ਸਕਾਟਲੈਂਡ ਆਉਣ ਵਾਲੇ ਯਾਤਰੀ ਕਰ ਸਕਣਗੇ ਪ੍ਰਾਈਵੇਟ ਖੇਤਰ ਦੇ ਕੋਰੋਨਾ ਟੈਸਟਾਂ ਦੀ ਵਰਤੋਂ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਵਿੱਚ ਆਉਣ ਵਾਲੇ ਯਾਤਰੀ, ਯਾਤਰਾ ਸਬੰਧੀ ਕੋਰੋਨਾ ਨਿਯਮਾਂ ਤਹਿਤ ਪ੍ਰਾਈਵੇਟ ਕੰਪਨੀਆਂ ਦੇ ਕੋਰੋਨਾ ਟੈਸਟ ਦੀ ਵਰਤੋਂ ਕਰ ਸਕਣਗੇ। ਸਕਾਟਲੈਂਡ ਸਰਕਾਰ ਦੁਆਰਾ ਯਾਤਰੀਆਂ ਦੀ ਸਹੂਲਤ ਲਈ ਮਾਨਤਾ ਪ੍ਰਾਪਤ ਪ੍ਰਾਈਵੇਟ ਕੰਪਨੀਆਂ ਨੂੰ ਕੋਰੋਨਾ ਟੈਸਟ ਕਰਨ ਦੀ ਮਨਜੂਰੀ ਦਿੱਤੀ ਜਾਵੇਗੀ। ਇਸ ਯੋਜਨਾ ਤਹਿਤ ਹਰੀ ਜਾਂ ਐਂਬਰ ਸੂਚੀ ਵਾਲੇ ਦੇਸ਼ਾਂContinue Reading






























