ਬ੍ਰਿਟਿਸ਼ ਫੌਜ ਦੇ ਇੰਜੀਨੀਅਰ ਪੋਲਿਸ਼ ਸਰਹੱਦ ‘ਤੇ ਕਰਨਗੇ ਸਹਾਇਤਾ
ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਬ੍ਰਿਟਿਸ਼ ਫੌਜ ਦੇ ਇੰਜੀਨੀਅਰ ਪੋਲਿਸ਼ ਸਰਹੱਦ ‘ਤੇ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਬਰਤਾਨੀਆ ਦੇ ਰੱਖਿਆ ਸਕੱਤਰ ਨੇ ਕਿਹਾ ਹੈ ਕਿ ਬੇਲਾਰੂਸ ਦੇ ਨਾਲ ਪੋਲੈਂਡ ਦੀ ਸਰਹੱਦ ਨੂੰ ਮਜ਼ਬੂਤ ਕਰਨ ਵਿੱਚ ਮਦਦ ਲਈ ਲਗਭਗ 150 ਬ੍ਰਿਟਿਸ਼ ਆਰਮੀ ਰਾਇਲ ਇੰਜੀਨੀਅਰ ਭੇਜੇ ਜਾਣਗੇ। ਇਸContinue Reading






























