USA (Page 74)

ਮੁੜ ਕੋਰੋਨਾਵਾਇਰਸ ਨੂੰ ਚੀਨੀ ਵਾਇਰਸ ਕਰਾਰ ਦਿੱਤਾ ਮੌਤਾਂ ਦੀ ਕੁਲ ਗਿਣਤੀ 1,00,572 ਹੋਈ। ਮਾਸਕ ਬਾਰੇ ਬਿਡੇਨ ਨੇ ਕਿਹਾ ਟਰੰਪ ‘ਸਿਰੇ ਦਾ ਮੂਰਖ’ ਵਾਸ਼ਿੰਗਟਨ (ਹੁਸਨ ਲੜੋਆ ਬੰਗਾ) ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਚੀਨ ਉਪਰ ਸ਼ਬਦੀ ਹਮਲਾ ਕਰਦਿਆਂ ਕੋਰੋਨਾਵਾਇਰਸ ਨੂੰ ‘ਚੀਨੀ ਵਾਇਰਸ’ ਕਰਾਰ ਦਿੰਦਿਆਂ ਕਿਹਾ ਕਿ ਇਸ ਨੂੰ ਚੀਨ ਵਿਚContinue Reading

524 ਹੋਰ ਮੌਤਾਂ ਹੋਣ ਨਾਲ ਮੌਤਾਂ ਦੀ ਗਿਣਤੀ 1 ਲੱਖ ਦੇ ਨੇੜੇ ਪੁੱਜੀ ਰਾਜਾਂ ਵੱਲੋਂ ਜਨ ਜੀਵਨ ਆਮ ਵਾਂਗ ਕਰਨ ਦੇ ਯਤਨ ਅਮਰੀਕੀ ਕੰਪਨੀ ਵੱਲੋਂ ਵੈਕਸੀਨ ਦੀ ਮਨੁੱਖੀ ਪਰਖ ਸ਼ੁਰੂ ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਟਰੰਪ ਪ੍ਰਸ਼ਾਸਨ ਇਸ ਸਾਲ ਦੇ ਅੰਤ ਤੱਕ 1 ਅਰਬ ਟੈਸਟਿੰਗ ਕਿੱਟਾਂ ਖਰੀਦੇਗਾ ਤੇ ਸੰਘੀ ਸਰਕਾਰ ਇਨਾਂContinue Reading

ਅਮਰੀਕਾ ਵਿਚ ਰੋਜ਼ਾਨਾ ਮੌਤਾਂ ਦੀ ਗਿਣਤੀ ਘਟੀ ਬੀਚਾਂ ਤੇ ਹੋਰ ਥਾਵਾਂ ‘ਤੇ ਇਕੱਠੇ ਹੋ ਰਹੇ ਲੋਕਾਂ ਨੂੰ ਅਵੇਸਲੇ ਨਾ ਹੋਣ ਲਈ ਕਿਹਾ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)— ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਬਰਾਜ਼ੀਲ ਉਪਰ ਨਵੀਆਂ ਯਾਤਰਾ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ ਹੈ ਜੋ ਫੌਰੀ ਲਾਗੂ ਹੋContinue Reading

ਸੈਕਰਾਮੈਂਟੋ (ਕੈਲੀਫੋਰਨੀਆ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਕੈਲੇਫੋਰਨੀਆਂ ਸੂਬੇ ਦੀ ਰਾਜਧਾਨੀ ਸੈਕਰਾਮੈਂਟੋ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਘਰਾਂ ਵਿਚ ਰਹਿਣ ਦੇ ਆਦੇਸ਼ ਖਿਲਾਫ ਸ਼ਨੀਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ। ਕੈਲੀਫੋਰਨੀਆ ਰਾਜ ਮਾਰਗ ਗਸ਼ਤ ਅਧਿਕਾਰੀਆਂ ਨੇ ਕੈਪੀਟਲ ਲਾਨ ਨੂੰ ਬੰਦ ਕਰ ਦਿੱਤਾ ਤਾਂ ਜੋ ਪ੍ਰਦਰਸ਼ਨਕਾਰੀ ਉਥੇ ਨਾ ਆ ਸਕਣ। ਇਸ ‘ਤੇContinue Reading

ਅਮਰੀਕਾ ਵਿਚ 1127 ਹੋਰ ਮੌਤਾਂ, ਕੁਲ ਗਿਣਤੀ 98683 ਹੋਈ ਰਾਸ਼ਟਰਪਤੀ ਨੇ ਖੇਡੀ ਗੋਲਫ਼ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਪਿਛਲੇ 24 ਘੰਟਿਆਂ ਦੌਰਾਨ ਅਮਰੀਕਾ ਵਿਚ ਕੋਰੋਨਾਵਾਇਰਸ ਨਾਲ 1127 ਹੋਰ ਅਮਰੀਕੀ ਦਮ ਤੋੜ ਗਏ ਹਨ ਜਦ ਕਿ 43713 ਮਰੀਜ਼ ਠੀਕ ਹੋਏ ਹਨ ਜਿਨਾਂ ਨੂੰ ਹਸਪਤਾਲਾਂ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ। ਮੌਤਾਂ ਦੀ ਕੁਲContinue Reading

ਅਜਿਹਾ ਨਾ ਕਰਨ ਵਾਲੇ ਗਵਰਨਰਾਂ ਨੂੰ ਕੀਤੀ ਤਾੜਨਾ ਨਿਆਂ ਵਿਭਾਗ ਨੇ ਕੁਝ ਰਾਜਾਂ ਵੱਲੋਂ ਬੰਦਸ਼ਾਂ ਜਾਰੀ ਰਖਣ ਨੂੰ ਗੈਰਕਾਨੂੰਨੀ ਕਰਾਰ ਦਿੱਤਾ ਵਾਸ਼ਿੰਗਟਨ ( ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗਿਰਜਾ ਘਰਾਂ, ਮਸਜ਼ਿਦਾਂ ਤੇ  ਹੋਰ ਪੂਜਾ ਸਥਾਨਾਂ ਨੂੰ ਤੁਰੰਤ ਖੋਲਣ ਦਾ ਆਦੇਸ਼ ਦਿੱਤਾ ਹੈ ਤੇ ਨਾਲ ਹੀ ਤਾੜਨਾ ਕੀਤੀ ਹੈ ਅਜਿਹਾContinue Reading

ਬੇਕਰਸਫੀਲਡ (ਕੈਲੇਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ – ਬੇਕਰਸਫੀਲਡ ਨਿਵਾਸੀ ਉੱਘੇ ਸਮਾਜਸੇਵੀ ਨੰਬਰਦਾਰ ਜਗਤਾਰ ਸਿੰਘ ਗਿੱਲ ਨੂੰ ਪਿਛਲੇ ਦਿਨੀਂ ਉਸ ਵਕਤ ਭਾਰੀ ਸਦਮਾਂ ਪਹੁੰਚਿਆ ਜਦੋਂ ਉਹਨਾਂ ਦੇ ਸਤਿਕਾਰਯੋਗ ਮਾਤਾ ਗੁਰਦਿਆਲ ਕੌਰ ਗਿੱਲ (87) ਇਸ ਫ਼ਾਨੀ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਏ। ਉਹਨਾਂ ਦਾ ਪਿਛਲਾ ਪਿੰਡ ਢੁਡੀਕੇ ਜ਼ਿਲ੍ਹਾ ਮੋਗਾ ਵਿੱਚContinue Reading

ਮ੍ਰਿਤਕਾਂ ਦੀ ਯਾਦ ਵਿਚ ਸਰਕਾਰੀ ਇਮਾਰਤਾਂ ‘ਤੇ ਅਮਰੀਕੀ ਝੰਡੇ ਅੱਧੇ ਝੁਕਾਏ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਕੋਰੋਨਾਵਾਇਰਸ ਨਾਲ ਮੌਤਾਂ ਦੀ ਗਿਣਤੀ 1,00,000 ਹੋ ਜਾਣ ਦੇ ਦਰਮਿਆਨ ਮ੍ਰਿਤਕਾਂ ਦੀ ਯਾਦ ਵਿਚ ਰਾਸ਼ਟਰਪਤੀ ਟਰੰਪ ਨੇ ਸੰਘੀ ਇਮਾਰਤਾਂ ‘ਤੇ ਅਮਰੀਕੀ ਝੰਡੇ ਨੀਵੇਂ ਕਰਨ ਦਾ ਆਦੇਸ਼ ਦਿੱਤਾ ਹੈ। ਰਵਾਇਤੀ ਤੌਰ ‘ਤੇ ਅਮਰੀਕੀ ਝੰਡੇ ਫੌਜ ਦੇ ਸ਼ਹੀਦContinue Reading

ਅਮਰੀਕਾ ਵਿਚ ਕੋਰੋਨਵਾਇਰਸ ਨਾਲ 1552 ਹੋਰ ਮੌਤਾਂ, ਮੌਤਾਂ ਦੀ ਗਿਣਤੀ 93533 ਹੋਈ। ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਨਿਰੰਤਰ ਫੈਲ ਰਹੀ ਕੋਵਿਡ-19 ਉਪਰ ਚਿੰਤਾ ਪ੍ਰਗਟ ਕਰਦਿਆਂ ਟਰੰਪ ਪ੍ਰਸ਼ਾਸਨ ਨੇ ਬਿਮਾਰੀਆਂ ‘ਤੇ ਨਿਯੰਤਰਣ ਤੇ ਰੋਕਥਾਮ ਬਾਰੇ ਕੇਂਦਰ (ਸੀ.ਡੀ.ਸੀ) ਦੇ ਸਰਹੱਦੀ ਪਾਬੰਦੀਆਂ ਬਾਰੇ ਹੁਕਮ ਦੀ ਮਿਆਦ ਨੂੰ ਅਣਮਿਥੇ ਸਮੇਂ ਲਈ ਵਧਾ ਦਿੱਤਾ ਹੈ। ਇਸ ਹੁਕਮContinue Reading

ਦਵਾਲੀਆ ਹੋਈ ਕੰਪਨੀ ਜੇ ਸੀ ਪੈਨੀ 242 ਸਟੋਰ ਬੰਦ ਕਰੇਗੀ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)- ਅਮਰੀਕਾ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਤੋਂ ਪੀੜਤ 1003 ਹੋਰ ਮਰੀਜ਼ ਦਮ ਤੋੜ ਗਏ ਹਨ। ਇਸ ਦਰਮਿਆਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਆਪਣੇ ਬਚਾਅ ਲਈ ਹਾਈਡਰੌਕਸੀਕਲੋਰੋਕੁਈਨ ਲੈਂਦੇ ਹਨ ਜਿਸ ਬਾਰੇ ਉਹ ਵਾਰContinue Reading