World News (Page 2)

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਬਰਤਾਨੀਆਂ ਦੀ ਮਹਾਰਾਣੀ ਐਲਿਜਾਬੈਥ ਦੋਇਮ ਦੀ ਮੌਤ ਉਪਰੰਤ ਗਲਾਸਗੋ ਸਥਿਤ ਹਿੰਦੂ ਮੰਦਿਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸਕਾਟਲੈਂਡ ਵਿੱਚ ਸਭ ਤੋਂ ਵੱਡੇ ਹਿੰਦੂ ਮੰਦਿਰ ਵਜੋਂ ਪ੍ਰਸਿੱਧ ਹਿੰਦੂ ਮੰਦਿਰ ਗਲਾਸਗੋ ਦੀ ਪ੍ਰਬੰਧਕੀ ਕਮੇਟੀ ਵੱਲੋਂ ਮਹਾਰਾਣੀ ਦੀ ਤਸਵੀਰ ਪਾਵਨ ਜੋਤੀ ਕੋਲ ਸੁਸ਼ੋਭਿਤ ਕੀਤੀ ਹੋਈ ਸੀ ਤਾਂ ਕਿContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਵਿਦੇਸ਼ਾਂ ਦੀ ਧਰਤੀ ‘ਤੇ ਪੰਜਾਬੀ ਦੀਆਂ ਤਿੜ੍ਹਾਂ ਬੀਜਣ ਲਈ ਅਨੇਕਾਂ ਲੋਕ ਅਤੇ ਸੰਸਥਾਵਾਂ ਸਰਗਰਮ ਹਨ। ਜਿਸ ਦੇ ਸਿੱਟੇ ਵਜੋਂ ਬਰਤਾਨੀਆ ਭਰ ਵਿੱਚ ਚਲਦੇ ਪੰਜਾਬੀ ਸਕੂਲਾਂ ਵਿੱਚ ਬੱਚੇ ਪੰਜਾਬੀ ਸੰਬੰਧੀ ਗਿਆਨ ਹਾਸਲ ਕਰਦੇ ਹਨ। ਅਜਿਹੇ ਕਾਰਜ ਹੀ ਸਕਾਟਲੈਂਡ ਵਿੱਚ ਵੀ ਬਾਖੂਬੀ ਹੋ ਰਹੇ ਹਨ। ਗੁਰੂ ਨਾਨਕ ਸਿੱਖContinue Reading

ਟੋਰਾਂਟੋ (ਪੰਜਾਬੀ ਮੀਡੀਆ ਬਿਊਰੋ): ਟੋਰਾਂਟੋ ਨੂੰ ਜਲਦ ਨਵਾਂ ਪੁਲਿਸ ਮਿਲ ਰਿਹਾ ਹੈ। ਜੀ ਹਾਂ, ਟੋਰਾਂਟੋ ਪੁਲਿਸ ਬੋਰਡ ਵੱਲੋਂ 32 ਸਾਲ ਦੇ ਲੰਮੇ ਤਜਰਬੇ ਵਾਲੇ ਮਾਇਰਨ ਡਿਮਕਿਊ ਨੂੰ ਅਗਲਾ ਪੁਲਿਸ ਮੁਖੀ ਬਣਾਉਣ ਦੀ ਪ੍ਰਵਾਨਗੀ ਦੇ ਦਿਤੀ ਹੈ। ਉਹ ਜੇਮਜ਼ ਰਾਮੇਰ ਦੀ ਜਗ੍ਹਾ ਲੈਣਗੇ ਜੋ ਇਸ ਵਰ੍ਹੇ ਦੇ ਅੰਤ ਤੱਕ ਸੇਵਾ ਮੁਕਤContinue Reading

ਮਿਸੀਸਾਗਾ, (ਪੰਜਾਬੀ ਮੀਡੀਆ ਬਿਊਰੋ) : ਮਿਸੀਸਾਗਾ ਤੋਂ ਮਿਲਟਨ ਤੱਕ ਗੋਲੀਬਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਪਹਿਲਾਂ ਬੰਦੂਕਧਾਰੀ ਸ਼ਖਸ ਦੋ ਘੰਟੇ ਤੱਕ ਟਿਮ ਹੌਰਟਨਜ਼ ਵਿਖੇ ਮੌਜੂਦ ਰਿਹਾ ਅਤੇ ਟੋਰਾਂਟੋ ਪੁਲਿਸ ਦੇ ਕਾਂਸਟੇਬਲ ਐਂਡਰਿਊਂ ਹੌਂਗ ਦੀ ਹੱਤਿਆ ਮਗਰੋਂ ਇਥੋਂ ਰਵਾਨਾ ਹੋਇਆ। ਪੀਲ ਰੀਜਨਲ ਪੁਲਿਸ ਨੇ ਹਮਲਾਵਰ ਦੀ ਪਛਾਣ ਜਨਤਕ ਕਰਦਿਆਂ ਪੜਤਾਲContinue Reading

ਡਾਕਟਰਾਂ ਮੁਤਾਬਕ ਜ਼ਖਮੀ ਹੋਏ ਵਿਿਦਆਰਥੀ ਦੇ ਅੰਗ ਕੰਮ ਨਹੀਂ ਕਰ ਰਹੇਲੰਘੇ ਦਿਨੀਂ ਮਿਲਟਨ ੳਨਟਾਰੀਉ ਵਿਖੇ ਬਲੈਕ ਭਾਈਚਾਰੇ ਨਾਲ ਸਬੰਧਤ ਹਮਲਾਵਰ ਵੱਲੋਂ ਕੀਤੀ ਗੋਲੀਬਾਰੀ ‘ਚ ਆਟੋ ਬਾਡੀ ਸ਼ਾਪ ਚ ਕੰਮ ਕਰਦਾ ਅੰਤਰ-ਰਾਸ਼ਟਰੀ ਵਿਿਦਆਰਥੀ ਸਤਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ ਸੀ, ਜਾਣਕਾਰੀ ਅਨੁਸਾਰ ਉਸਦੀ ਹਾਲਤ ਅਤਿ ਨਾਜ਼ੁਕ ਬਣੀ ਹੋਈ ਹੈ ਤੇ ਡਾਕਟਰਾਂContinue Reading

ਸੰਯੁਕਤ ਰਾਸ਼ਟਰ ਵਰਲਡ ਫੂਡ ਪ੍ਰੋਗਰਾਮ ਦੇ ਕਾਰਜਕਾਰੀ ਨਿਰਦੇਸ਼ਕ ਡੇਵਿਡ ਬੀਸਲੇ ਨੇ ਚੇਤਾਵਨੀ ਦਿੱਤੀ ਕਿ ਦੁਨੀਆਂ ਗਲੋਬਲ ਪੱਧਰ ‘ਤੇ ਅਣਕਿਆਸੀ ਐਮਰਜੰਸੀ ਸਥਿਤੀ ਨਾਲ ਜੂਝ ਰਹੀ ਹੈ। ਜਿਸ ਵਿੱਚ 34.50 ਮਿਲੀਅਨ ਲੋਕ ਭੁੱਖਮਰੀ ਵੱਲ ਵਧ ਰਹੇ ਹਨ ਅਤੇ ਯੂਕਰੇਨ ਯੁੱਧ ਖਤਮ ਹੋਣ ਤੱਕ 70 ਮਿਲੀਅਨ ਹੋਰ ਲੋਕਾਂ ਤੇ ਭੁੱਖਮਰੀ ਦਾ ਖਤਰਾ ਮੰਡਰਾਉਣContinue Reading

ਸਰੀ, ਬ੍ਰਿਟਿਸ਼ ਕੋਲੰਬੀਆ: ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਦੇ ਇੱਕ ਪਲਾਜੇ ਚ ਆਰਸੀਐਮਪੀ (RCMP) ਅਫਸਰ ਨਾਲ ਕੁੱਝ ਨੌਜਵਾਨਾ ਵੱਲੋ ਕੀਤੀ ਗਈ ਬਦਸਲੂਕੀ ਕੀਤੀ ਗਈ ਸੀ ਜੋਕਿ ਅਤਿ ਸ਼ਰਮਨਾਕ ਕਾਰਵਾਈ ਹੈ ਅਤੇ ਪੁਲਿਸ ਇਸ ਬਾਬਤ ਅਗਲੇਰੀ ਕਾਰਵਾਈ ਦੀ ਤਿਆਰੀ ਵੀ ਕਰ ਰਹੀ ਹੈ ਪਰ ਪੰਜਾਬ ਚ ਛਪਦੇ ਪੰਜਾਬੀ ਟ੍ਰਿਬਿਊਨContinue Reading

ਪੇਜ਼ਲੀ ਦੇ ਡੁੰਨ ਸਕੁਏਅਰ ਲੱਗਿਆ ਹੋਇਆ ਹੈ ਉਕਤ ਬੁੱਤਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਰਾਜਾਸ਼ਾਹੀ ਖਿਲਾਫ ਅਕਸਰ ਹੀ ਲੋਕ ਆਪਣੀ ਆਵਾਜ ਬੁਲੰਦ ਕਰਦੇ ਰਹਿੰਦੇ ਹਨ। ਸਮੇਂ ਸਮੇਂ ‘ਤੇ ਹੁੰਦੇ ਮੁਜਾਹਰਿਆਂ ਵਿੱਚ ਇਹ ਮੁੱਦਾ ਉਠਾਇਆ ਜਾਂਦਾ ਹੈ ਕਿ ਲੋਕਾਂ ਦੇ ਟੈਕਸ ਦਾ ਪੈਸਾ ਕਥਿਤ ‘ਬੇਲੋੜੇ’ ਖਰਚਿਆਂ ਲਈ ਵਰਤਿਆ ਜਾਂਦਾ ਹੈ। ਤਾਜ਼ੀ ਘਟਨਾ ਗਲਾਸਗੋContinue Reading

ਸਰੀ : ਕੈਨੇਡਾ ਦੇ ਸਰੀ ਸ਼ਹਿਰ ਵਿਚ ਪੁਲਿਸ ਅਫ਼ਸਰ ਨਾਲ ਬਦਸਲੂਕੀ ਕਰਨ ਵਾਲੇ 40 ਪੰਜਾਬੀ ਨੌਜਵਾਨਾਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ। ਆਰ.ਸੀ.ਐਮ.ਪੀ. ਦੀ ਕਾਂਸਟੇਬਲ ਸਰਬਜੀਤ ਕੌਰ ਸੰਘਾ ਨੇ ਕਿਹਾ ਕਿ ਪੁਲਿਸ ਦੇ ਕੰਮ ਵਿਚ ਅੜਿੱਕਾ ਡਾਹੁਣ ਅਤੇ ਕਿਸੇ ਅਫ਼ਸਰ ਦੀ ਕਾਰ ਰੋਕਣ ਦਾ ਮਾਮਲਾ ਬੇਹੱਦ ਗੰਭੀਰ ਹੈ ਅਤੇ ਜਲਦContinue Reading

ਦੁਨੀਆਂ ਵਿੱਚ ਨਾਮਣਾ ਖੱਟਣ ਵਾਲੇ ਤੇ ਯੂਬਾ ਸਿਟੀ ਕੈਲੀਫੋਰਨੀਆ ਨਾਲ ਸਬੰਧਤ ਸਰਦਾਰ ਦੀਦਾਰ ਸਿੰਘ ਬੈਂਸ ਦਾ ਜਨਮ 1938 ਵਿੱਚ ਪਿੰਡ ਛੋਟੇ ਨੰਗਲ ਨਜ਼ਦੀਕ ਮਾਹਿਲਪੁਰ ਵਿਖੇ ਸ. ਗੁਰਪਾਲ ਸਿੰਘ ਦੇ ਘਰ ਹੋਇਆ। ਉਹਨਾਂ ਦੇ ਦਾਦਾ ਜੀ 1928 ਵਿੱਚ ਅਮਰੀਕਾ ਗਏ ਸੀ ਤੇ ਦੀਦਾਰ ਸਿੰਘ ਦੇ ਜਨਮ ਤੋਂ ਬਾਅਦ ਉਹਨਾਂ ਦੇ ਪਿਤਾContinue Reading