USA (Page 85)

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)- ਨਵੀਂ ਜਾਣਕਾਰੀ ਤਹਿਤ ਕਰੋਨਾਵਾਇਰਸ ਸਬੰਧੀ ਚੀਨੀ ਅਤੇ ਅਮਰੀਕੀ ਖੋਜਕਾਰਾਂ ਮੁਤਾਬਿਕ ਇੱਕ ਨਵੀਂ ਖੋਜ ਸਾਹਮਣੇ ਆਈ ਹੈ। ਜਿਸ ਵਿੱਚ ਅਤਿ ਆਧੁਨਿਕ ਕੈਮਰਿਆਂ ਵਿੱਚ ਵੇਖਣ ਨੂੰ ਮਿਲਿਆ ਕਿ ਜਦੋਂ ਬੰਦਾ ਖੰਘਦਾ ਜਾ ਛਿੱਕਦਾ ਅਤੇ ਇੱਕ ਦੂਜੇ ਨਾਲ ਗੱਲ-ਬਾਤ ਕਰਦਾ ਤਾਂ ਉਸਦੇ ਥੁੱਕ ਦੇ ਕਣ ਦੋ ਫੁੱਟContinue Reading

ਅਮਰੀਕਾ ਚ ਮਰਨ ਵਾਲਿਆਂ ਦੀ ਗਿਣਤੀ 5110 ਹੋਈ। ਵਾਸ਼ਿੰਗਟਨ ( ਹੁਸਨ ਲੜੋਆ ਬੰਗਾ)— ਅੱਜ ਅਮਰੀਕਾ ਵਿੱਚ ਕਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਪੰਜ ਹਜਾਰ ਤੋਂ ਉਪਰ ਟੱਪ ਕੇ 5110 ਹੋ ਗਈ ਹੈ ਜੋ ਕੇ ਅਮਰੀਕਾ ਦੀਆਂ ਟੌਪ ਦੀਆਂ ਸਹਿਤ ਸੰਸਥਾਵਾਂ ਦੇ ਕਿਆਸ ਤੋਂ ਉਪਰ ਹੈ। ਦੂਸਰੇ ਪਾਸੇ ਯੁਨੀਵਰਸਿਟੀ ਆਫ ਵਾਸ਼ਿੰਗਟਨContinue Reading

ਨੀਟਾ ਮਾਛੀਕੇ / ਕੁਲਵੰਤ ਧਾਲੀਆਂ – ਅਮਰੀਕਾ ਵਿਚ ਕੋਰੋਨਾਵਾਇਰਸ ਮਹਾਮਾਰੀ ਨੇ ਲੋਕਾਂ ਨੂੰ ਪੂਰੀ ਤਰ੍ਹਾਂ ਡਰਾ ਕੇ ਰੱਖਿਆ ਹੋਇਆ ਹੈ ਅਤੇ ਅਮਰੀਕੀ ਰਾਸ਼ਟਰਪਤੀ ਵੱਲੋਂ ਬੀਤੇ ਦਿਨੀਂ ਦਿੱਤੇ ਬਿਆਨ, 2 ਹਫਤਿਆਂ ਵਿਚ 1 ਤੋਂ 2 ਲੱਖ ਮੌਤਾਂ ਹੋ ਸਕਦੀਆਂ ਹਨ, ਇਹ ਸੁਣ ਕੇ ਲੋਕ ਹੋਰ ਘਬਰਾ ਗਏ ਹਨ। ਉਥੇ ਹੀ ਅਮਰੀਕਾContinue Reading

ਫਰਿਜ਼ਨੋ, ਕੈਲੇਫੋਰਨੀਆਂ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਕੋਰੋਨਾ ਵਾਇਰਸ ਨਾਲ ਦੁਨੀਆ ਦੇ ਕਰੀਬ 200 ਦੇਸ਼ ਜੰਗ ਲੜ ਰਹੇ ਹਨ। ਇਸ ਮਹਾਮਾਰੀ ਨਾਲ 40 ਹਜ਼ਾਰ ਮੌਤਾਂ ਅਤੇ 8 ਲੱਖ ਤੋਂ ਵਧੇਰੇ ਲੋਕ ਵਾਇਰਸ ਦੀ ਲਪੇਟ ‘ਚ ਹਨ। ਅਜਿਹੇ ਸਮੇਂ ਵਿੱਚ ਲੋਕਾਂ ਦਾ ਪੈਨਿਕ ਹੋਣਾ ਲਾਜ਼ਮੀ ਹੈ ਅਤੇ ਅਜਿਹੇ ਹਲਾਤਾਂ ਵਿੱਚ ਹਰਕੋਈContinue Reading

ਟੋਰੰਟੋ (ਕੁਲਤਰਨ ਸਿੰਘ ਪਧਿਆਣਾ) ਭਾਰਤ ਖਾਸਕਰ ਪੰਜਾਬ ਵਿੱਚ ਬੈਠਾ ਪ੍ਰਵਾਸੀ ਭਾਈਚਾਰਾ ਪਹਿਲਾਂ ਤਾਂ ਕੁੱਝ ਲੋਕਲ ਸਿਆਸਤਦਾਨਾਂ ਵੱਲੋਂ ਪ੍ਰਵਾਸੀਆਂ ਦੇ ਖਿਲਾਫ ਬਣਾਏ ਜਾ ਰਹੇ ਨਫ਼ਰਤ ਭਰੇ ਮਾਹੌਲ ਕਾਰਨ ਗਮ਼ਗੀਨ ਸੀ ਹੁਣ ਕੈਨੇਡਾ ਸਰਕਾਰ ਵੱਲੋਂ ਆਪਣੇ ਹੀ ਨਾਗਰਿਕਾਂ ਕੌਲੋ $3000 ਦੇ ਕਰੀਬ ਇੱਕ ਪਾਸੇ ਦਾ ਹਵਾਈ ਸਫ਼ਰ ਦਾ ਕਿਰਾਇਆ ਵਸੂਲਣ ਤੋਂ ਦੁਖੀContinue Reading

ਫਰਿਜ਼ਨੋ (ਮਾਛੀਕੇ / ਧਾਲੀਆਂ ਮੀਡੀਆ ਗਰੁੱਪ ਫਰਿਜ਼ਨੋ ।) ਦੁਨੀਆ ਭਰ ਦੇ 190 ਤੋਂ ਵਧੇਰੇ ਦੇਸ਼ਾਂ ਵਿਚ ਕੋਵਿਡ-19 ਮਹਾਮਾਰੀ ਦਾ ਰੂਪ ਲੈ ਚੁੱਕਾ ਹੈ। ਇਸ ਵਾਇਰਸ ਨਾਲ ਹੁਣ ਤੱਕ 7 ਲੱਖ ਤੋਂ ਵਧੇਰੇ ਲੋਕ ਇਨਫੈਕਟਿਡ ਹੋ ਚੁੱਕੇ ਹਨ ਜਦਕਿ 35000 ਤੋਂ ਵਧੇਰੇ ਆਪਣੀ ਜਾਨ ਗਵਾ ਚੁੱਕੇ ਹਨ। ਅਮਰੀਕਾ, ਜਰਮਨੀ, ਇਟਲੀ, ਸਪੇਨContinue Reading

ਵਾਸ਼ਿੰਗਟਨ ਡੀਸੀ:-(ਰਾਜ ਗੋਗਨਾ ) ਵਾਸ਼ਿੰਗਟਨ ਦੀ ਇਕ ਵਕੀਲ ਲੈਰੀ ਕਲੈਮੈਨ ਨੇ ਚੀਨ ਦੇ ਖ਼ਿਲਾਫ਼ ‘ਨਾਵਲ ਕੋਰੋਨਾਵਾਇਰਸ ਦੀ ਸਿਰਜਣਾ ਅਤੇ ਰਿਲੀਜ਼’ ਲਈ 20 ਟ੍ਰਿਲੀਅਨ ਡਾਲਰ ਦਾ ਮੁਕੱਦਮਾ ਦਾਇਰ ਕੀਤਾ ਹੈ ਜਿਸ ਨਾਲ ਵਿਸ਼ਵ ਪੱਧਰ ‘ਤੇ 334,000 ਤੋਂ ਜ਼ਿਆਦਾ ਲੋਕ ਸੰਕਰਮਿਤ ਹੋਏ ਹਨ।   ਟੈਕਸਾਸ ਦੀ ਇਕ ਕੰਪਨੀ ਕਲੇਮੈਨ ਅਤੇ ਉਸ ਦੇContinue Reading

ਵਾਸ਼ਿੰਗਟਨ ਡੀ. ਸੀ. (ਰਾਜ ਗੋਗਨਾ) – ਅਫਗਾਨਿਸਤਾਨ ਵਿੱਚ ਬੰਦੂਕਧਾਰੀਆਂ ਦੇ ਇੱਕ ਸਮੂਹ ਵਲੋਂ ਅਫਗਾਨਿਸਤਾਨ ਦੀ ਰਾਜਧਾਨੀ ਦੇ ਪੁਰਾਣੇ ਸ਼ਹਿਰ ਦੇ ਮੱਧ ਵਿੱੱਚ ਇੱਕ ਗੁਰਦੁਆਰੇ ‘ਤੇ ਹਮਲਾ ਕੀਤਾ ਅਤੇ ਜਿਸ ਵਿੱਚ 10-11 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ ਤੇ ਜ਼ਖਮੀ ਵੀ ਹੋਏ ਹਨ। ਇਸ ਗੁਰਦੁਆਰਾ ਸਾਹਿਬ ਨੂੰ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੀ ਚਰਨContinue Reading

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)-ਅਮਰੀਕਾ ਨੇ ਕੋਰੋਨਾਵਾਇਰਸ ਦੇ ਪ੍ਰਕੋਪ ਨਾਲ ਨਜਿੱਠਣ ਲਈ ਇਕ ਵੱਡੇ ਆਰਥਿਕ ਪੈਕੇਜ ਦਾ ਐਲਾਨ ਕੀਤਾ ਹੈ।ਲੌਕਡਾਊਨ ਦੇ ਕਾਰਨ ਕਾਰੋਬਾਰ ਅਤੇ ਸਿਹਤ ਪ੍ਰਣਾਲੀ ਨੂੰ ਪਟੜੀ ‘ਤੇ ਲਿਆਉਣ ਲਈ 20 ਖਰਬ ਡਾਲਰ ਦੇ ਵਿਸ਼ੇਸ਼ ਪੈਕੇਜ ਦਾ ਐਲਾਨ ਕੀਤਾ ਗਿਆ ਹੈ। ਅਮਰੀਕੀ ਸੈਨੇਟ ਦੇ ਦੋਹਾਂ ਪ੍ਰਮੁੱਖ ਰਾਜਨੀਤਕ ਦਲਾਂContinue Reading

ਅਮਰੀਕਾ (ਕੁਲਤਰਨ ਸਿੰਘ ਪਧਿਆਣਾ) ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨੇ ਕਿਹਾ ਹੈ ਕਿ ਉਹ 12 ਅਪ੍ਰੈਲ ਈਸਟਰ ਵਾਲੇ ਦਿਨ ਤੱਕ ਅਮਰੀਕਾ ਦੀ ਆਰਥਿਕਤਾ ਨੂੰ ਪਹਿਲਾਂ ਵਾਂਗ ਵੇਖਣਾ ਚਾਹੁੰਦਾ ਹਨ ਜਿਸ ਵਿੱਚ ਕਾਰੋਬਾਰ ਆਮ ਵਾਂਗ ਚੱਲਦੇ ਹੋਣ। ਉਨਾਂ ਕਿਹਾ ਹੈ ਕਿ ਹਜ਼ਾਰਾਂ ਲੋਕ ਹਰ ਸਾਲ ਕਾਰ ਹਾਦਸਿਆਂ ਵਿੱਚ ਮਰ ਜਾਂਦੇ ਹਨ ਪਰContinue Reading