USA (Page 70)

“20 ਜੂਨ, ਦਿਨ ਸ਼ਨੀਵਾਰ ਡੇਵਸ ਵਿਖੇ” ਡੇਵਸ, ਕੈਲੀਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਭਾਰਤ, ਜਿਸ ਨੂੰ ਸੰਵਿਧਾਨਿਕ ਤੌਰ ‘ਤੇ ਧਰਮ ਨਿਰਪੱਖ ਕਿਹਾ ਜਾਂਦਾ ਹੈ, ਪਰ ਅਸਲ ਵਿੱਚ ਅਜਿਹਾ ਨਹੀਂ ਹੈ। ਉੱਥੇ ਅੱਜ ਵੀ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਉੱਤੇ ਸਥਾਨਿਕ ਹਕੂਮਤਾਂ ਦੁਆਰਾ ਨਸਲੀ ਹਮਲੇ ਕੀਤੇ ਜਾਂਦੇ ਹਨ। ਇਹ ਲੋਕ ਵੱਖ-ਵੱਖContinue Reading

ਐਚ -1 ਬੀ ਸਮੇਤ ਬਹੁਤ ਸਾਰੇ ਰੁਜ਼ਗਾਰ ਵੀਜ਼ਾ ਮੁਅੱਤਲ ਕਰਨ ‘ਤੇ ਵਿਚਾਰ। ਵਾਸ਼ਿੰਗਟਨ ( ਹੁਸਨ ਲੜੋਆ ਬੰਗਾ) ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਅਮਰੀਕਾ ਵਿਚ ਕੋਰੋਨਵਾਇਰਸ ਮਹਾਂਮਾਰੀ ਦੇ ਕਾਰਨ ਭਾਰੀ ਬੇਰੁਜ਼ਗਾਰੀ ਦੇ ਮੱਦੇਨਜ਼ਰ, ਐਚ -1 ਬੀ ਸਮੇਤ ਬਹੁਤ ਸਾਰੇ ਰੁਜ਼ਗਾਰ ਵੀਜ਼ਾ ਮੁਅੱਤਲ ਕਰਨ ‘ਤੇ ਵਿਚਾਰ ਕਰ ਰਹੇ ਹਨ। ਦਾ ਵਾਲ ਸਟ੍ਰੀਟ ਜਰਨਲContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)— ਟਰੰਪ ਪ੍ਰਸ਼ਾਸਨ ਨੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਵੱਲੋਂ ਸਿਹਤ ਸੰਭਾਲ ‘ਚ ਲਿਸਬੀਅਨ (ਟਰਾਂਸਜੈਂਡਰ) ਲੋਕਾਂ ਨੂੰ ਭਿੰਨਭੇਦ ਤੋਂ ਬਚਾਉਣ ਲਈ ਕਾਇਮ ਕੀਤੀ ਸਿਹਤ ਪ੍ਰਣਾਲੀ ਨੂੰ ਖਤਮ ਕਰਨ ਲਈ ਨਿਯਮਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ ਜਿਸ ਦਾ ਮਕਸਦ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕੰਜਰਵੇਟਿਵ ਧਾਰਮਿੱਕ ਵੋਟ ਆਧਾਰ ਨੂੰContinue Reading

ਸਿਹਤ ਮਾਹਿਰਾਂ ਨੇ ਕਿਹਾ ਖਤਰਨਾਕ ਹੋ ਸਕਦਾ ਹੈ ਰੈਲੀ ਵਿਚ ਹਿੱਸਾ ਲੈਣ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)— ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ 19 ਜੂਨ ਨੂੰ ਓਕਲਾਹੋਮਾ ਵਿਚ ਕੀਤੀ ਜਾ ਰਹੀ ਚੋਣ ਰੈਲੀ ਦੇ ਦਰਮਿਆਨ ਅਮਰੀਕਾ ਦੇ ਚੋਟੀ ਦੇ ਸਿਹਤ ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਕੋਰੋਨਾਵਾਇਰਸ ਦੇ ਮੱਦੇਨਜ਼ਰ ਰੈਲੀਆਂ ਜਾਂ ਪ੍ਰਦਰਸ਼ਨਾਂ ਵਿਚContinue Reading

ਫਰਿਜ਼ਨੋ (ਕੈਲੇਫੋਰਨੀਆ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਉੱਘੇ ਸਮਾਜਸੇਵੀ ਅਤੇ ਫਰਿਜ਼ਨੋ ਇਲਾਕੇ ਦੀ ਬਹੁਪੱਖੀ ਸ਼ਖ਼ਸੀਅਤ ਸ. ਗੁਰਚਰਨ ਸਿੰਘ ਰੱਕੜ ਕੁਝ ਦਿਨ ਪਹਿਲਾਂ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਨਾਲ ਸੰਘਰਸ਼ ਕਰਦੇ ਆਖਰ ਜ਼ਿੰਦਗੀ ਦੀ ਜੰਗ ਹਾਰ ਗਏ ਅਤੇ ਇਸ ਫ਼ਾਨੀ ਦੁਨੀਆਂ ਨੂੰ ਸਦਾ ਲਈ ਅਲਵਿਦਾ ਆਖ ਗਏ। ਉਹ ਫਰਿਜ਼ਨੋ, ਕਰਮਨ ਅਤੇ ਮੈਡੇਰਾContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਹਾਲਾਂ ਕਿ ਪਿਛਲੇ ਕੁਝ ਸਮੇਂ ਤੋਂ ਅਮਰੀਕਾ ਵਿਚ ਕੋਰੋਨਾਵਾਇਰਸ ਨਾਲ ਰੋਜਾਨਾ ਹੋ ਰਹੀਆਂ ਮੌਤਾਂ ਵਿਚ ਕਮੀ ਆਈ ਹੈ ਪਰ ਸਿਹਤ ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਕੋਰੋਨਵਾਇਰਸ ਅਜੇ ਉਸੇ ਤਰਾਂ ਹੀ ਕਾਇਮ ਹੈ ਤੇ ਇਹ ਕਿਤੇ ਗਿਆ ਨਹੀਂ ਹੈ। ਹਾਰਵਰਡ ਗਲੋਬਲ ਹੈਲਥ ਇੰਸਟੀਚਿਊਟ ਦੇ ਡਾਇਰੈਕਟਰ ਡਾਕਟਰ ਆਸ਼ਿਸ਼Continue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਉਸ ਦਾ ਪ੍ਰਸ਼ਾਸਨ ਕਾਲੇ ਭਾਈਚਾਰੇ/ ਘੱਟ ਗਿਣਤੀਆਂ ਦੀ ਬੇਹਤਰੀ ਲਈ ਲੋੜੀਂਦੇ ਕਦਮ ਚੁੱਕਣ ਵਾਸਤੇ ਯੋਜਨਾ ਬਣਾ ਰਿਹਾ ਹੈ। ਇਸ ਦੇ ਨਾਲ ਹੀ ਉਨਾਂ ਨੇ ਪ੍ਰਦਰਸ਼ਨਕਾਰੀਆਂ ਉਪਰ ਕਾਬੂ ਪਾਉਣ ਲਈ ਕੀਤੀ ਕਾਰਵਾਈ ਵਾਸਤੇ ਨੈਸ਼ਨਲ ਗਾਰਡ ਦੀ ਪ੍ਰਸੰਸਾ ਕੀਤੀ ਹੈ। ਉਨਾContinue Reading

ਨਿਊ ਯਾਰਕ (ਹੁਸਨ ਲੜੋਆ ਬੰਗਾ) ਸੰਸਾਰ ਦੀ ਪ੍ਰਸਿੱਧ ਅਖਬਾਰ ਨਿਊ ਯਾਰਕ ਟਾਇਮਜ ਨੇ ਅਮਰੀਕਾ ਦੇ ਗੁਰਦੁਆਰਾ ਸਾਹਿਬਾਨਾਂ ਵਿਚ ਤਿਆਰ ਹੁੰਦੇ ਲੰਗਰਾਂ ਉਤੇ  ਇਕ ਸਟੀਕ ਰਿਪੋਰਟ ਤਿਆਰ ਕਰਕੇ ਛਾਪੀ ਹੈ, ਜੋ ਸਾਰੀ ਦੁਨੀਆਂ ਦੇ ਸਿੱਖ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣੀ ਹੈ। ਇਸ ਲਿਖਤ ਵਿਚ ਅਖਬਾਰ ਨੇ ਅਮਰੀਕਾ ਦੇ ਹਰ ਕੋਨੇContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਸੈਂਟਰ ਫਾਰ ਡਸੀਜ਼ ਕੰਟਰੋਲ (ਸੀ.ਡੀ.ਸੀ) ਦੇ ਮਾਹਿਰਾਂ ਨੇ ਜਾਰੀ ਨਵੇਂ ਦਿਸ਼ਾ ਨਿਰਦੇਸ਼ਾਂ ਵਿਚ ਕਿਹਾ ਹੈ ਕਿ ਕੋਰੋਨਾਵਾਇਰਸ ਦੇ ਫਰਸ਼ ਜਾਂ ਜਾਨਵਰਾਂ ਰਾਹੀਂ ਫੈਲਣ ਦੀ ਸਭਾਵਨਾ ਬਹੁਤ ਘਟ ਹੈ ਤੇ ਇਹ ਇਨਸਾਨ ਤੋਂ ਇਨਸਾਨਾਂ ਤੱਕ ਤੇਜੀ ਨਾਲ ਫੈਲਦਾ ਹੈ। ਇਹ ਵੀ ਕਿਹਾ ਹੈ ਕਿ ਬਿਨਾਂ ਲੱਛਣਾਂ ਦੇ ਵੀContinue Reading

ਜਾਰਜ ਫਲਾਇਡ ਨੂੰ ‘ਮੌਤ ਅੰਜਾਈ ਨਹੀਂ ਜਾਵੇਗੀ’ ਦੇ ਸੰਦੇਸ਼ ਨਾਲ ਕੀਤਾ ਸੁਪਰਦੇ ਖ਼ਾਕ ਕੈਲੀਫੋਰਨੀਆ (ਹੁਸਨ ਲੜੋਆ ਬੰਗਾ)—ਹੋਸਟਨ ਵਿਚ 500 ਦੇ ਕਰੀਬ ਦੋਸਤਾਂ, ਮਿੱਤਰਾਂ, ਰਾਜਸੀ ਆਗੂਆਂ ਤੇ ਹੋਰ ਲੋਕਾਂ ਦੇ ਇਕੱਠ ਵਿਚ ਪੁਲਿਸ ਹਿਰਾਸਤ ਵਿਚ ਮਾਰੇ ਗਏ ਅਫਰੀਕੀ ਮੂਲ ਦੇ ਅਮਰੀਕੀ ਨਾਗਰਿਕ ਜਾਰਜ ਫਲਾਇਡ ਨੂੰ ਸਪੁਰਦੇ ਖਾਕ ਕਰ ਦਿੱਤਾ ਗਿਆ। ਫਲਾਈਡContinue Reading