ਗਲਾਸਗੋ: ਕੋਪ 26 ‘ਚ ਡੈਲੀਗੇਟਾਂ ਦੀ ਆਵਾਜਾਈ ਲਈ ਹੋਣਗੀਆਂ ਇਲੈਕਟ੍ਰਿਕ ਬੱਸਾਂ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਗਲਾਸਗੋ ਵਿੱਚ ਸ਼ੁਰੂ ਹੋਏ ਵਿਸ਼ਵ ਪੱਧਰ ਦੇ ਜਲਵਾਯੂ ਸੰਮੇਲਨ ਜਿਸਨੂੰ ਕੋਪ 26 ਦਾ ਨਾਮ ਦਿੱਤਾ ਗਿਆ ਹੈ ਜਿਸ ਵਿੱਚ ਹਜ਼ਾਰਾਂ ਡੈਲੀਗੇਟ ਸ਼ਮੂਲੀਅਤ ਕਰ ਰਹੇ ਹਨ। ਯੂਕੇ ਅਤੇ ਸਕਾਟਲੈਂਡ ਸਰਕਾਰ ਦੁਆਰਾ ਇਸ ਜਲਵਾਯੂ ਸੰਮੇਲਨ ਨੂੰ ਸਫਲ ਬਨਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦੀContinue Reading






























