USA (Page 71)

ਅਮਰੀਕੀ ਕਾਂਗਰਸ ਪੁਲਿਸ ਵਿਭਾਗ ਵਿਚ ਸੁਧਾਰਾਂ ਲਈ ਚੁੱਕੇਗੀ ਕਦਮ ਗ੍ਰਿਫ਼ਤਾਰ ਲੋਕਾਂ ਵਿਰੁੱਧ ਨਹੀਂ ਚੱਲਣਗੇ ਮੁਕੱਦਮੇ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)—ਕਾਲੇ ਵਿਅਕਤੀ ਜਾਰਜ ਫਲਾਇਡ ਦੀ ਮਿਨੀਸੋਟਾ ਰਾਜ ਦੇ ਮਿਨੀਏਪੋਲਿਸ ਸ਼ਹਿਰ ਦੀ ਪੁਲਿਸ ਹਿਰਾਸਤ ਵਿਚ ਹੋਈ ਮੌਤ ਤੋਂ ਬਾਅਦ ਦੇਸ਼ ਭਰ ਵਿਚ ਪੁਲਿਸ ਵਿਭਾਗ ਭੰਗ ਕਰ ਦੇਣ ਦੀ ਉੱਠ ਰਹੀ ਮੰਗ ਦੇ ਦਰਮਿਆਨContinue Reading

ਅਮਰੀਕਾ (ਮਿਨੀਐਪਲਸ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ– ਜਾਰਜ ਫਲਾਇਡ ਦੀ ਮੌਤ ਮਗਰੋਂ ਅਮਰੀਕਾ ‘ਚ ਪੁਲਸ ਪ੍ਰਣਾਲੀ ਖਿਲਾਫ ਸ਼ੁਰੂ ਹੋਏ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਮਿਨੀਐਪਲਸ ਨਗਰ ਪ੍ਰੀਸ਼ਦ ਆਉਣ ਵਾਲੇ ਮਹੀਨਿਆਂ ‘ਚ ਸਿਟੀ ਦੇ ਲੋਕਲ ਪੁਲਸ ਵਿਭਾਗ ਨੂੰ ਖ਼ਤਮ ਕਰਨ ਦੀ ਯੋਜਨਾ ਬਣਾ ਰਹੀ ਹੈ। ਇਹ ਗੱਲ ਪ੍ਰੀਸ਼ਦ ਦੇ ਮੈਂਬਰਾਂ ਨੇ ਸਾਂਝਾ ਬਿਆਨContinue Reading

ਮਿਨੀਏਪੋਲਿਸ ਵਿਚ ਪੁਲਿਸ ਵਿਭਾਗ ਹੋਵੇਗਾ ਭੰਗ। ਕੈਲੀਫੋਰਨੀਆ (ਹੁਸਨ ਲੜੋਆ ਬੰਗਾ)— ਮਿਨੀਏਪੋਲਿਸ ਸ਼ਹਿਰ ਵਿਚ ਜਾਰਜ ਫਲਾਈਡ ਨਾਮੀ ਕਾਲੇ ਵਿਅਕਤੀ ਦੀ ਪੁਲਿਸ ਹਿਰਾਸਤ ਵਿਚ ਹੋਈ ਮੌਤ ਤੋਂ ਬਾਅਦ ਵਾਸ਼ਿੰਗਟਨ ਵਿਚ ਤਾਇਨਾਤ ਕੀਤੇ ਨੈਸ਼ਨਲ ਗਾਰਡ ਹਟਾ ਲਏ ਗਏ ਹਨ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਜਾਣਕਾਰੀ ਟਵੀਟ ਕਰਕੇ ਦਿੱਤੀ ਹੈ। ਉਨਾਂ ਕਿਹਾ ਹੈ ਕਿContinue Reading

ਲੋਕਾਂ ਦੇ ਸਿਹਤਮੰਦ ਹੋਣ ਦੀ ਰਫਤਾਰ ਵਧੀ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)— ਅਮਰੀਕਾ ਵਿਚ ਹਾਲਾਂ ਕਿ ਕੋਰੋਨਾਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 20,07449 ਹੋ ਗਈ ਹੈ ਪਰ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਰਫ਼ਤਾਰ ਵਿਚ ਵੀ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਦੌਰਾਨ 749 ਕੋਰੋਨਾਪੀੜਤ ਦਮ ਤੋੜ ਗਏ ਹਨ। ਮੌਤਾਂ ਦੀ ਕੁਲContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)—ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾਵਾਇਰਸ ਨਾਲ ਨਜਿੱਠਣ ਦੇ ਆਪਣੇ ਢੰਗ ਤਰੀਕੇ ਨੂੰ ਉਚਿੱਤ ਦਸਦਿਆਂ ਕਿਹਾ ਹੈ ਕਿ ਜੇਕਰ ਭਾਰਤ ਤੇ ਚੀਨ ਵਰਗੇ ਦੇਸ਼ਾਂ ਨੇ ਕੋਰੋਨਾਵਾਇਰਸ ਦੇ ਵਧ ਟੈਸਟ ਕੀਤੇ ਹੁੰਦੇ ਤਾਂ ਉਥੇ ਕੋਰੋਨਾਵਾਇਰਸ ਦੇ ਮਾਮਲੇ ਅਮਰੀਕਾ ਨਾਲੋਂ ਵੀ ਵਧ ਜਾਣੇ ਸਨ। ਉਨਾਂ ਨੇ ਪੁਰੀਟਨ ਮੈਡੀਕਲ ਪ੍ਰੋਡਕਟਸ ਮੈਨੀContinue Reading

ਵਾਈਟ ਹਾਊਸ ਸਮੇਤ ਹੋਰ ਥਾਵਾਂ ਤੇ ਸ਼ਾਤਮਈ ਪ੍ਰਦਰਸ਼ਨ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)— ਜਾਰਜ ਫਲਾਇਡ ਦੀ ਪੁਲਿਸ ਹਿਰਾਸਤ ਵਿਚ ਹੋਈ ਮੌਤ ਤੋਂ ਬਾਅਦ ਹੋਏ ਪ੍ਰਦਰਸ਼ਨਾਂ ਦੌਰਾਨ ਕਾਲਿਆਂ ਉਪਰ ਅਤਿਆਚਾਰ ਦੇ ਉਠਾਏ ਮੁੱਦਿਆਂ ਦੇ ਮੱਦੇਨਜਰ ਕਾਨੂੰਨ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਾਰਜ ਦਾ ਭਰਾ ਇਸ ਹਫਤੇ ਕਾਂਗਰਸ ਦੀ ਇਕ ਕਮੇਟੀContinue Reading

ਸੈਕਰਾਮੈਂਟੋ (ਦਲਜੀਤ ਢੰਡਾ ) ਗਵਰਨਰ ਗੈਵਿਨ ਨਿਊਸਮ ਨੇ ਕੈਲੀਫੋਰਨੀਆ ਦੇ ਪੀਸ ਅਫਸਰ ਸਟੈਂਡਰਡਜ਼ ਐਂਡ ਟ੍ਰੇਨਿੰਗ (ਪੀ.ਓ.ਐੱਸ.ਟੀ.) ਨੂੰ ਹੁਕਮ ਦਿੱਤਾ ਹੈ ਕਿ ਕੈਰੋਟੀਡ ਕੰਟਰੋਲ ਹੋਲਡ ਦੀ ਸਾਰੀ ਸਿਖਲਾਈ ਤੁਰੰਤ ਬੰਦ ਕੀਤੀ ਜਾਵੇ। ਇਸ ਦੇ ਨਤੀਜੇ ਵਜੋਂ ਕੈਰੋਟਿਡ ਕੰਟਰੋਲ ਹੋਲਡ ਹੁਣ ਸੈਕਰਾਮੈਂਟੋ ਪੁਲਿਸ ਵਿਭਾਗ ਵਿਚ ਵਰਤੋਂ ਲਈ ਅਧਿਕਾਰਤ ਨਹੀਂ ਹੈ I ਪੁਲਿਸContinue Reading

ਮਿਨੀਐਪਲਸ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)– ਅਮਰੀਕਾ ਸਮੇਤ ਦੁਨੀਆ ਭਰ ਦੇ ਕਈ ਦੇਸ਼ਾਂ ਵਿਚ ਕਾਲੇ ਮੂਲ ਦੇ ਜੌਰਜ ਫਲਾਈਡ ਦੀ ਪੁਲਸ ਹਿਰਾਸਤ ਵਿਚ ਮੌਤ ਨੂੰ ਲੈ ਕੇ ਪ੍ਰਦਰਸ਼ਨ ਜਾਰੀ ਹਨ। ਜੌਰਜ ਦੀ ਮੌਤ ਦੇ 11ਵੇਂ ਦਿਨ ਵੀ ਲੋਕਾਂ ਵਿਚ ਜ਼ਬਰਦਸਤ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਭਾਰਤੀ ਸਮੇਂ ਮੁਤਾਬਕ ਐਤਵਾਰContinue Reading

ਬੇਕਰਸਫੀਲਡ (ਕੈਲੇਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ – ਬੇਕਰਸਫੀਲਡ ਨਿਵਾਸੀ ਰਾਜ ਦਿਓਲ ਅਤੇ ਪਰਿਵਾਰ ਨੂੰ ਪਿਛਲੇ ਦਿਨੀਂ ਉਸ ਵਕਤ ਭਾਰੀ ਸਦਮਾਂ ਪਹੁੰਚਿਆ ਜਦੋਂ ਉਹਨਾਂ ਦੇ ਸਤਿਕਾਰਯੋਗ ਪਿਤਾ ਸ. ਸੁਮਿਦਰ ਸਿੰਘ ਦਿਓਲ (72) ਇਸ ਫ਼ਾਨੀ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਏ। ਉਹਨਾਂ ਦਾ ਪਿਛਲਾ ਪਿੰਡ ਡਾਗੋ ਜ਼ਿਲ੍ਹਾ ਲੁਧਿਆਣਾ ਵਿੱਚ ਹੈ,Continue Reading

ਵਾਸ਼ਿੰਗਟਨ (ਅਮਰੀਕਾ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਅਮਰੀਕਾ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਡੈਮੋਕ੍ਰੇਟਿਕ ਪਾਰਟੀ ਦੇ ਰਾਸ਼ਟਰਪਤੀ ਦੇ ਉਮੀਦਵਾਰ ਲਈ ਵੇਖ-ਵੱਖ ਸਟੇਟਾਂ ਵਿੱਚ ਪ੍ਰਾਇਮਰੀ ਇਲੈਕਸ਼ਨ ਚਲ ਰਹੇ ਸਨ। ਇਹਨਾਂ ਚੋਣਾਂ ਦੌਰਾਨ ਡਿਆਨ ਸੈਡਰਜ਼ ਨਾਲ ਸਖ਼ਤ ਮੁਕਾਬਲੇ ਮਗਰੋਂ ਅਮਰੀਕਾ ਦੇ ਸਾਬਕਾ ਉਪ ਰਾਸ਼ਟਰਪਤੀ ਜੋਅ ਬਿਡੇਨ ਰਸਮੀ ਤੌਰ ‘ਤੇ ਡੈਮੋਕ੍ਰੇਟਿਕ ਪਾਰਟੀ ਦੇContinue Reading