World News

ਪੀਟੀਆਈ, ਵਾਸ਼ਿੰਗਟਨ : ਰਾਸ਼ਟਰਪਤੀ ਚੁਣੇ ਗਏ ਡੋਨਾਲਡ ਟਰੰਪ ਨੇ ਸ਼ਨੀਵਾਰ ਨੂੰ ਆਪਣੇ ਕਰੀਬੀ Kash Patel ਨੂੰ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫਬੀਆਈ) ਦੇ ਡਾਇਰੈਕਟਰ ਦੇ ਸ਼ਕਤੀਸ਼ਾਲੀ ਅਹੁਦੇ ਲਈ ਨਾਮਜ਼ਦ ਕੀਤਾ ਹੈ। ਇਸ ਦੇ ਨਾਲ ਹੀ Kash Patel ਆਉਣ ਵਾਲੇ ਟਰੰਪ ਪ੍ਰਸ਼ਾਸਨ ਵਿੱਚ ਸਭ ਤੋਂ ਉੱਚੇ ਦਰਜੇ ਦੇ ਅਹੁਦੇਦਾਰ ਭਾਰਤੀ-ਅਮਰੀਕੀ ਬਣ ਗਏ ਹਨ। ਟਰੰਪ ਨੇ Kash Patel ਦੀ ਨਿਯੁਕਤੀContinue Reading

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਅਮਰੀਕਾ ਵਿਚ ਆਏ ਜਬਰਦਸਤ ਤੂਫਾਨ ਨੇ ਭਾਰੀ ਤਬਾਹੀ ਮਚਾਈ ਹੈ ਤੇ ਤੂਫਾਨ ਜਾਰਜੀਆ ਤੋਂਇਲੀਨੋਇਸ ਤੱਕ ਆਪਣੇ ਪਿੱਛੇ ਤਬਾਹੀ ਦੇ ਨਿਸ਼ਾਨ ਛੱਡ ਗਿਆ ਹੈ। ਸ਼ੱਕਤੀਸ਼ਾਲੀ ਤੂਫਾਨ ਨੇ ਦੱਖਣ ਤੋਂ ਉਹੀਓ ਵੈਲੀ ਤੱਕ ਭਾਰੀ ਨੁਕਸਾਨ ਕੀਤਾ ਹੈਜਿਸ ਦੀ ਲਪੇਟ ਵਿਚ ਆ ਕੇ ਇਕ ਵਿਅਕਤੀ ਦੇ ਮਾਰੇ ਜਾਣ ਤੇContinue Reading

ਇੰਗਲੈਂਡ ‘ਚ ਬਣਿਆ ਪੁਲਿਸ ਅਫ਼ਸਰ ਇੰਗਲੈਂਡ, (ਪੰਜਾਬੀ ਮੀਡੀਆ ਬਿਊਰੋ): ਅੱਜ ਦੀ ਨੌਜਵਾਨ ਪੀੜ੍ਹੀ ਗੈਂਗਸਟਰਵਾਦ ਅਤੇ ਨਸ਼ਿਆਂ ਵਿੱਚ ਗਰਕਦੀ ਜਾ ਰਹੀ ਹੈ ਤੇ ਉੱਥੇ ਅੱਜ ਵੀ ਪੰਜਾਬ ਦੇ ਕੁਝ ਹੋਣਹਾਰ ਬੱਚਿਆਂ ਨੇ ਆਪਣੀ ਮਿਹਨਤ ਦੇ ਸਿਰ ‘ਤੇ ਦੇਸ਼ਾਂ-ਵਿਦੇਸ਼ਾਂ ਵਿੱਚ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਸੇ ਤਰ੍ਹਾਂ ਅੱਜ ਸ਼੍ਰੀ ਚਮਕੌਰ ਸਾਹਿਬContinue Reading

ਮਿਲਾਨ(ਇਟਲੀ) (ਦਲਜੀਤ ਮੱਕੜ)ਬੀਤੀ ਦਿਨੀਂ ਇਟਲੀ ਦੇ ਕਾਮੇਡੀਅਨ ਆਦਰਿਆਂ ਬਕਾਨ (ਪੂਚੀ) ਨੇ ਇਟਲੀ ਵਿੱਚ ਇਕ ਸ਼ੋਅ ਦੌਰਾਨ ਭਾਰਤੀ ਖਾਣਿਆਂ ਨੂੰ ਲੈ ਕੇ ਗ਼ਲਤ ਸ਼ਬਦਾਵਲੀ ਵਰਤੀ ਸੀ । ਜਿਸ ਤੇ ਕਾਰਵਾਈ ਕਰਦਿਆਂ ਇੰਡੀਅਨ ਨੈਸ਼ਨਲ ਕਾਂਗਰਸ ਇਟਲੀ ਦੇ ਪ੍ਰਧਾਨ ਦਿਲਬਾਗ ਸਿੰਘ ਚਾਨਾ ,ਸ: ਮਨਜੀਤ ਸਿੰਘ ,ਜਰਨੈਲ ਸਿੰਘ ਤੂਰ ਤੋ ਇਲਾਵਾ ਕਈ ਹੋਰ ਭਾਰਤੀContinue Reading

ਟੋਰਾਂਟੋ (ਪੰਜਾਬੀ ਮੀਡੀਆ ਬਿਊਰੋ) : ਦੁਨੀਆ ਭਰ ‘ਚ ਹੁਣ ਕੋਰੋਨਾ ਦੇ ਮਾਮਲੇ ਘੱਟ ਰਹੇ ਹਨ। ਅਜਿਹੇ ‘ਚ ਕੋਵਿਡ-19 ਦੇ ਘੱਟਦੇ ਪ੍ਰਕੋਪ ਨੂੰ ਦੇਖਦੇ ਹੋਏ ਦੁਨੀਆ ਭਰ ਦੇ ਦੇਸ਼ ਵੀ ਹੁਣ ਪਾਬੰਦੀਆਂ ਹਟਾ ਰਹੇ ਹਨ। ਇਸ ਦੌਰਾਨ ਕੈਨੇਡਾ ਜਾਣ ਵਾਲੇ ਨਾਗਰਿਕਾਂ ਨੂੰ ਵੱਡੀ ਰਾਹਤ ਮਿਲਣ ਵਾਲੀ ਹੈ। ਇੱਕ ਸਰਕਾਰੀ ਸੂਤਰ ਨੇContinue Reading

ਕੈਨੇਡਾ ਤੋਂ ਸਿੱਧੀ ਚਾਰਟਰ ਉਡਾਣ ਸੰਭਵ : ਟਰਾਂਸਪੋਰਟ ਕੈਨੇਡਾ ਪੰਜਾਬੀ ਭਾਈਚਾਰੇ ਵੱਲੋਂ ਕੈਨੇਡਾ ਤੋਂ ਅੰਮ੍ਰਿਤਸਰ ਦੀ ਸਿੱਧੀ ਉਡਾਣ ਦੀ ਮੰਗ ਦਰਮਿਆਨ ਇਕ ਕੈਨੇਡੀਅਨ ਕੰਪਨੀ ਨੇ ਜਲਦ ਹੀ ਇਹ ਉਡਾਣ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਰੌਇਲ ਕੈਨੇਡੀਅਨ ਏਅਰਲਾਈਨ ਵੱਲੋਂ ਲਾਹੌਰ, ਚੰਡੀਗੜ੍ਹ ਅਤੇ ਅੰਮ੍ਰਿਤਸਰ ਸਮੇਤ ਮਿਡਲ ਈਸਟ ਲਈ ਜਲਦ ਹੀ ਉਡਾਣਾਂContinue Reading

ਟੋਰਾਂਟੋ, ਚੰਡੀਗੜ੍ਹ (ਪੰਜਾਬੀ ਮੀਡੀਆ ਬਿਊਰੋ) : ਕੈਨੇਡਾ ਦੀਆਂ ਸੜਕਾਂ ’ਤੇ ਐਤਵਾਰ ਨੂੰ ਪ੍ਰਵਾਸੀਆਂ ਦਾ ਹੜ੍ਹ ਨਜ਼ਰ ਆਇਆ ਜੋ ਬਗੈਰ ਇੰਮੀਗ੍ਰੇਸ਼ਨ ਸਟੇਟਸ ਵਾਲਿਆਂ ਨੂੰ ਪੱਕਾ ਕਰਨ ਦੀ ਮੰਗ ਕਰ ਰਹੇ ਸਨ। ਟੋਰਾਂਟੋ ਸਣੇ ਕੈਨੇਡਾ ਦੇ ਸਾਰੇ ਵੱਡੇ ਸ਼ਹਿਰਾਂ ਵਿਚ ਗੈਰਕਾਨੂੰਨੀ ਪ੍ਰਵਾਸੀਆਂ ਦੀ ਹਮਾਇਤ ਵਿਚ ਰੈਲੀਆਂ ਹੋਈਆਂ ਅਤੇ ਲਿਬਰਲ ਸਰਕਾਰ ਨੂੰ ਜਲਦContinue Reading

-ਸੇਵਾਦਾਰਾਂ ਵੱਲੋਂ ਸਿੱਖ ਇਤਿਹਾਸ ਬਾਰੇ ਦਿੱਤੀ ਗਈ ਜਾਣਕਾਰੀ-ਸੰਗਤਾਂ ਤੇ ਸੇਵਾਦਾਰਾਂ ਵੱਲੋਂ ਨਿਭਾਏ ਕਾਰਜ ਬੇਹੱਦ ਸ਼ਲਾਘਾਯੋਗ- ਗੁਰਦੀਪ ਸਿੰਘ ਸਮਰਾਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਸਕਾਟਲੈਂਡ ਵਿਰਾਸਤੀ ਇਮਾਰਤਾਂ ਅਤੇ ਕੁਦਰਤੀ ਸੁਹੱਪਣ ਕਰਕੇ ਵਿਸ਼ਵ ਪ੍ਰਸਿੱਧ ਹੈ। ਇੱਥੋਂ ਦੀਆਂ ਦਰਸ਼ਨੀ ਇਮਾਰਤਾਂ ਹਰ ਕਿਸੇ ਦਾ ਮਨ ਮੋਹਦੀਆਂ ਹਨ। ਹਰ ਵਰ੍ਹੇ ਗਲਾਸਗੋ ਡੋਰਜ਼ ਓਪਨ ਡੇਅਜ਼ ਫੈਸਟੀਵਲ 12 ਤੋਂContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਬਰਤਾਨੀਆਂ ਦੀ ਮਹਾਰਾਣੀ ਐਲਿਜਾਬੈਥ ਦੋਇਮ ਦੀ ਮੌਤ ਉਪਰੰਤ ਗਲਾਸਗੋ ਸਥਿਤ ਹਿੰਦੂ ਮੰਦਿਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸਕਾਟਲੈਂਡ ਵਿੱਚ ਸਭ ਤੋਂ ਵੱਡੇ ਹਿੰਦੂ ਮੰਦਿਰ ਵਜੋਂ ਪ੍ਰਸਿੱਧ ਹਿੰਦੂ ਮੰਦਿਰ ਗਲਾਸਗੋ ਦੀ ਪ੍ਰਬੰਧਕੀ ਕਮੇਟੀ ਵੱਲੋਂ ਮਹਾਰਾਣੀ ਦੀ ਤਸਵੀਰ ਪਾਵਨ ਜੋਤੀ ਕੋਲ ਸੁਸ਼ੋਭਿਤ ਕੀਤੀ ਹੋਈ ਸੀ ਤਾਂ ਕਿContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਵਿਦੇਸ਼ਾਂ ਦੀ ਧਰਤੀ ‘ਤੇ ਪੰਜਾਬੀ ਦੀਆਂ ਤਿੜ੍ਹਾਂ ਬੀਜਣ ਲਈ ਅਨੇਕਾਂ ਲੋਕ ਅਤੇ ਸੰਸਥਾਵਾਂ ਸਰਗਰਮ ਹਨ। ਜਿਸ ਦੇ ਸਿੱਟੇ ਵਜੋਂ ਬਰਤਾਨੀਆ ਭਰ ਵਿੱਚ ਚਲਦੇ ਪੰਜਾਬੀ ਸਕੂਲਾਂ ਵਿੱਚ ਬੱਚੇ ਪੰਜਾਬੀ ਸੰਬੰਧੀ ਗਿਆਨ ਹਾਸਲ ਕਰਦੇ ਹਨ। ਅਜਿਹੇ ਕਾਰਜ ਹੀ ਸਕਾਟਲੈਂਡ ਵਿੱਚ ਵੀ ਬਾਖੂਬੀ ਹੋ ਰਹੇ ਹਨ। ਗੁਰੂ ਨਾਨਕ ਸਿੱਖContinue Reading