ਸਕਾਟਲੈਂਡ: ਮਰਦਮਸ਼ੁਮਾਰੀ ‘ਚ ਦੇਰੀ ਕਾਰਨ ਸਰਕਾਰ ਸਿਰ ਪਵੇਗਾ 21.6 ਮਿਲੀਅਨ ਪੌਂਡ ਵੱਧ ਖਰਚਾ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਮਰਦਮਸ਼ੁਮਾਰੀ (ਜਨਗਣਨਾ) ਦਾ ਕਿਸੇ ਵੀ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਹੁੰਦਾ ਹੈ। ਇਸ ਦੇ ਆਧਾਰ ‘ਤੇ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਯੋਜਨਾਵਾਂ ਉਲੀਕੀਆਂ ਜਾਂਦੀਆਂ ਹਨ। ਸਕਾਟਲੈਂਡ ਵਿੱਚ ਵੀ ਮਰਦਮਸ਼ੁਮਾਰੀ ਬਹੁਤ ਮਹੱਤਵਪੂਰਨ ਹੈ, ਜੋ ਕਿ ਸਕਾਟਲੈਂਡ ਵਿੱਚ 1941 ਨੂੰ ਛੱਡ ਕੇ, 1801 ਤੋਂ ਹਰ ਦਸContinue Reading