USA (Page 73)

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)– ਅਮਰੀਕਾ ਵਿਚ ਗੈਰ ਗੋਰੇ ਜੌਰਜ ਫਲਾਈਡ ਦੀ ਪੁਲਸ ਹਿਰਾਸਤ ਵਿਚ ਮੌਤ ਦੇ ਵਿਰੁੱਧ ਚੱਲ ਰਹੇ ਪ੍ਰਦਰਸ਼ਨਾਂ ਨਾਲ ਪੂਰਾ ਦੇਸ਼ ਬੁਰੀ ਤਰਾਂ ਨਾਲ ਪ੍ਰਭਾਵਿਤ ਹੋਇਆ ਹੈ। ਅਮਰੀਕਾ ਦੇ ਤਕਰੀਬਨ 30 ਵੱਡੇ ਸ਼ਹਿਰਾਂ ਵਿੱਚ ਨੈਸ਼ਨਲ ਗਾਰਡ ਬੁਲਾਏ ਗਏ ਹਨ, ਅਤੇ ਬਹੁਤ ਸਾਰੇ ਸ਼ਹਿਰਾਂ ਵਿੱਚ ਕਰਫਿਊ ਵੀContinue Reading

ਅਮਰੀਕਾ ਦੇ 16 ਰਾਜਾਂ ਦੇ 25 ਸ਼ਹਿਰਾਂ ਵਿਚ ਲਾਇਆ ਕਰਫ਼ਿਊ ਰਾਸ਼ਟਰਪਤੀ ਨੇ ਪ੍ਰਦਰਸ਼ਨਕਾਰੀਆਂ ਨੂੰ ਦਿੱਤੀ ਸਖਤ ਚਿਤਾਵਨੀ ਵਾਈਟ ਹਾਊਸ ਦੇ ਬਾਹਰ ਪ੍ਰਦਰਸ਼ਕਾਰੀਆਂ ਤੇ ਪੁਲਿਸ ਵਿਚਾਲੇ ਝੜਪਾਂ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)— ਮਿਨੀਐਪੋਲਿਸ ਪੁਲਿਸ ਦੀ ਹਿਰਾਸਤ ਵਿਚ 4 ਦਿਨ ਪਹਿਲਾਂ ਇਕ ਕਾਲੇ ਵਿਅਕਤੀ ਦੀ ਹੋਈ ਮੌਤ ਨੂੰ ਲੈ ਕੇ ਸ਼ੁਰੂ ਹੋਏ ਪ੍ਰਦਰਸ਼ਨContinue Reading

ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕੋਰੋਨਾਵਾਇਰਸ ਕਾਰਨ ਹਾਲਾਂ ਕਿ ਮੌਤਾਂ ਦੀ ਗਿਣਤੀ ਘਟ ਰਹੀ ਹੈ ਪਰ ਨਵੇਂ ਮਰੀਜ਼ਾਂ ਦੇ ਆਉਣ ਦਾ ਸਿਲਸਿਲਾ ਚਿੰਤਾ ਦਾ ਕਾਰਨ ਬਣਿਆ ਹੋਇਆ ਹੈ। ਪਿਛਲੇ 24 ਘੰਟਿਆਂ ਦੌਰਾਨ 960 ਹੋਰ ਮਰੀਜ਼ ਦਮ ਤੋੜ ਗਏ ਹਨ ਜਿਨਾਂ ਨਾਲ ਮੌਤਾਂ ਦੀ ਕੁਲ ਗਿਣਤੀ 1,05,557 ਹੋ ਗਈ ਹੈ। 23290 ਨਵੇਂContinue Reading

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)– ਜੌਰਜੀਆ ਦੇ ਗਵਰਨਰ ਨੇ ਮਿਨੇਸੋਟਾ ਦੇ ਜੌਰਜ ਫਲਾਈਡ ਦੀ ਹੱਤਿਆ ਨੂੰ ਲੈਕੇ ਅਟਲਾਂਟਾ ਅਤੇ ਦਰਜਨਾਂ ਸ਼ਹਿਰਾਂ ਵਿਚ ਹਿੰਸਾ ਭੜਕਨ ਦੇ ਬਾਅਦ ਨੈਸ਼ਨਲ ਗਾਰਡ ਦੀ ਤਾਇਨਾਤੀ ਦੇ ਲਈ ਸ਼ਨੀਵਾਰ ਨੂੰ ਐਮਰਜੈਂਸੀ ਸਥਿਤੀ ਦਾ ਐਲਾਨ ਕੀਤਾ। ਮਿਲੀਪੋਲਿਸ ਅਤੇ ਨੇੜਲੇ ਸ਼ਹਿਰਾਂ ਵਿਚ ਨੈਸ਼ਨਲ ਗਾਰਡ ਦੇ 500 ਵਧੀਕContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰਸਮੀ ਤੌਰ ‘ਤੇ ਵਿਸ਼ਵ ਸਿਹਤ ਸੰਗਠਨ ਨਾਲੋਂ ਸਬੰਧ ਤੋੜਨ ਦਾ ਐਲਾਨ ਕੀਤਾ ਹੈ। ਟਰੰਪ ਨੇ ਕਿਹਾ ਕਿ ਚੀਨ ਹਰ ਸਾਲ 4 ਕਰੋੜ ਡਾਲਰ ਦਿੰਦਾ ਹੈ ਤੇ ਉਸ ਦਾ ਵਿਸ਼ਵ ਸਿਹਤ ਸੰਗਠਨ ਉਪਰ ਮੁਕੰਮਲ ਨਿਯੰਤਰਣ ਹੈ ਜਦ ਕਿ ਅਮਰੀਕਾ ਪ੍ਰਤੀ ਸਾਲContinue Reading

ਕਰਫ਼ਿਊ ਲਾਇਆ, ਵਿਆਪਕ ਹਿੰਸਾ ਤੇ ਪ੍ਰਦਰਸ਼ਨ ਕੈਲੀਫੋਰਨੀਆ (ਹੁਸਨ ਲੜੋਆ ਬੰਗਾ)— ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਾਈਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨਾਂ ਨੇ ਪੁਲਿਸ ਹਿਰਾਸਤ ਵਿਚ ਮਾਰੇ ਗਏ ਜਾਰਜ ਫਲਾਇਡ ਦੇ ਪਰਿਵਾਰ ਨਾਲ ਗੱਲ ਕੀਤੀ ਹੈ ਤੇ ਦੁੱਖ ਸਾਂਝਾ ਕੀਤਾ ਹੈ। ਉਨਾਂ ਕਿਹਾ ਕਿ ‘ਮੈਂ ਪਰਿਵਾਰContinue Reading

ਅਮਰੀਕਾ ਵਿੱਚ ਪੁਲਿਸ ਹਿਰਾਸਤ’ ਚ ਕਾਲੇ ਵਿਅਕਤੀ ਦੀ ਮੌਤ ਹੋਣ ਉਪਰੰਤ ਵੱਖ ਵੱਖ ਸਥਾਨਾਂ ‘ਤੇ ਜੋਰਦਾਰ ਪ੍ਰਦਰਸ਼ਨ। ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਪੁਲਿਸ ਹਿਰਾਸਤ ਵਿਚ ਜਾਰਜ ਫਲਾਇਡ ਨਾਮੀ ਕਾਲੇ ਵਿਅਕਤੀ ਦੀ ਮੌਤ ਹੋਣ ਉਪਰੰਤ ਮਿਨੀਏਪੋਲਿਸ ਤੇ ਨਿਊਯਾਰਕ ਸ਼ਹਿਰ ਸਮੇਤ ਅਮਰੀਕਾ ਦੇ ਹੋਰ ਸਥਾਨਾਂ ‘ਤੇ ਜੋਰਦਾਰ ਪ੍ਰਦਰਸ਼ਨ ਹੋਏ ਹਨ। ਮਿਨੀਏਪੋਲਿਸ ਵਿਚ ਹਜਾਰਾਂ ਪ੍ਰਦਰਸ਼ਨਕਾਰੀਆਂContinue Reading

ਅਮਰੀਕਾ ਵਿਚ ਪਿਛਲੇ 24 ਘੰਟਿਆਂ ਦੌਰਾਨ 1297 ਮੌਤਾਂ ਬੇਰੁਜ਼ਗਾਰਾਂ ਦੀ ਗਿਣਤੀ 4 ਕਰੋੜ ਤੋਂ ਟੱਪੀ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਟਰੰਪ ਪ੍ਰਸ਼ਾਸਨ ਨੇ ਕੋਰੋਨਾਵਾਇਰਸ ਫੈਲਣ ਨੂੰ ਲੈ ਕੇ ਚੀਨ ਖਿਲਾਫ਼ ਬਦਲੇ ਦੀ ਕਾਰਵਾਈ ਤੇਜ ਕਰਦਿਆਂ ਪੀਪਲਜ਼ ਲਿਬਰੇਸ਼ਨ ਆਰਮੀ (ਪੀ.ਐਲ .ਏ) ਨਾਲ ਸਬੰਧ ਰਖਣ ਵਾਲੇ ਚੀਨ ਦੇ ਵਿਦਿਆਰਥੀਆਂ ਤੇ ਖੋਜ਼ੀਆਂ ਦੇ ਵੀਜ਼ੇ ਰੱਦContinue Reading

ਅਮਰੀਕਾ (ਮਿਨੀਪੋਲਿਸ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਮਿਨੀਪੋਲਿਸ ਦੇ ਮੇਅਰ ਨੇ ਬੁੱਧਵਾਰ ਨੂੰ ਆਖਿਆ ਕਿ ਹੱਥਕੜੀ ਪਾਏ ਕਾਲੇ ਮੂਲ ਦੇ ਵਿਅਕਤੀ ਦੀ ਧੌਂਣ ‘ਤੇ ਗੋਢਾ ਰੱਖਣ ਵਾਲੇ ਗੋਰੇ ਪੁਲਸ ਅਧਿਕਾਰੀ ‘ਤੇ ਮੁਕੱਦਮਾ ਚੱਲਣਾ ਚਾਹੀਦਾ ਹੈ। ਪੁਲਿਸ ਅਧਿਕਾਰੀ ਇਕ ਵੀਡੀਓ ਵਿਚ ਸਬੰਧਿਤ ਕਾਲੇ ਵਿਅਕਤੀ ਦੀ ਧੌਂਣ ‘ਤੇ ਗੋਢਾ ਰੱਖਦੇ ਦੇਖਿਆ ਜਾContinue Reading

ਫਰਿਜ਼ਨੋ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਬੀਤੇ ਦਿਨੀ ਕਰਮਨ ਨਿਵਾਸੀ ਸ. ਬਲਵੰਤ ਸਿੰਘ ਤੂਰ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ। ਉਹ 83 ਸਾਲਾ ਦੇ ਸਨ ਅਤੇ ਪਿਛਲੇ ਲੰਮੇ ਸਮੇਂ ਤੋਂ ਸਮੁੱਚੇ ਪਰਿਵਾਰ ਸਮੇਤ ਕਰਮਨ ਸ਼ਹਿਰ ਵਿਖੇ ਰਹਿ ਰਹੇ ਸਨ। ਉਹ ਸਮੁੱਚੇ ਭਾਈਚਾਰੇ ਦੇ ਸਤਿਕਾਰਤ ਇਨਸਾਨ ਸਨ।Continue Reading