ਯੂਕੇ: ਪੁੱਤਰ ਨੇ ਮਾਂ ਨੂੰ ਹਥੌੜਾ ਮਾਰ ਕੇ ਕੀਤਾ ਕਤਲ, ਹੋਈ 21 ਸਾਲ ਦੀ ਸਜਾ
ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਅਜੌਕੇ ਸਮੇਂ ਵਿੱਚ ਮਨੁੱਖੀ ਰਿਸ਼ਤੇ ਗਿਰਾਵਟ ਵੱਲ ਜਾ ਰਹੇ ਹਨ। ਖੂਨ ਦੇ ਰਿਸ਼ਤੇ ਪਾਣੀ ਬਣ ਰਹੇ ਹਨ । ਇਸ ਤਰ੍ਹਾਂ ਦੀ ਹੀ ਇੱਕ ਰਿਸ਼ਤਿਆਂ ਦੇ ਘਾਣ ਦੀ ਘਟਨਾ ਯੂਕੇ ਵਿੱਚ ਵਾਪਰੀ ਹੈ, ਜਿੱਥੇ ਇੱਕ ਪੁੱਤ ਨੇ ਆਪਣੀ ਮਾਂ ਦਾ ਹਥੌੜਾ ਮਾਰ ਕੇ ਕਤਲ ਕਰ ਦਿੱਤਾ। ਇਸContinue Reading






























