USA (Page 79)

ਰਾਸ਼ਟਰਪਤੀ ਟਰੰਪ ਨੇ ਮੀਟ ਪਲਾਂਟ ਖੋਲਣ ਦੇ ਦਿੱਤੇ ਆਦੇਸ਼ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)—ਅਮਰੀਕਾ ਵਿਚ ਕੋਰੋਨਾਵਾਇਰਸ ਨਾਲ ਪਿਛਲੇ 24 ਘੰਟਿਆਂ ਦੌਰਾਨ 2200 ਤੋਂ ਵਧ ਮੌਤਾਂ ਹੋਈਆਂ ਹਨ। ਮੌਤਾਂ ਦੀ ਕੁਲ ਗਿਣਤੀ 59266 ਹੋ ਗਈ ਹੈ ਜਦ ਕਿ ਪੀੜਤਾਂ ਦੀ ਗਿਣਤੀ 10,35,765 ਹੋ ਗਈ ਹੈ। ਤਕਰੀਬਨ 25000 ਨਵੇਂ ਮਰੀਜ਼ ਆਏ ਹਨ। ਹੁਣContinue Reading

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਗਲੋਬਲ ਪੱਧਰ ‘ਤੇ ਫੈਲੀ ਕੋਵਿਡ-19 ਮਹਾਮਾਰੀ ਨਾਲ ਸਾਰੇ ਦੇਸ਼ ਜੂਝ ਰਹੇ ਹਨ। ਦੁਨੀਆ ਭਰ ਵਿਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 2 ਲੱਖ 14 ਹਜ਼ਾਰ ਤੋਂ ਵਧੇਰੇ ਹੋ ਗਈ ਹੈ। ਜਦਕਿ ਇਨਫੈਕਟਿਡਾਂ ਦੀ ਗਿਣਤੀ 31 ਲੱਖ ਹਜ਼ਾਰ ਦਾ ਅੰਕੜਾ ਪਾਰ ਕਰ ਗਈ ਹੈ।Continue Reading

ਫਰਿਜ਼ਨੋ (ਨੀਟਾ ਮਾਛੀਕੇ): ਬੀਤੇ ਦਿਨੀ ਜਥੇਦਾਰ ਨਰਜੀਤ ਸਿੰਘ ਉੱਭੀ (ਨਿਰੰਜਨ ਸਿੰਘ) ਸਪੁੱਤਰ ਸ. ਹਰਨਾਮ ਸਿੰਘ ਉੱਭੀ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ।  ਉਹ  ਆਪਣੇ ਪਿੰਡ ਧਾਲੀਆਂ, ਜਿਲਾ ਲੁਧਿਆਣਾ, ਪੰਜਾਬ ਵਿੱਚ ਰਹਿ ਰਹੇ ਸਨ।  ਜੋ ਸਮੁੱਚੇ ਪਰਿਵਾਰ ਦੇ ਪੰਜਾਬ ਵਿੱਚ ਮੋਢੀ ਆਗੂ ਸਨ ਅਤੇ ਉਥੋ ਦੇ ਸਾਰੇContinue Reading

ਮਿਲਵਾਕੀ (ਅਮਰੀਕਾ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਇੱਥੇ ਇਕ ਘਰ ‘ਚ ਪੰਜ ਜਣਿਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਵੇਰੇ ਸਾਢੇ 10 ਵਜੇ ਇਕ ਸ਼ਖ਼ਸ ਨੇ 911 ’ਤੇ ਪੁਲਿਸ ਨੂੰ ਫ਼ੋਨ ਕਰਕੇ ਆਪਣੇ ਪਰਿਵਾਰ ਦੇ ਮਰਨ ਦੀ ਜਾਣਕਾਰੀ ਦਿੱਤੀ ਸੀ। ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ ਹੈContinue Reading

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ ਕੋਰੋਨਾ ਇਨਫੈਕਟਿਡ ਮਰੀਜ਼ਾਂ ਦਾ ਇਲਾਜ ਕਰ ਰਹੀ ਇਕ ਚੋਟੀ ਦੀ ਡਾਕਟਰ ਨੇ ਖੁਦਕੁਸ਼ੀ ਕਰ ਲਈ ਹੈ। 49 ਸਾਲ ਦੀ ਲੋਰਨਾ ਬ੍ਰੀਨ ਨਿਊਯਾਰਕ ਵਿਚ ਏਲੇਨ ਹਸਪਤਾਲ ਦੇ ਐਮਰਜੈਂਸੀ ਵਿਭਾਗ ਦੀ ਮੈਡੀਕਲ ਡਾਇਰੈਕਟਰ ਸੀ। ਕੋਰੋਨਾ ਕਾਰਨ ਮਰੀਜ਼ਾਂ ਦੀ ਵੱਡੀ ਗਿਣਤੀContinue Reading

ਟਰੰਪ ਦੀ ਬੇਤੁੱਕੀ ਬਿਆਨਬਾਜ਼ੀ ਤੇ ਕੋਰੋਨਾ ਮਹਾਮਾਰੀ ਨਾਲ ਨਜਿੱਠਣ ‘ਚ ਅਸਫ਼ਲਤਾ ਨੇ ਉਸ ਦੀ ਲੋਕਪ੍ਰਿਯਤਾ ਨੂੰ ਸੱਟ ਮਾਰੀ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)– ਜੋ ਕੰਮ ਮਹਾਦੋਸ਼ ਨਹੀਂ ਕਰ ਸਕਿਆ ਉਹ ਕੰਮ ਕੋਰੋਨਾ ਮਹਾਮਾਰੀ ਨੇ ਕਰ ਵਿਖਾਇਆ ਹੈ। ਚੋਣਾਂ ਤੋਂ 6 ਮਹੀਨੇ ਪਹਿਲਾਂ ਕਰਵਾਈ ਰਾਏਸ਼ੁਮਾਰੀ ਵਿਚ 44% ਅਮਰੀਕੀਆਂ ਨੇ ਡੈਮੋਕਰੈਟਿਕ ਉਮੀਦਵਾਰ ਜੋਇContinue Reading

ਮੌਤਾਂ ਦੀ ਗਿਣਤੀ 55000 ਤੋਂ ਪਾਰ ਤੇ ਪੀੜਤਾਂ ਦੀ ਗਿਣਤੀ 9,87000 ਤੋਂ ਟੱਪੀ ਕੋਰੋਨਾਵਾਇਰਸ ਦੇ 6 ਹੋਰ ਲੱਛਣਾਂ ਦਾ ਖੁਲਾਸਾ  ਰਾਸ਼ਟਰਪਤੀ ਲੋਕਾਂ ਤੱਕ ਸਹੀ ਜਾਣਕਾਰੀ ਪਹੁੰਚਾਉਣ-ਗਵਰਨਰ ਕੈਲੀਫੋਰਨੀਆ (ਹੁਸਨ ਲੜੋਆ ਬੰਗਾ)— ਅਮਰੀਕਾ ਵਿਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 55415 ਹੋ ਗਈ ਹੈ ਜਦ ਕਿ ਪੀੜਤਾਂ ਦੀ ਗਿਣਤੀ 9,87,322 ਹੈ। 1,18,781Continue Reading

ਮੌਤ ਦੇ ਜਾਰੀ ਕੀਤੇ ਜਾਂਦੇ ਸਰਟੀਫਿਕੇਟਾਂ ਨੂੰ ਲੈ ਕੇ ਹੋਇਆ ਵੱਡਾ ਖੁਲਾਸਾ ਬੀਚ ਖੋਲਣ ਦਰਮਿਆਨ ਲਾਈਆਂ ਪਾਬੰਦੀਆਂ ਵਿਰੁੱਧ ਪ੍ਰਦਰਸ਼ਨ ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਅਮਰੀਕਾ ਵਿਚ ਕੋਰੋਨਾਵਾਇਰਸ ਨਾਲ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਬੇ-ਰੋਕਟੋਕ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਤਕਰੀਬਨ 2000 ਮੌਤਾਂ ਹੋਣ  ਨਾਲ ਮ੍ਰਿਤਕਾਂ ਦੀ ਗਿਣਤੀ 54265 ਹੋ ਗਈ ਹੈContinue Reading

ਨਿਉਯਾਰਕ ( ਹੁਸਨ ਲੜੋਆ ਬੰਗਾ) ਜਿਥੇ ਇੱਕ ਪਾਸੇ ਵੱਖ ਵੱਖ ਸੰਸਥਾਵਾਂ ਤੇ ਹਰ ਵਿਆਕਤੀ ਮਹਾਂਮਾਰੀ ਤੋਂ ਭੈਅ ਭੀਤ ਹੋ ਕੇ ਲੋਕ ਸੇਵਾ ਚ ਰੁਝਿਆ ਹੋਇਆ ਹੈ ਤੇ ਦੂਸਰੇ ਪਾਸੇ ਕੁਝ ਲੋਕਾਂ ਲਈ ਪੈਸਾ ਹੀ ਭਗਵਾਨ ਬਣਿਆ ਹੋਇਆ ਹੈ, ਅਜਿਹਾ ਹੀ ਕੇਸ ਨਿਉਯਾਰਕ ਚ ਦੇਖਣ ਨੂੰ ਮਿਲਿਆ ਜਿਸ ਦੌਰਾਨ ਅਮਰਦੀਪ ਸਿੰਘContinue Reading

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)– ਅਮਰੀਕਾ ਦੇ ਡਾਕਟਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਕੋਰੋਨਾ ਵਾਇਰਸ ਦੇ ਕਾਰਣ 30 ਤੋਂ 49 ਸਾਲ ਦੇ ਕਈ ਲੋਕਾਂ ਦੀ ਅਚਾਨਕ ਮੌਤ ਹੋ ਰਹੀ ਹੈ। ਇਹਨਾਂ ਵਿਚੋਂ ਕਈ ਲੋਕ ਅਜਿਹੇ ਹਨ ਜੋ ਬਿਲਕੁੱਲ ਵੀ ਬੀਮਾਰ ਨਹੀਂ ਦਿਖਦੇ ਤੇ ਉਹਨਾਂ ਵਿਚ ਕੋਈ ਲੱਛਣ ਨਹੀਂ ਨਜ਼ਰContinue Reading