ਕੋਰੋਨਾ ਦੇ ਸੰਕਟਮਈ ਮੌਕੇ ਤੇ ਇੰਟਰਨੈਸ਼ਨਲ ਪੱਧਰ ਤੇ ਗੁਰੂ ਹਰਿਕ੍ਰਿਸ਼ਨ ਪਾਤਸ਼ਾਹ ਦੇ ਚਰਨਾਂ ਵਿੱਚ ਅਰਦਾਸ ਦਿਵਸ 29 ਮਾਰਚ ਦਿਨ ਐਤਵਾਰ ਨੂੰ ਮਨਾਉਣ ਦੀ ਅਪੀਲ : ਕੋਆਰਡੀਨੇਸ਼ਨ ਕਮੇਟੀ ਅਕਾਲੀ ਦਲ ਅੰਮ੍ਰਿਤਸਰ
ਨਿਊਯਾਰਕ/ਟੋਰਾਂਟੋ ( ਰਾਜ ਗੋਗਨਾ )-ਸੰਸਾਰ ਭਰ ਵਿੱਚ ਕੋਵਿਡ-19 ਦੇ ਸੰਕਟ ਦਾ ਸਾਹਮਣਾ ਕਰ ਰਹੀ ਸਮੁੱਚੀ ਮਨੁੱਖਤਾ ਨੂੰ ਇਸ ਜ਼ਹਿਰੀਲੇ ਵਾਇਰਸ ਤੋਂ ਨਿਜਾਤ ਦਿਵਾਉਣ ਲਈ ਆਉ 29 ਮਾਰਚ ਦਿਨ ਐਤਵਾਰ ਨੂੰ ਸਵੇਰੇ 10 ਵਜੇ (ਨਿਊਯਾਰਕ ਟਾਇਮ) ਦੇ ਮੁਤਾਬਿਕ ਅੱਠਵੇਂ ਪਾਤਸ਼ਾਹ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਚਰਨਾਂ ਵਿੱਚ ਇੰਟਰਨੈਸ਼ਨਲ ਪੱਧਰ ਤੇ ਅਰਦਾਸ ਕਰੀਏ। ਇਸContinue Reading






























