World News (Page 18)

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਵਿੱਚ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੌਰਾਨ ਸੈਂਕੜੇ ਵਿਦਿਆਰਥੀਆਂ ਨੂੰ ਯੂਨੀਵਰਸਿਟੀਆਂ ਦੀ ਰਿਹਾਇਸ਼ ਛੱਡਣ ਲਈ ਨੋਟਿਸ ਜਾਰੀ ਕੀਤੇ ਗਏ। ਇਸ ਸਬੰਧ ਵਿੱਚ ‘ਫਰੀਡਮ ਆਫ ਇਨਫਰਮੇਸ਼ਨ’ ਦੀ ਬੇਨਤੀ ਰਾਹੀਂ ਸਾਹਮਣੇ ਆਈ ਜਾਣਕਾਰੀ ਅਨੁਸਾਰ ਪਿਛਲੇ ਵਿੱਦਿਅਕ ਵਰ੍ਹੇ ਦੌਰਾਨ 340 ਤੋਂ ਵੱਧ ਵਿਦਿਆਰਥੀਆਂ ਨੂੰ ‘ਨੋਟਿਸ ਟੂ ਕੁਇਟ’ (ਐੱਨ ਟੀContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਵਿੱਚ ਅੱਗ ਬੁਝਾਊ ਵਿਭਾਗ ਦੇ ਕਰਮਚਾਰੀ ਨਾਗਰਿਕਾਂ ਦੇ ਘਰਾਂ, ਕਾਰੋਬਾਰਾਂ ਆਦਿ ਨੂੰ ਅੱਗ ਲੱਗਣ ਦੀ ਸੂਰਤ ਵਿੱਚ ਸੁਰੱਖਿਆ ਪ੍ਰਦਾਨ ਕਰਦੇ ਹਨ। ਪਰ ਇਸ ਸਬੰਧੀ ਸਕਾਟਿਸ਼ ਫਾਇਰ ਐਂਡ ਰੈਸਕਿਊ ਸਰਵਿਸ (ਐੱਸ ਐੱਫ ਆਰ ਐੱਸ) ਦੇ ਅੰਕੜਿਆਂ ਅਨੁਸਾਰ ਹਰ ਸਾਲ ਅੱਗ ਬੁਝਾਊ ਕਾਮਿਆਂ ਦੇ ਲਗਭਗ 64,000 ਘੰਟੇ ਅੱਗContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਵਿੱਚ ਕੋਰੋਨਾ ਮਹਾਂਮਾਰੀ ਦੌਰਾਨ ਹੋਈ ਤਾਲਾਬੰਦੀ ਕਾਰਨ ਜਿੱਥੇ ਹੋਰ ਅਪਰਾਧਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਉੱਥੇ ਹੀ ਸਾਈਬਰ ਅਪਰਾਧ ਜਿਸ ਵਿੱਚ ਆਨਲਾਈਨ ਧੋਖਾਧੜੀ ਆਦਿ ਸ਼ਾਮਲ ਹੈ, ਪਿਛਲੇ ਸਾਲ ਲਗਭਗ ਦੁੱਗਣੇ ਹੋ ਗਏ ਹਨ। ਸਕਾਟਲੈਂਡ ਵਿੱਚ ਪੁਲਿਸ ਨੂੰ ਰਿਪੋਰਟ ਕੀਤੀਆਂ ਗਈਆਂ ਘਟਨਾਵਾਂ ਦੇ ਸਾਲਾਨਾ ਅੰਕੜਿਆਂ ਵਿੱਚContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਸਰਕਾਰ ਦੁਆਰਾ ਕੋਰੋਨਾ ਵੈਕਸੀਨ ਦੀਆਂ ਖੁਰਾਕਾਂ ਲੱਗੀਆਂ ਹੋਣ ਦੇ ਸਬੂਤ ਨੂੰ ਡਿਜੀਟਲ ਰੂਪ ਦੇਣ ਲਈ ਅਗਲੇ ਮਹੀਨੇ ਤੋਂ ਵੈਕਸੀਨ ਪਾਸਪੋਰਟ ਐਪ ਦੀ ਵਰਤੋਂ ਸ਼ੁਰੂ ਕੀਤੀ ਜਾ ਰਹੀ ਹੈ। ਐੱਨ ਐੱਚ ਐੱਸ ਦੀ ਇਹ ਐਪ ਲੋਕਾਂ ਨੂੰ ਆਪਣੇ ਸਮਾਰਟ ਫੋਨਾਂ ਵਿੱਚ ਇੰਸਟਾਲ ਕਰਨੀ ਪਵੇਗੀ। ਇਹ ਐਪ ਵੱਖContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)  ਗਲਾਸਗੋ ਸਿਟੀ ਕੌਂਸਲ ਦੀ ਤਰਫੋਂ ਵੱਖ-ਵੱਖ ਭਾਈਚਾਰੇ ਦੀਆਂ ਨੁਮਾਇੰਦਾ ਸੰਸਥਾਵਾਂ ਨਾਲ ਰਾਬਤਾ ਮੁਹਿੰਮ ਸਰਗਰਮੀ ਨਾਲ ਵਿੱਢੀ ਹੋਈ ਹੈ। ਇਸੇ ਲੜੀ ਤਹਿਤ ਗਲਾਸਗੋ ਦੇ ਲਾਰਡ ਪ੍ਰੋਵੋਸਟ ਫਿਲਿਪ ਬਰਾਟ ਸਕਾਟਲੈਂਡ ਦੇ ਸਭ ਤੋਂ ਵੱਡੇ ਮੰਦਰ, ਹਿੰਦੂ ਮੰਦਰ ਗਲਾਸਗੋ ਵਿਖੇ ਕੋਵਿਡ ਦੇ ਬੁਰੇ ਦੌਰ ਵਿੱਚ ਨਿਭਾਏ ਸਮਾਜ ਸੇਵਾ ਦੇ ਵਡਮੁੱਲੇContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਪੈਦਾ ਹੋਏ ਤੇਲ ਸੰਕਟ ਦੌਰਾਨ ਜਿੱਥੇ ਲੋਕ ਪੈਟਰੋਲ ਪੰਪਾਂ ‘ਤੇ ਲੰਬੀਆਂ ਕਤਾਰਾਂ ਲਗਾ ਕੇ ਆਪਣੇ ਵਾਹਨਾਂ ਦੀਆਂ ਟੈਕੀਆਂ ਫੁੱਲ ਕਰਵਾ ਰਹੇ ਹਨ, ਉੱਥੇ ਹੀ ਰਾਜਧਾਨੀ ਲੰਡਨ ਵਿੱਚ ਕੁੱਝ ਕਾਰ ਮਾਲਕਾਂ ਵੱਲੋਂ ਉਹਨਾਂ ਦੀਆਂ ਕਾਰਾਂ ਵਿੱਚੋਂ ਤੇਲ ਚੋਰੀ ਹੋਣ ਦੇ ਦਾਅਵੇ ਕੀਤੇ ਜਾ ਰਹੇContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਵਿੱਚ ਇੱਕ ਇੱਕ ਸਾਬਕਾ ਸਮੁੰਦਰੀ ਸੈਨਿਕ ਨੇ ਸਫਲਤਾਪੂਰਵਕ ਐਟਲਾਂਟਿਕ ਮਹਾਂਸਾਗਰ ਨੂੰ ਇਕੱਲੇ ਨੇ ਬਿਨਾਂ ਕਿਸੇ ਦੀ ਸਹਾਇਤਾ ਦੇ ਪਾਰ ਕੀਤਾ ਹੈ।ਡੇਵ “ਡਿੰਗਰ” ਬੈੱਲ ਨਾਮ ਦੇ ਇਸ ਵਿਅਕਤੀ ਨੇ ਐਟਲਾਂਟਿਕ ਮਹਾਂਸਾਗਰ ਨੂੰ ਪਾਰ ਕਰਨ ਲਈ ਨਿਊਯਾਰਕ ਤੋਂ ਯੂਕੇ ਦੀ ਯਾਤਰਾ ਕਰਦਿਆਂ 119 ਦਿਨ ਬਿਤਾਏ। ਆਪਣਾ ਸਫਰContinue Reading

ਗਲਾਸਗੋ/ ਲੰਡਨ (ਮਨਦੀ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਰਹਿੰਦੇ ਭਾਰਤੀ ਮੂਲ ਦੇ ਲੋਕ ਤਿਉਹਾਰਾਂ ਦੀ ਰੁੱਤ ਵਿੱਚ ਸੋਨਾ ਖਰੀਦਣ ਨੂੰ ਸ਼ੁਭ ਮੰਨਦੇ ਹਨ। ਇਹਨਾਂ ਦਿਨਾਂ ਵਿੱਚ ਤਿਉਹਾਰਾਂ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ, ਜਿਵੇਂ ਕਿ ਧਨਤੇਰਸ ਤੇ ਦੀਵਾਲੀ ਆਦਿ। ਇਸ ਸ਼ੁਭ ਮੌਕੇ ‘ਤੇ ਭਾਰਤੀ ਲੋਕਾਂ ਵੱਲੋਂ ਸੋਨਾ ਖਰੀਦਣ ਦੀ ਤਿਆਰੀ ਕੀਤੀContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਸਰਕਾਰ ਵੱਲੋਂ ਗਲਾਸਗੋ ਸ਼ਹਿਰ ਵਿੱਚ ਹੋਣ ਵਾਲੇ ਕੋਪ 26 ਜਲਵਾਯੂ ਸੰਮੇਲਨ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਹਰ ਪੱਖ ਤੋਂ ਯਤਨ ਕੀਤੇ ਜਾ ਰਹੇ ਹਨ। ਇਹਨਾਂ ਯਤਨਾਂ ਦੇ ਹੀ ਹਿੱਸੇ ਵਜੋਂ ਪੁਲਿਸ ਦੇ ਗੋਤਾਖੋਰ ਕਲਾਈਡ ਨਦੀ ਦੇ ਪਾਣੀਆਂ ਵਿੱਚ ਖੋਜ ਅਭਿਆਨ ਕਰ ਰਹੇ ਹਨ। 31 ਅਕਤੂਬਰ ਤੋਂContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)-ਉਸ ਵੇਲੇ ਖੁਸ਼ੀ ਹੋਣੀ ਸੁਭਾਵਿਕ ਹੈ, ਜਦੋਂ ਤੁਹਾਡੇ ਕੀਤੇ ਗਏ ਨਿਸ਼ਕਾਮ ਕਾਰਜਾਂ ਨੂੰ ਕੋਈ ਤੁਹਾਡੇ ਘਰ ਆ ਕੇ ਸਲਾਹੇ। ਸਕਾਟਲੈਂਡ ਦੇ ਸਭ ਤੋਂ ਵੱਡੇ ਗੁਰੂਘਰ ਵਜੋਂ ਜਾਣੇ ਜਾਂਦੇ ਗੁਰਦੁਆਰਾ ਸਿੰਘ ਸਭਾ ਨੂੰ ਅਜਿਹਾ ਹੀ ਮਾਣ ਦੇਣ ਲਈ ਗਲਾਸਗੋ ਦੇ ਲਾਰਡ ਪ੍ਰੋਵੋਸਟ ਫਿਲਿਪ ਬਰਾਟ ਵਿਸ਼ੇਸ਼ ਤੌਰ ‘ਤੇ ਪਹੁੰਚੇ।Continue Reading