World News (Page 25)

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਬਰਤਾਨਵੀ ਸਰਕਾਰ ਅਫਗਾਨਿਸਤਾਨ ‘ਚ ਤਾਲਿਬਾਨ ਵੱਲੋਂ ਸੱਤਾ ਦਾ ਤਖਤਾ ਪਲਟ ਕੀਤੇ ਜਾਣ ‘ਤੇ ਉੱਥੇ ਫਸੇ ਬ੍ਰਿਟਿਸ਼ ਲੋਕਾਂ ਨੂੰ ਬਚਾਉਣ ਲਈ ਢੁੱਕਵੇਂ ਯਤਨ ਕਰ ਰਹੀ ਹੈ। ਇਸ ਕਾਰਵਾਈ ਲਈ ਪਹਿਲਾਂ ਹੀ ਯੂ. ਕੇ. ਸਰਕਾਰ ਵੱਲੋਂ ਸੈਂਕੜੇ ਫੌਜੀ ਅਫਗਾਨਿਸਤਾਨ ਭੇਜੇ ਗਏ ਹਨ ਅਤੇ ਸਰਕਾਰ ਨੇ ਇਸੇ ਹੀ ਸੁਰੱਖਿਆContinue Reading

ਗਲਾਸਗੋ / ਗ੍ਰੇਵਜੈਂਡ (ਮਨਦੀਪ ਖੁਰਮੀ ਹਿੰਮਤਪੁਰਾ) ਵਿਦੇਸ਼ਾਂ ਦੀ ਧਰਤੀ ‘ਤੇ ਵੱਸਦੇ  ਪੰਜਾਬੀਆਂ ਦਾ ਦਿਲ ਹਮੇਸ਼ਾ ਪੰਜਾਬ ਵਿੱਚ ਧੜਕਦਾ ਰਹਿੰਦਾ ਹੈ। ਪੰਜਾਬ ਦੇ ਪੈਰ ‘ਚ ਵੱਜੀ ਸੂਲ ਪੰਜਾਬੀ ਪੁੱਤਰਾਂ ਨੂੰ ਆਪਣੇ ਲਈ ਸੂਲੀ ਵਾਂਗ ਮਹਿਸੂਸ ਹੁੰਦੀ ਰਹਿੰਦੀ ਹੈ। ਕਿਸਾਨ ਮੋਰਚਾ ਸ਼ੁਰੂ ਹੋਇਆ ਤਾਂ ਚੜ੍ਹਦੀ ਕਲਾ ਸਿੱਖ ਆਰਗੇਨਾਈਜੇਸ਼ਨ ਦੇ ਜ਼ਿੰਮੇਵਾਰ ਜੀਅ ਗੁਰਤੇਜContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)– ਯੂਕੇ ਵਿੱਚ ਇੰਗਲੈਂਡ ਅਤੇ ਉੱਤਰੀ ਆਇਰਲੈਂਡ ਦੇ ਉਹਨਾਂ ਲੋਕਾਂ ਲਈ ਕੋਰੋਨਾ ਪੀੜਤ ਵਿਅਕਤੀ ਦੇ ਨੇੜਲੇ ਸੰਪਰਕ ਹੋਣ ਵਜੋਂ ਇਕਾਂਤਵਾਸ ਹੋਣ ਦੀ ਜਰੂਰਤ 16 ਅਗਸਤ ਤੋਂ ਨਵੇਂ ਨਿਯਮਾਂ ਤਹਿਤ ਖਤਮ ਹੋ ਗਈ ਹੈ, ਜਿਨ੍ਹਾਂ ਨੇ ਕੋਵਿਡ ਟੀਕੇ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ।ਇਹਨਾਂ ਲੋਕਾਂ ਨੂੰ ਹੁਣContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)– ਸਕਾਟਲੈਂਡ ਵਿੱਚ ਹੋਰਨਾਂ ਮੁਲਕਾਂ ਤੋਂ ਆਉਣ ਵਾਲੇ ਸ਼ਰਨਾਰਥੀਆਂ ਨੂੰ ਇੱਥੋਂ ਦੇ ਭਾਈਚਾਰਿਆਂ ਵਿੱਚ ਵਸਣ ਵਾਸਤੇ ਵਿੱਚ ਸਹਾਇਤਾ ਸਮੂਹਾਂ ਵੱਲੋਂ ਲੱਖਾਂ ਪੌਂਡ ਦੀ ਨਕਦੀ ਨਾਲ ਮੱਦਦ ਕੀਤੀ ਜਾਵੇਗੀ। ਇਸ ਯੋਜਨਾ ਤਹਿਤ ਸਹਾਇਤਾ ਸਮੂਹਾਂ ਦੇ ਕੁੱਲ 56 ਪ੍ਰੋਜੈਕਟਾਂ ਨੂੰ ਨਕਦੀ ਦਿੱਤੀ ਗਈ ਹੈ। ਇਸ ਪੈਸੇ ਦੀ ਵਰਤੋਂ ਸ਼ਰਨਾਰਥੀਆਂContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)– ਇੰਗਲੈਂਡ ਵਿੱਚ ਇੱਕ ਸੰਸਥਾ ‘ਸਿਟੀ ਹਾਲ’ ਦੁਆਰਾ ਕੀਤੇ ਇੱਕ ਨਵੇਂ ਵਿਸ਼ਲੇਸ਼ਣ ਦੇ ਅਨੁਸਾਰ, ਇੰਗਲੈਂਡ ਵਿੱਚ 3.1 ਮਿਲੀਅਨ ਤੋਂ ਵੱਧ ਵਿਦਿਆਰਥੀ ਉਨ੍ਹਾਂ ਖੇਤਰਾਂ ਵਿੱਚ ਸਕੂਲ ਜਾ ਰਹੇ ਹਨ ਜਿੱਥੇ ਹਵਾ ਪ੍ਰਦੂਸ਼ਿਤ ਹੈ। ਇਸ ਵਿਸ਼ਲੇਸ਼ਣ ਦੇ ਅਨੁਸਾਰ ਦੇਸ਼ ਦੇ ਬਾਕੀ ਖੇਤਰਾਂ ਨਾਲੋਂ ਰਾਜਧਾਨੀ ਲੰਡਨ ਦੇ ਬੱਚਿਆਂContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਬਰਤਾਨਵੀ ਰਾਜਧਾਨੀ ਲੰਡਨ ਵਿੱਚ ਇੱਕ 13 ਸਾਲਾਂ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਅਦਾਲਤ ਵੱਲੋਂ ਇੱਕ ਵਿਅਕਤੀ ਨੂੰ 20 ਸਾਲਾਂ ਲਈ  ਕੈਦ ਦੀ ਸਜਾ ਸੁਣਾਈ ਹੈ। ਇਸ 26 ਸਾਲਾਂ ਦੋਸ਼ੀ ਕਾਡਿਅਨ ਨੈਲਸਨ ਨੂੰ ਗਵਾਹਾਂ ਦੁਆਰਾ ਇੱਕ ਗਲੀ ਵਿੱਚ ਵਾਰਦਾਤ ਮੌਕੇ ਇੱਕ ਵੀਡੀਓ ਪੋਸਟ ਕਰਨContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯਕੇ ਦੇ ਪਲਿਮਥ ਵਿੱਚ ਪਿਛਲੇ ਦਿਨੀਂ ਇੱਕ ਵਿਅਕਤੀ ਵੱਲੋਂ ਗੋਲੀਬਾਰੀ ਕਰਕੇ ਛੋਟੀ ਬੱਚੀ ਸਮੇਤ ਪੰਜ ਜਾਣਿਆਂ ਨੂੰ ਜਾਨੋਂ ਮਾਰ ਦਿੱਤਾ ਸੀ। ਇਹਨਾਂ ਮ੍ਰਿਤਕ ਲੋਕਾਂ ਨੂੰ ਘਟਨਾ ਸਥਾਨ ‘ਤੇ ਸੈਕੜੇ ਲੋਕਾਂ ਦੁਆਰਾ ਵੱਖ ਵੱਖ ਤਰੀਕਿਆਂ ਨਾਲ ਸ਼ਰਧਾਂਜਲੀ ਭੇਂਟ ਕੀਤੀ ਗਈ। ਪਲਿਮਥ ਦਾ ਕੀਹੈਮ ਖੇਤਰ ਜਿੱਥੇ ਗੋਲੀਬਾਰੀ ਹੋਈContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਯੂਕੇ ਵਿੱਚ ਸਮੁੰਦਰੀ ਰਾਸਤੇ ਦਾਖਲ ਹੋਣ ਵਾਲੇ ਗੈਰਕਾਨੂੰਨੀ ਪ੍ਰਵਾਸੀਆਂ ਦੀ ਗਿਣਤੀ ਵਿੱਚ ਸਰਕਾਰ ਦੁਆਰਾ ਕੀਤੇ ਜਾ ਰਹੇ ਯਤਨਾਂ ਦੇ ਬਾਵਜੂਦ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਵਾਧੇ ਦੀ ਲੜੀ ਤਹਿਤ ਵੀਰਵਾਰ ਨੂੰ 600 ਦੇ ਕਰੀਬ ਲੋਕਾਂ ਨੇ ਯੂਕੇ ਵਿੱਚ ਦਾਖਲ ਹੋਣ ਲਈ ਇੰਗਲਿਸ਼ ਚੈਨਲContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਪਾਬੰਦੀਆਂ ਨੂੰ  ਹਟਾਉਣ ਤੋਂ ਬਾਅਦ ਸਕਾਟਿਸ਼ ਲੋਕਾਂ ਵੱਲੋਂ ਆਜ਼ਾਦੀ ਲਈ ਪਹਿਲਾ ਮਾਰਚ ਗਲਾਸਗੋ ਸ਼ਹਿਰ ਵਿੱਚ ਸ਼ਨੀਵਾਰ ਨੂੰ ਕੱਢਿਆ ਗਿਆ। ‘ਸਕਾਟਿਸ਼ ਇੰਡੀਪੈਂਡੈਂਸ ਮੂਵਮੈਂਟ’ ਸਮੂਹ ਦੁਆਰਾ ਆਯੋਜਿਤ ਇਸ ਮਾਰਚ ਵਿੱਚ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਸ਼ਨੀਵਾਰ ਦੁਪਹਿਰ ਨੂੰ ਕੇਲਵਿੰਗਰੋਵ ਪਾਰਕ ਤੋਂ ਗਲਾਸਗੋ ਗ੍ਰੀਨ ਤੱਕ ਮਾਰਚ ਕੀਤਾ।Continue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਕੋਰੋਨਾ ਵਾਇਰਸ ਅਤੇ ਇਸ ਤੋਂ ਬਚਾਅ ਲਈ ਲਗਾਈਆਂ ਗਈਆਂ ਸਖਤ ਪਾਬੰਦੀਆਂ ਨੇ ਯੂਕੇ ਵਿੱਚ ਜਿਆਦਾਤਰ ਕਾਰੋਬਾਰਾਂ ਵਿੱਚ ਮੰਦੀ ਲਿਆਂਦੀ ਹੈ। ਕੋਰੋਨਾ ਤੋਂ ਪ੍ਰਭਾਵਿਤ ਕਾਰੋਬਾਰਾਂ ਵਿੱਚ ਉਬਰ ਟੈਕਸੀ ਸੇਵਾ ਵੀ ਹੈ। ਮੰਦੀ ਦੀ ਮਾਰ ਝੱਲ ਰਹੀ ਉਬਰ ਟੈਕਸੀ ਸੇਵਾ ਦੇ ਸਬੰਧ ਵਿੱਚ ਲੋਕਾਂ ਨੇ ਟੈਕਸੀ ਪ੍ਰਾਪਤ ਕਰਨContinue Reading