ ਕਰਨ ਲਈ ਕੀਤੀ ਜਾ ਰਹੀ ਹੈ। ਅਹੁੱਦਾ ਸੰਭਾਲਣ ਤੋਂContinue Reading

ਕੈਲੀਫੋਰਨੀਆ (ਹੁਸਨ ਲੜੋਆ ਬੰਗਾ)—ਇਕ ਸ਼ੱਕੀ ਹਮਲਾਵਾਰ ਹਿਊਸਟਨ ਪੁਲਿਸ ਨਾਲ ਹੋਏ ਮੁਕਾਬਲੇ ਵਿਚ ਮਾਰਿਆ ਗਿਆ। ਪੁਲਿਸ ਮੁੱਖੀ ਆਰਟ ਅਸਵੀਡੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ੱਕੀ ਹਮਲਾਵਰ ਨੇ ਇਕ ਕਾਰ ਜਿਸ ਵਿਚ 3 ਵਿਅਕਤੀ ਸਵਾਰ ਸਨ ਤੇ ਇਕ ਗਸ਼ਤੀ ਗੱਡੀ ਉਪਰ ਗੋਲੀਆਂ ਚਲਾਈਆਂ। ਬਾਅਦ ਵਿਚ ਉਸ ਨੇ ਫਰਾਰ ਹੋਣ ਦਾContinue Reading

ਫਰਿਜ਼ਨੋ (ਕੈਲੇਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ – ਫਰਿਜ਼ਨੋ ਦੇ ਲਾਗਲੇ ਸ਼ਹਿਰ ਕਲੋਵਸ ਵਿੱਚ ਉਸ ਸਮੇਂ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਦੌੜ ਗਈ ਜਦੋਂ ਲੰਘੇ ਹਫ਼ਤੇ ਪੰਜਾਬੀ ਜੋੜਾ ਸੜਕ ਦੁਰਘਟਨਾ ਦਾ ਸ਼ਿਕਾਰ ਹੋ ਗਿਆ ਜਿਸ ਵਿੱਚ ਵਿੱਚ ਪਤਨੀ ਦੀ ਮੌਤ ਹੋ ਗਈ ਅਤੇ ਪਤੀ ਗੰਭੀਰ ਰੂਪ ਵਿੱਚ ਜਖਮੀ ਹਾਲਤContinue Reading

ਫਰਿਜ਼ਨੋ (ਕੈਲੇਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ– ਅਮਰੀਕਾ ਦੀ ਪੇਨਿਲਵੇਨੀਆ ਸਟੇਟ ਤੋ ਬੜੀ ਮਾੜੀ ਖ਼ਬਰ ਸੁਣਨ ਨੂੰ ਮਿਲੀ ਹੈ ਜਿੱਥੇ ਭਾਰਤ ਲਈ ਏਸ਼ੀਆਈ ਚੈਂਪੀਅਨਸ਼ਿਪ ਵਿਚ ਕਾਂਸੀ ਤਮਗਾ ਜਿੱਤਣ ਵਾਲੇ ਸਾਬਕਾ ਐਥਲੀਟ ਇਕਬਾਲ ਸਿੰਘ (63) ਨੂੰ ਆਪਣੀ ਪਤਨੀ ਅਤੇ ਮਾਂ ਦੇ ਕਤਲ ਦੇ ਦੋਸ਼ ਵਿਚ ਅਮਰੀਕਾ ਦੇ ਪੇਨਸਿਲਵੇਨੀਆ ਦੇ ਡੇਲਵਾਰੇ ਕਾਊਂਟੀContinue Reading

ਦੋ ਦਰਜ਼ਨ ਤੋਂ ਵਧ ਰਿਪਬਲੀਕਨ ਮੈਂਬਰ ਵੀ ਬਿੱਲ ਦੇ ਹੱਕ ਵਿਚ ਭੁਗਤੇ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਡੈਮੋਕਰੈਟਸ ਦੀ ਬਹੁਮਤ ਵਾਲੇ ਪ੍ਰਤੀਨਿੱਧ ਸਦਨ ਨੇ ਦੇਸ਼ ਦੀ ਡਾਕ ਸੇਵਾ ਵਿਚ ਕਿਸੇ ਵੀ ਤਰਾਂ ਦੀ ਹੋਰ ਤਬਦੀਲੀ ਰੋਕਣ ਲਈ ਬਿੱਲ ਪਾਸ ਕਰ ਦਿੱਤਾ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਇਕ ਟਵੀਟ ਦੁਆਰਾ ਡਾਕ ਰਾਹੀਂ ਵੋਟਾਂContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)– ਨਵੰਬਰ ਚੋਣਾਂ ਲਈ ਡੈਮੋਕਰੈਟਸ ਉਮੀਦਵਾਰ ਜੋਅ ਬਿਡੇਨ ਨੇ ਕਿਹਾ ਹੈ ਕਿ ਜੇਕਰ ਉਹ ਰਾਸ਼ਟਰਪਤੀ ਚੁਣੇ ਜਾਂਦੇ ਹਨ ਤਾਂ ਵਿਗਿਆਨੀਆਂ ਦੀ ਸਲਾਹ ‘ਤੇ ਪੂਰੇ ਅਮਰੀਕਾ ਵਿਚ ਮੁਕੰਮਲ ਤਾਲਾਬੰਦੀ ਲਾਗੂ ਕਰ ਦਿੱਤੀ ਜਾਵੇਗੀ। ਇਕ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆਂ ਸਾਬਕਾ ਉਪ ਰਾਸ਼ਟਰਪਤੀ ਬਿਡੇਨ ਨੇ ਕਿਹਾ ਕਿ ਅਮਰੀਕਾ ਵਿਚContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਕੋਰੋਨਾ ਵਾਇਰਸ ਨੇ ਅਮਰੀਕਾ ਵਿਚ ਵੱਸਦੇ ਵੱਖ ਵੱਖ ਭਾਈਚਾਰਿਆਂ ਦੇ ਲੋਕਾਂ ਨੂੰ ਇਕਸਾਰ ਪ੍ਰਭਾਵਿਤ ਨਹੀਂ ਕੀਤਾ। ਕੁੱਝ ਭਾਈਚਾਰਿਆਂ ਦੇ ਲੋਕ ਵਧ ਪ੍ਰਭਾਵਿਤ ਹੋਏ ਹਨ ਤੇ ਕੁੱਝ ਦੇ ਘੱਟ। ਯੂ.ਐਸ ਸੈਂਟਰ ਫਾਰ ਡਸੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ ਦੀ ਇਕ ਤਾਜ਼ਾ ਰਿਪੋਰਟ ਅਨੁਸਾਰ ਵਾਇਟ ਲੋਕਾਂ ਦੀ ਤੁਲਨਾ ਵਿਚ ਭਾਰਤੀ ਮੂਲContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਵੋਟਾਂ ਉਪਰ ਨਿਗਰਾਨੀ ਰੱਖਣ ਲਈ ਪੋਲਿੰਗ ਸਟੇਸ਼ਨ ‘ਚ ਪੁਲਿਸ ਤਾਇਨਾਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸ਼ੈਰਿਫ, ਲਾਅ ਇਨਫੋਰਸਮੈਂਟ ਅਧਿਕਾਰੀ ਤੇ ਵਕੀਲ ਨਜਰ ਰੱਖਣਗੇ ਤਾਂ ਜੋ ਕਿਸੇ ਤਰਾਂ ਦੀ ਧਾਂਦਲੀ ਨਾ ਹੋਵੇ। ਇਕ ਖ਼ਬਰ ਏਜੰਸੀ ਨਾਲ ਫੋਨ ਉਪਰ ਗੱਲਬਾਤ ਕਰਦਿਆਂ ਰਾਸ਼ਟਰਪਤੀContinue Reading

ਅਮਰੀਕਾ (ਕੈਲੇਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ – ਅਮਰੀਕਾ ਦੇ ਕੈਲੀਫੋਰਨੀਆ ਦੇ ਲੇਕ ਕਾਉਂਟੀ ਤੇ ਨਾਪਾ ਕਾਉਂਟੀ ਦੇ ਜੰਗਲਾਂ ਵਿਚ ਲੱਗੀ ਅੱਗ ਕਾਫੀ ਤੇਜ਼ੀ ਨਾਲ ਫੈਲ ਰਹੀ ਹੈ। ਇਸ ਨੂੰ ‘ਐਪਲ ਫਾਇਰ’ ਦਾ ਨਾਮ ਦਿੱਤਾ ਗਿਆ ਹੈ। ਹੁਣ ਤੱਕ ਇਸ ਨੇ 1.2 ਲੱਖ ਏਕੜ ਜੰਗਲਾਂ ਨੂੰ ਤਬਾਹ ਕਰ ਦਿੱਤਾ ਹੈ।Continue Reading

ਅਮਰੀਕਾ (ਕੈਲੇਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ– ਅਮਰੀਕਾ ਤੋਂ ਇੱਕ ਤੋਂ ਬਾਅਦ ਇੱਕ ਉਦਾਸ ਕਰਨ ਵਾਲੀਆ ਖ਼ਬਰਾਂ ਆ ਰਹੀਆ ਹਨ। ਇੱਥੇ ਬੰਦਾ ਪੈਸੇ ਖਰਚਕੇ ਚੰਗੇ ਭਵਿੱਖ ਦੀ ਤਲਾਸ਼ ਵਿੇਚ ਰੋਜੀ-ਰੋਟੀ ਕਮਾਉਣ ਲਈ ਅਮਰੀਕਾ ਆਉਦਾ ਹੈ। ਲੇਕਿਨ ਜਦੋਂ ਬੰਦਾ ਇੱਥੋ ਲਾਸ਼ ਬਣਕੇ ਡੱਬੇ ਵਿੇਚ ਪੈਕੇ ਆਪਣੇ ਮੁੱਲਕ ਪਹੁੰਚਦਾ ਹੈ ‘ਤਾਂ ਉਸContinue Reading