USA (Page 65)

ਸਿਹਤਮੰਦ ਹੋਣ ਦੀ ਦਰ 94% ਹੋਈ ਅਮਰੀਕਾ ਦੋ ਹਰ ਕੰਪਨੀਆਂ ਨੂੰ ਦੇਵੇਗਾ 2.1 ਅਰਬ ਡਾਲਰ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)- ਅਮਰੀਕੀ ਸਿਹਤ ਮਾਹਿਰਾਂ ਨੇ ਕਿਹਾ ਹੈ ਕਿ ਕੋਰੋਨਾਵਾਇਰਸ ਕਾਰਨ ਅਮਰੀਕਾ ਵਿਚ ਨਵੰਬਰ ਤੱਕ 80000 ਹੋਰ ਮੌਤਾਂ ਹੋ ਸਕਦੀਆਂ ਹਨ। ਸਿਹਤ ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਮਾਸਕ ਪਾਉਣ ਸਮੇਤ ਹੋਰContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)– 2012 ਦੀਆਂ ਰਾਸ਼ਟਰਪਤੀ ਚੋਣਾਂ ਵਿਚ ਰਿਪਬਲੀਕਨ ਉਮੀਦਵਾਰ ਹਰਮਨ ਕੇਨ ਕੋਰੋਨਾ ਹੱਥੋਂ ਹਾਰ ਗਿਆ ਤੇ ਲੰਘੇ ਦਿਨ ਉਸ ਦੀ ਮੌਤ ਹੋ ਗਈ। ਕੇਨ ਦੀ ਵੈੱਬ ਸਾਈਟ ਦੇ ਐਡੀਟਰ ਡੈਨ ਕਾਲਾਬਰੇਸ ਨੇ ਲਿਖਿਆ ਹੈ ‘ ਹਰਮਨ ਕੇਨ-ਸਾਡਾ ਬੌਸ, ਸਾਡਾ ਮਿੱਤਰ ਜੋ ਸਾਡੇ ਵਿਚੋਂ ਕਈਆਂ ਲਈ ਪਿਤਾ ਸਮਾਨ ਸਨ,Continue Reading

ਵਾਸ਼ਿਗਟਨ (ਹੁਸਨ ਲੜੋਆ ਬੰਗਾ)– ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਟਵੀਟ ਕਰਕੇ ਨਵੰਬਰ ਵਿਚ ਹੋ ਰਹੀਆਂ ਰਾਸ਼ਟਰਪਤੀ ਚੋਣਾਂ ਅੱਗੇ ਪਾਉਣ ਦਾ ਸੁਝਾਅ ਦਿੱਤਾ ਪਰ ਬਾਅਦ ਵਿਚ ਉਹ ਆਪਣੇ ਸੁਝਾਅ ਤੋਂ ਪਿੱਛੇ ਹਟਦੇ ਹੋਏ ਨਜਰ ਆਏ। ਉਨਾਂ ਨੇ ਇਕ ਟਵੀਟ ਵਿਚ ਕਿਹਾ ਕਿ ਕੋਰੋਨਾਵਾਇਰਸ ਦੇ ਮੱਦੇਨਜ਼ਰ ਕਈ ਤਰਾਂ ਦੇ ਉੱਠੇ ਮੁੱਦਿਆਂ ਨੂੰContinue Reading

ਕੈਲੀਫੋਰਨੀਆ ( ਹੁਸਨ ਲੜੋਆ ਬੰਗਾ) ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਸਵਰਗੀ ਸ. ਬਲਵੰਤ ਸਿੰਘ ਸਰਹਾਲ ਦੇ ਸਪੁੱਤਰ ਕੁਲਜੀਤ ਸਿੰਘ ਸਰਹਾਲ ਵਾਇਸ ਚੇਅਰਮੈਨ ਪੰਚਾਇਤ ਸੰਮਤੀ ਔੜ ਤੇ ਸੀਨੀਅਰ ਅਕਾਲੀ ਲੀਡਰ ਦਾ ਅਮਰੀਕਾ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਗਿਆ। ਕੁੱਝ ਦਿਨਾਂ ਲਈ ਜਰੂਰੀ ਪਰਿਵਾਰਕ ਰੁਝੇਵਿਆਂ ਲਈ ਅਮਰੀਕਾ ਪੁੱਜੇ ਕੁਲਜੀਤ ਸਿੰਘ ਸਰਹਾਲ ਨੇContinue Reading

ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਫਲੋਰੀਡਾ ਦੇ ਬੇਸਾਈਡ ਹਾਈ ਸਕੂਲ ਦੇ ਗਰੈਜੂਏਸ਼ਨ ਸਮਾਗਮ ਵਿਚ ਹਿੱਸਾ ਲੈਣ ਵਾਲੇ ਇਕ ਵਿਅਕਤੀ ਦੇ ਕੋਰੋਨਾ ਪਾਜ਼ਟਿਵ ਆਉਣ ਤੋਂ ਬਾਅਦ ਤਕਰੀਬਨ 300 ਵਿਦਿਆਰਥੀਆਂ ਤੇ ਮਹਿਮਾਨਾਂ ਨੂੰ ਏਕਾਂਤਵਾਸ ਵਿਚ ਭੇਜ ਦਿੱਤਾ ਗਿਆ ਹੈ। ਬਰੀਵਰਡ ਕਾਊਂਟੀ ਦੇ ਫਲੋਰੀਡਾ ਸਿਹਤ ਵਿਭਾਗ ਨੇ ਕਿਹਾ ਹੈ ਕਿ ਵਿਦਿਆਰਥੀਆਂ ਦੇ ਪਰਿਵਾਰਾਂ ਨੂੰContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)- ਅਮਰੀਕਾ ਵਿਚ ਪਿਛਲੇ 24 ਘੰਟਿਆਂ ਦੌਰਾਨ 1876 ਹੋਰ ਅਮਰੀਕੀਆਂ ਦੀ ਕੋਰੋਨਾਵਾਇਰਸ ਨੇ ਜਾਨ ਲੈ ਲਈ ਹੈ ਜਦ ਕਿ 49291 ਮਰੀਜ਼ ਤੰਦਰੁਸਤ ਹੋਏ ਹਨ ਜਿਨਾਂ ਨੂੰ ਹਸਪਤਾਲਾਂ ਵਿਚੋਂ ਛੁੱਟੀ ਮਿਲ ਗਈ ਹੈ। ਮ੍ਰਿਤਕਾਂ ਦੀ ਕੁਲ ਗਿਣਤੀ 1,52,320 ਹੋ ਗਈ ਹੈ। ਨਵੇਂ ਮਾਮਲੇ ਆਉਣ ਦੀ ਰਫ਼ਤਾਰ ਵੀ ਮੱਧਮContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)—ਅਮਰੀਕਾ ਨੇ ਇਕ ਵਾਰ ਫਿਰ ਵਿਸ਼ਵ ਭਰ ਵਿਚੋਂ ਆਉਣ ਵਾਲੇ ਨਵੇਂ ਵਿਦਿਆਰਥੀਆਂ ਉਪਰ ਰੋਕ ਲਾ ਦਿੱਤੀ ਹੈ ਜਿਸ ਨਾਲ ਪੰਜਾਬ ਸਮੇਤ ਭਾਰਤ ਦੇ ਹਜਾਰਾਂ ਵਿਦਿਆਰਥੀ ਪ੍ਰਭਾਵਿਤ ਹੋਣਗੇ। ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਨਵੇਂ ਕੌਮਾਂਤਰੀ ਵਿਦਿਆਰਥੀਆਂ ਜੋ ਪਹਿਲਾ ਸਾਲ ਅੰਡਰ ਗਰੈਜੂਏਟContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)- ਅਮਰੀਕਾ ਵਿਚ ਕੋਰੋਨਾਵਾਇਰਸ ਤੇਜੀ ਨਾਲ ਫੈਲ ਰਿਹਾ ਹੈ ਤੇ ਲਗਾਤਾਰ ਦੂਸਰੇ ਦਿਨ 70000 ਤੋਂ ਵਧ ਕੋਰੋਨਾਵਾਇਰਸ ਨਾਲ ਪੀੜਤ ਲੋਕ ਸਾਹਮਣੇ ਆਏ ਹਨ। ਜੌਹਨ ਹੋਪਕਿੰਨਜ ਯੁਨੀਵਰਸਿਟੀ ਅਨੁਸਾਰ ਲੰਘੇ ਦਿਨ 70795 ਕੋਰੋਨਾ ਪੀੜਤ ਮਰੀਜ਼ ਹਸਪਤਾਲਾਂ ਵਿਚ ਪੁੱਜੇ ਹਨ ਤੇ 1157 ਹੋਰ ਅਮਰੀਕੀ ਮੌਤ ਦੇ ਮੂੰਹ ਵਿਚ ਜਾ ਪਏContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)- ”ਆਪਣੇ ਬੱਚੇ ਨੂੰ ਮਾਸਕ ਪਾਉਣਾ ਤੇ ਮਾਸਕ ਦੇ ਕਪੜੇ ਨੂੰ ਬਿਨਾਂ ਹੱਥ ਲਾਇਆਂ ਲਾਹੁਣਾ ਸਿਖਾਇਆ ਜਾਵੇ। ਦੁਪਹਿਰ ਦੇ ਖਾਣੇ ਵਕਤ ਮਾਸਕ ਨੂੰ ਵਿਸ਼ੇਸ਼ ਪਲਾਸਟਿਕ ਬੈਗ ਵਿਚ ਪਾਇਆ ਜਾਵੇ।” ਇਹ ਸੁਝਾਅ ਇਸ ਪੱਤਝੜ ਰੁੱਤੇ ਸਕੂਲ ਖੁਲਣ ਦੀ ਸੰਭਾਵਨਾ ਦੇ ਮੱਦੇਨਜਰ ‘ਸੈਂਟਰ ਫਾਰ ਡਸੀਜ਼ ਕੰਟਰੋਲ’ (ਸੀ.ਡੀ.ਸੀ) ਵੱਲੋਂ ਸਕੂਲਾਂContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)—ਕੋਵਿਡ-19 ਦੇ ਹਲਕੇ ਤੇ ਦਰਮਿਆਨੇ ਲੱਛਣਾਂ ਵਾਲਿਆਂ ਨੂੰ 10 ਦਿਨਾਂ ਤੋਂ ਵਧ ਇਕਾਂਤਵਾਸ ਵਿਚ ਰਖਣ ਦੀ ਲੋੜ ਨਹੀਂ ਹੈ। ਅਮਰੀਕਾ ਦੇ ‘ਸੈਂਟਰ ਫਾਰ ਡਸੀਜ਼ ਕੰਟਰੋਲ’ (ਸੀ.ਡੀ.ਸੀ) ਨੇ ਆਪਣੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਵਿਚ ਕਿਹਾ ਹੈ ਕਿ ਅਜਿਹੇ ਵਿਅਕਤੀਆਂ ਨੂੰ ਕੰਮ ਉਪਰ ਜਾਣ ਲਈ ਦੁਬਾਰਾ ਟੈਸਟ ਕਰਵਾਉਣ ਦੀ ਲੋੜ ਨਹੀਂContinue Reading