ਦੁਨੀਆਂ ਪੱਧਰ ਤੇ ਵੱਧ ਰਿਹਾ ਕਰੋਨਾਂ ਦਾ ਪ੍ਰਕੋਪ। ਅਮਰੀਕਾ ਵਿੱਚ ਮੌਤਾਂ ਦਾ ਅੰਕੜਾ 52 ਹਜ਼ਾਰ ਤੋ ਪਾਰ
ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)– ਗਲੋਬਲ ਪੱਧਰ ‘ਤੇ ਕੋਵਿਡ-19 ਮਹਾਮਾਰੀ ਦਾ ਪ੍ਰਕੋਪ ਜਾਰੀ ਹੈ। ਇਸ ਵਾਇਰਸ ਨਾਲ ਹੁਣ ਤੱਕ ਕਰੀਬ 2 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 28 ਲੱਖ ਤੋਂ ਵਧੇਰੇ ਲੋਕ ਇਨਫੈਕਟਿਡ ਹਨ। ਚੰਗੀ ਗੱਲ ਇਹ ਵੀ ਹੈ ਕਿ ਇਸ ਬੀਮਾਰੀ ਨਾਲ ਪੀੜਤ 8 ਲੱਖ 16Continue Reading






























