ਕਰੋਨਾਵਾਇਰਸ ਦੇ ਸੰਕਟ ਨੂੰ ਭਾਂਪਦਿਆਂ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਸਥਾਈ ਤੌਰ ਤੇ ਇੰਮੀਗ੍ਰੇਸ਼ਨ ਤੇ ਲਾਈ ਰੋਕ।
ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)-ਕੋਵਿਡ-19 ਮਹਾਮਾਰੀ ਨਾਲ ਜੂਝ ਰਹੇ ਅਮਰੀਕਾ ਨੇ ਇਮੀਗ੍ਰੇਸ਼ਨ ਰੋਕਣ ਦਾ ਫੈਸਲਾ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਸਵੇਰੇ ਇਹ ਵੱਡਾ ਐਲਾਨ ਕੀਤਾ। ਹੁਣ ਅਗਲੇ ਆਦੇਸ਼ ਤੱਕ ਅਮਰੀਕਾ ਵਿਚ ਕਿਸੇ ਵੀ ਬਾਹਰੀ ਵਿਅਕਤੀ ਨੂੰ ਵਸਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਟਰੰਪ ਨੇ ਇਸ ਵੱਡੇContinue Reading





























