World News (Page 15)

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਦੇ ਲੈਸਟਰ ‘ਚ ਵਿਨਟਰਸਡੇਲ ਰੋਡ, ਥਰਨਕੋਰਟ ਨਾਲ ਸਬੰਧਿਤ ਭਾਰਤੀ ਮੂਲ ਦਾ ਵਿਅਕਤੀ ਕਸ਼ਿਸ਼ ਅਗਰਵਾਲ ਆਪਣੀ 29 ਸਾਲਾਂ ਪਤਨੀ ਗੀਤਿਕਾ ਗੋਇਲ ਦੀ ਹੱਤਿਆ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜਾ ਦਾ ਸਾਹਮਣਾ ਕਰ ਰਿਹਾ ਹੈ। 28 ਸਾਲਾਂ ਕਸ਼ਿਸ਼ ਅਗਰਵਾਲ ਨੂੰ ਸ਼ੁੱਕਰਵਾਰ ਨੂੰ ਲੈਸਟਰ ਕ੍ਰਾਊਨ ਕੋਰਟContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਗਲਾਸਗੋ ਪ੍ਰੇਸਟਵਿਕ ਹਵਾਈ ਅੱਡੇ ‘ਤੇ ਇੱਕ ਵਿਅਕਤੀ ਨੂੰ ਪਿਛਲੇ ਸਾਲ ਇੱਕ ਵਾਹਨ ਵਿੱਚੋਂ ਬਰਾਮਦ ਹੋਈ ਲੱਖਾਂ ਪੌਂਡ ਦੀ ਕੋਕੀਨ ਦੀ ਜਾਂਚ ਦੇ ਮਾਮਲੇ ਵਿੱਚ ਸ਼ਨੀਵਾਰ ਨੂੰ ਗ੍ਰਿਫਤਾਰ ਕੀਤਾ ਗਿਆ। ਇਹ 45 ਸਾਲਾਂ ਵਿਅਕਤੀ ਜੋ ਕਿ ਉੱਤਰੀ ਆਇਰਸ਼ਾਇਰ ਦੇ ਇਰਵਿਨ ਦਾ ਰਹਿਣ ਵਾਲਾ ਹੈ ਤੇ ਉਸਨੂੰ ਸਪੇਨContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਕਿਸ਼ਤੀਆਂ ਰਾਹੀਂ ਇੰਗਲਿਸ਼ ਚੈੱਨਲ ਪਾਰ ਕਰਕੇ ਦਾਖਲ ਹੋਣ ਵਾਲੇ ਗੈਰਕਾਨੂੰਨੀ ਪ੍ਰਵਾਸੀਆਂ ਦੀ ਗਿਣਤੀ ਵਿੱਚ ਕਮੀ ਨਹੀਂ ਹੋ ਰਹੀ ਹੈ। ਪੁਲਿਸ ਅਨੁਸਾਰ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ 1,100 ਤੋਂ ਵੱਧ ਲੋਕਾਂ ਨੇ ਛੋਟੀਆਂ ਕਿਸ਼ਤੀਆਂ ਰਾਹੀਂ ਇੰਗਲਿਸ਼ ਚੈੱਨਲ ਨੂੰ ਪਾਰ ਕੀਤਾ। ਇਸੇ ਦੌਰਾਨ ਫਰਾਂਸ ਨੇ ਬ੍ਰਿਟੇਨContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) “ਸਿੱਖ ਭਾਈਚਾਰੇ ਨੂੰ ਆਪਣੇ ਬੱਚਿਆਂ ਨੂੰ ਸਰਗਰਮ ਸਿਆਸਤ ਦਾ ਹਿੱਸਾ ਜਰੂਰ ਬਣਾਉਣਾ ਚਾਹੀਦਾ ਹੈ ਤਾਂ ਜੋ ਹਾਂ-ਪੱਖੀ ਸਿਆਸਤ ਦਾ ਪਲੜਾ ਭਾਰੀ ਕੀਤਾ ਜਾ ਸਕੇ। ਮੈਂ ਪਹਿਲੀ ਸਿੱਖ ਐੱਮ ਐੱਸ ਪੀ ਜਰੂਰ ਬਣੀ ਹਾਂ, ਪਰ ਮੇਰੀ ਇੱਛਾ ਹੈ ਕਿ ਮੈਥੋਂ ਬਾਅਦ ਖੜੋਤ ਨਹੀਂ ਆਉਣੀ ਚਾਹੀਦੀ।”, ਉਕਤ ਵਿਚਾਰਾਂContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਦੁਆਰਾ ਉਹਨਾਂ ਭਾਰਤੀਆਂ ਲਈ ਯਾਤਰਾ ਪਾਬੰਦੀਆਂ ਨੂੰ ਸੌਖਾ ਕਰ ਦਿੱਤਾ ਹੈ ਜਿਨ੍ਹਾਂ ਨੂੰ ਯੂਕੇ ਦੁਆਰਾ ਮਨਜ਼ੂਰਸ਼ੁਦਾ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੱਗੀਆਂ ਹਨ। ਨਵੇਂ ਨਿਯਮਾਂ ਤਹਿਤ 11 ਅਕਤੂਬਰ ਤੋਂ ਇਸ ਸ਼ਰਤ ਨੂੰ ਪੂਰਾ ਕਰਦੇ ਭਾਰਤੀ ਯਾਤਰੀਆਂ ਨੂੰ ਯੂਕੇ ਪਹੁੰਚਣ ‘ਤੇ ਇਕਾਂਤਵਾਸ ਜਾਂ ਕੋਵਿਡ ਟੈਸਟContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਇੱਕ ਅਜਿਹੇ ਆਦਮੀ ਨੂੰ ਜੇਲ੍ਹ ਭੇਜਿਆ ਗਿਆ ਹੈ, ਜਿਸਨੇ ਨਕਲੀ ਪੁਲਿਸ ਅਫਸਰ ਬਣ ਕੇ ਇੱਕ ਔਰਤ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ। ਇਸ ਮਾਮਲੇ ਵਿੱਚ ਕੰਬਰੀਆ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਦੀ ਵਰਦੀ ਪਾਏ ਹੋਏ 44 ਸਾਲਾਂ ਗੈਰੀ ਸ਼ੈਫਰਡ ਨੇContinue Reading

ਗਲਾਸਗੋ/ ਸਾਊਥਾਲ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਪੰਜਾਬੀਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਸ਼ਹਿਰ ਸਾਊਥਾਲ ਵਿੱਚ ਇਸ ਸਾਲ ਨਸ਼ਾ ਤਸਕਰੀ ਦੇ ਦੋਸ਼ ਵਿੱਚ ਫੜੇ ਗਏ ਭਾਰਤੀ ਮੂਲ ਦੇ ਵਿਅਕਤੀ ਨੂੰ ਜੇਲ੍ਹ ਦੀ ਸਜ਼ਾ ਕੀਤੀ ਗਈ ਹੈ। ਇਸ ਮਾਮਲੇ ਵਿੱਚ ਵੀਰਵਾਰ 15 ਅਪ੍ਰੈਲ ਨੂੰ ਵੈਸਟ ਏਰੀਆ ਬੀ ਸੀ ਯੂ ਵਾਇਲੈਂਸ ਸਪਰੈਸ਼ਨContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਦੇ ਇੱਕ ਹਸਪਤਾਲ ਨੇ ਆਧੁਨਿਕ ਰੋਬੋਟ ਤਕਨੀਕ ਦੀ ਵਰਤੋਂ ਕਰਦਿਆਂ 500 ਵੀਂ ਰੋਬੋਟਿਕ ਸਰਜਰੀ ਕੀਤੀ ਹੈ। 2018 ਵਿੱਚ ਖਾਸ ਕਰਕੇ ਫੇਫੜਿਆਂ ਦੀ ਸਰਜਰੀ ਲਈ ‘ਦ ਵਿੰਚੀ ਰੋਬੋਟ’ ਦੀ ਵਰਤੋਂ ਕਰਨ ਤੋਂ ਬਾਅਦ, ਵੈਸਟ ਡਨਬਰਟਨਸ਼ਾਇਰ ਦੇ ਕਲਾਈਡੇਬੈਂਕ ਵਿੱਚ ਐੱਨ ਐੱਚ ਐੱਸ ਗੋਲਡਨ ਜੁਬਲੀ ਹਸਪਤਾਲ ਦੇ ਸਰਜਨਾਂ ਨੇContinue Reading

ਕੈਨੇਡਾ/ ਯੂਕੇ (ਮੀਡੀਆ ਬਿਊਰੋ) ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨਾਲ ਹੋਏ ਹਾਦਸੇ ਦੀ ਜਿੱਥੇ ਦੇਸ ਭਰ ਵਿੱਚ ਨਿੰਦਿਆ ਹੋ ਰਹੀ ਹੈ, ਉੱਥੇ ਹੀ ਇਸ ਘਟਨਾ ਦੀ ਚਰਚਾ ਵਿਦੇਸ਼ਾਂ ਵਿੱਚ ਵੀ ਹੋ ਰਹੀ ਹੈ। ਇਸ ਸਬੰਧੀ ਕੈਨੇਡਾ ਅਤੇ ਯੂਕੇ ਦੇ ਪੰਜਾਬੀ ਮੂਲ ਦੇ ਸੰਸਦ ਮੈਂਬਰਾਂ ਨੇ ਲਖੀਮਪੁਰ ਖੀਰੀ ਵਿਚ ਵਾਪਰੀ ਹਿੰਸਾ ਦੀContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਲੰਡਨ ਵਿੱਚ ਇੱਕ ਨਾਈਟ ਟਿਊਬ ਸਰਵਿਸ ਜੋ ਕਿ ਕੋਰੋਨਾ ਤਾਲਾਬੰਦੀ ਦੌਰਾਨ ਬੰਦ ਕਰ ਦਿੱਤੀ ਗਈ ਸੀ, ਨੂੰ ਔਰਤਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਦੁਬਾਰਾ ਸ਼ੁਰੂ ਕਰਨ ਲਈ ਇੱਕ ਪਟੀਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਪਟੀਸ਼ਨ ਸਾਰਾਹ ਐਵਾਰਾਰਡ ਦੇ ਕਤਲ ਤੋਂ ਬਾਅਦ ਔਰਤਾਂ ਪ੍ਰਤੀ ਚਿੰਤਾਵਾਂ ਦੇ ਮੱਦੇਨਜ਼ਰContinue Reading