USA (Page 67)

ਵਾਸ਼ਿੰਗਟਨ (ਹੁਸਨ ਲੜੋਆ ਬੰਗਾ) -ਵਾਈਟ ਹਾਊਸ ਦੀ ਪ੍ਰੈਸ ਸਕੱਤਰ ਕੇਲੀਘ ਮਕਏਨਾਨੀ ਨੇ ਕਿਹਾ ਹੈ ਕਿ ਸਕੂਲਾਂ ਦਾ ਮੁੜ ਖੋਲਣਾ ਕੋਰੋਨਾਵਾਇਰਸ ਨਾਲ ਸਬੰਧਤ ਸਾਇੰਸ ਉਪਰ ਨਿਰਭਰ ਨਹੀਂ ਹੋਣਾ ਚਾਹੀਦਾ। ਉਨਾਂ ਸਪਸ਼ਟ ਕੀਤਾ ਕਿ ਸਕੂਲ ਮੁੜ ਖੋਲਣ ਦੇ ਰਾਹ ਵਿਚ ਸਾਇੰਸ ਅੜਿਕਾ ਨਹੀਂ ਬਣਨੀ ਚਾਹੀਦੀ। ਸਕੂਲਾਂ ਨੂੰ ਮੁੜ ਖੋਲੇ ਜਾਣਾ ਬਿਲਕੁਲ ਸੁਰੱਖਿਅਤContinue Reading

ਫਰਿਜ਼ਨੋ, ਕੈਲੀਫੋਰਨੀਆਂ (ਨੀਟਾ ਮਾਛੀਕੇ): ਪੰਜਾਬੀ ਸੱਭਿਆਚਾਰ ਅਤੇ ਗਾਇਕੀ ਦੇ ਖੇਤਰ ਵਿੱਚ ਕੋਵਿਡ-19 ਦੇ ਚਲਦਿਆਂ ਸੁਰੱਖਿਆ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸੀਮਿੰਤ ਸੰਗੀਤ ਪ੍ਰੇਮੀਆਂ ਦੁਆਰਾ ਗਾਇਕ ਕਲਾਕਾਰ ਅਵਤਾਰ ਗਰੇਵਾਲ ਦਾ ਨਵਾਂ-ਨਕੋਰ ਗੀਤ “ਬੁਰਿਆਂ ਕੰਮਾਂ ਦੇ ਬੁਰੇ ਨਤੀਜੇ” ਰਿਲੀਜ਼ ਕੀਤਾ ਗਿਆ। ਜੋ ਸਮਾਜਿਕ ਕੁਰੀਤੀਆਂ ਦੀ ਗੱਲ ਕਰਦਾ ਹੈ। ਇਸ ਦੇContinue Reading

ਮੁਕੰਮਲ ਬੰਦ ਨਾ ਹੋਣ ਕਾਰਨ ਮਰੀਜ਼ ਵਧੇ- ਡਾ ਫੌਂਸੀ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)—ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਕਿਹਾ ਹੈ ਕਿ ਕੋਰੋਨਾਵਾਇਰਸ ਦੇ ਟੈਸਟ ਵਧ ਕਰਨ ਦੇ ਸਿੱਟੇ ਵਜੋਂ ਪੀੜਤਾਂ ਦੀ ਗਿਣਤੀ ਵਧੀ ਹੈ। ਵਾਇਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਜੇਕਰ ਅਸੀਂ 4 ਕਰੋੜ ਤੋਂContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)– 3 ਵਿਅਕਤੀ ਜਿਨਾਂ ਨੇ ਹਾਲ ਹੀ ਵਿਚ ਡੈਲਟਾ ਏਅਰ ਲਾਈਨਜ਼ ਦੀ ਉਡਾਨ ਵਿਚ ਸਫਰ ਕੀਤਾ ਸੀ, ਕੋਰੋਨਾ ਪੀੜਤ ਪਾਏ ਗਏ ਹਨ। ਏਅਰ ਲਾਈਨਜ਼ ਦੇ ਬੁਲਾਰੇ ਕੇਟ ਮੁਡੋਲੋ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ 3 ਯਾਤਰੀਆਂ ਦੇ ਪਾਜ਼ਟਿਵ ਆਉਣ ਤੋਂ ਬਾਅਦ ਅਸੀਂ ਚੌਕਸ ਹੋ ਗਏContinue Reading

ਗਵਾਂਢੀ ਦੇਸ਼ਾਂ ਨੂੰ ਡਰਾ ਧਮਕਾ ਕੇ ਕਬਜ਼ਾ ਕਰਨ ਦੇ ਦੋਸ਼ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)— ਟਰੰਪ ਪ੍ਰਸ਼ਾਸਨ ਨੇ ਦੱਖਣ ਚਾਈਨਾ ਸਮੁੰਦਰ ਵਿਚ ਚੀਨ ਦੇ ਤਕਰੀਬਨ ਸਾਰੇ ਦਾਅਵੇ ਰੱਦ ਕਰਦਿਆਂ ਦੋਸ਼ ਲਾਇਆ ਹੈ ਕਿ ਚੀਨ ਆਪਣੇ ਗਵਾਂਢੀ ਮੁਲਕਾਂ ਨੂੰ ਡਰਾ ਧਮਕਾ ਕੇ ਸਮੁੰਦਰੀ ਸਾਧਨਾਂ ਉਪਰ ਕਬਜ਼ਾ ਕਰ ਰਿਹਾ ਹੈ। ਇਹ ਪ੍ਰਗਟਾਵਾ ਵਿਦੇਸ਼Continue Reading

ਕੈਲੀਫੋਰਨੀਆ (ਹੁਸਨ ਲੜੋਆ ਬੰਗਾ)– ਸਨ ਗੈਬਰੀਏਲ ਵਿਚ ਤੜਕਸਾਰ ਲੱਗੀ ਅੱਗ ਨਾਲ ਇਕ 250 ਸਾਲ ਪੁਰਾਣਾ ਚਰਚ ਬੁਰੀ ਤਰਾਂ ਸੜ ਗਿਆ। ਇਸ ਚਰਚ ਦੀ 250 ਵੀਂ ਵਰੇ ਗੰਢ ਮਨਾਉਣ ਲਈ ਇਸ ਦਾ ਨਵੀਨੀਕਰਨ ਕੀਤਾ ਜਾ ਰਿਹਾ ਸੀ। ਚਰਚ ਦੀ ਛੱਤ ਤੇ ਜਿਆਦਾਤਰ ਅੰਦਰਲਾ ਹਿੱਸਾ ਸੜ ਕੇ ਸਵਾਹ ਹੋ ਗਿਆ। ਅੱਗ ਬੁਝਾਊContinue Reading

ਮੈਕਏਲਨ (ਹੁਸਨ ਲੜੋਆ ਬੰਗਾ)– ਦੱਖਣੀ ਟੈਕਸਸ ਵਿਚ ਦੋ ਪੁਲਿਸ ਅਧਿਕਾਰੀਆਂ ਦੀ ਗੋਲੀਆਂ ਮਾਰਕੇ ਉਸ ਵੇਲੇ ਹੱਤਿਆ ਕਰ ਦਿੱਤੀ ਜਦ ਉਹ ਇਕ ਐਮਰਜੈਂਸੀ ਫੋਨ ਆਉਣ ‘ਤੇ ਮੌਕੇ ਉਪਰ ਜਾ ਰਹੇ ਸਨ। ਜਨਤਿਕ ਸੁਰੱਖਿਆ ਵਿਭਾਗ ਦੇ ਬੁਲਾਰੇ ਲੈਫਟੀਨੈਂਟ ਕ੍ਰਿਸਟੋਫਰ ਓਲੀਵਰੇਜ਼ ਨੇ ਦਸਿਆ ਕਿ ਪੁਲਿਸ ਅਫਸਰਾਂ ਨੂੰ ਮੈਕਏਲਨ ਸ਼ਹਿਰ ਦੇ ਦੱਖਣ ਵਿਚ ਗੋਲੀContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਅਮਰੀਕਾ ਵਿਚ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 33,55,0000 ਤੋਂ ਪਾਰ ਹੋ ਜਾਣ ‘ਤੇ ਰਾਸ਼ਟਰਪਤੀ ਡੋਨਾਲਡ ਟਰੰਪ ਇਕ ਫੌਜੀ ਹਸਪਤਾਲ ਦੇ ਦੌਰੇ ਦੌਰਾਨ ਮਾਸਕ ਪਹਿਨੇ ਹੋਏ ਨਜਰ ਆਏ। ਉਨਾਂ ਨੇ ਕੋਰੋਨਾ ਮਹਾਮਾਰੀ ਸ਼ੁਰੂ ਹੋਣ ਤੋਂ ਬਾਅਦ ਪਹਿਲੀ ਵਾਰ ਜਨਤਿਕ ਤੌਰ ‘ਤੇ ਮਾਸਕ ਪਾਇਆ। ਰਾਸ਼ਟਰਪਤੀ ਵਾਲਟਰ ਰੀਡ ਨੈਸ਼ਨਲContinue Reading

ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੈਲੀਫੋਰਨੀਆ ਦੀਆਂ ਜੇਲਾਂ ਵਿਚ ਬੰਦ 8000 ਕੈਦੀਆਂ ਨੂੰ ਅਗਸਤ ਤੱਕ ਰਿਹਾਆ ਕੀਤਾ ਜਾ ਸਕਦਾ ਹੈ। ਇਹ ਐਲਾਨ ਰਾਜ ਦੇ ਕੋਰੈਕਸ਼ਨਜ ਐਂਡ ਰੀਹੈਬਲੀਟੇਸ਼ਨ ਵਿਭਾਗ ਨੇ ਕੀਤਾ ਹੈ। ਕੈਲੀਫੋਰਨੀਆ ਦੇ ਸੁਰਖਿਆ ਤੇ ਨਿਆਂ ਬਾਰੇ ਡਾਇਰੈਕਟਰ ਜੇ ਜੋਰਡਨ ਨੇ ਕਿਹਾ ਹੈ ਕਿContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਕੋਰੋਨਾਵਾਇਰਸ ਮਹਾਮਾਰੀ ਕਾਰਨ ਸਕੂਲ ਤੇ ਕਾਲਜ ਮੁੜ ਖੋਲਣ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਖਿਝੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚਿਤਾਵਨੀ ਦਿੱਤੀ ਹੈ ਕਿ ਵਿਦਿਅੱਕ ਸੰਸਥਾਵਾਂ ਨੂੰ ਮਿਲਦੀ ਟੈਕਸ ਛੋਟ ਖਤਮ ਕਰ ਦਿੱਤੀ ਜਾਵੇਗੀ। ਰਾਸ਼ਟਰਪਤੀ ਨੇ ਟਵੀਟ ਕੀਤਾ ਹੈ ਕਿ ”ਬਹੁਤ ਸਾਰੀਆਂ ਯੂਨੀਵਰਸਿਟੀਆਂ ਤੇ ਸਕੂਲ ਖੱਬੇ ਪੱਖੀContinue Reading