World News (Page 28)

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਬਰਤਾਨਵੀ ਐਥਲੀਟਾਂ ਦੀ ਟੀਮ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਟੋਕੀਓ ਉਲੰਪਿਕ ਵਿੱਚ ਕੁੱਲ 65 ਮੈਡਲ ਆਪਣੇ ਨਾਮ ਕੀਤੇ ਹਨ। ਟੀਮ ਗ੍ਰੇਟ ਬ੍ਰਿਟੇਨ (ਜੀ ਬੀ) ਨੇ ਟੋਕੀਓ ਖੇਡਾਂ ਦੇ ਆਖਰੀ ਦਿਨ ਦੋ ਸੋਨ ਤਮਗੇ ਜਿੱਤ ਕੇ ਲੰਡਨ ਉਲੰਪਿਕ 2012 ਵਿੱਚ ਜਿਤੇ ਤਮਗਿਆਂ ਦੀ ਬਰਾਬਰੀContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਯੂਕੇ ਸਰਕਾਰ ਨੇ ਪਾਣੀ ਵਿਚਲੀਆਂ ਪਾਈਪਾਂ ਰਾਹੀਂ ਫਾਈਬਰ ਆਪਟਿਕ ਬ੍ਰਾਡਬੈਂਡ ਕੇਬਲਾਂ ਨੂੰ ਚਲਾਉਣ ਵਾਲੇ ਪ੍ਰੋਜੈਕਟਾਂ ਦੀ ਬਿਹਤਰੀ ਲਈ 40 ਲੱਖ ਪੌਂਡ ਦੇ ਫੰਡ ਜਾਰੀ ਕੀਤੇ ਹਨ ਤਾਂ ਜੋ ਸੜਕਾਂ ਦੀ ਖੁਦਾਈ ਕੀਤੇ ਬਿਨਾਂ ਹਾਈ ਸਪੀਡ ਇੰਟਰਨੈੱਟ ਆਦਿ ਦੀ ਸਹੂਲਤ ਦੂਰ ਦੁਰਾਡੇ ਦੇ ਘਰਾਂ ਤੱਕ ਪਹੁੰਚਾਉਣContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਅਫਗਾਨਿਸਤਾਨ ਵਿੱਚ ਤਾਇਨਾਤ ਵੱਖ-ਵੱਖ ਦੇਸ਼ਾਂ ਦੀਆਂ ਫੌਜਾਂ ਵਿੱਚ ਬ੍ਰਿਟੇਨ ਦੀ ਫੌਜ ਵੀ ਸ਼ਾਮਲ ਸੀ। ਉਹਨਾਂ ਦੇ ਉੱਥੋਂ ਵਾਪਸੀ ਪ੍ਰਕਿਰਿਆ ਦੇ ਬਾਅਦ ਅਸੁਰੱਖਿਆ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਲਈ ਬ੍ਰਿਟੇਨ ਨੇ ਅਫਗਾਨਿਸਤਾਨ ਵਿਚਲੇ ਆਪਣੇ ਸਾਰੇ ਨਾਗਰਿਕਾਂ ਨੂੰ ਵਿਗੜਦੀ ਸੁਰੱਖਿਆ ਸਥਿਤੀ ਦੇ ਕਾਰਨ ਉਸ ਦੇਸ਼ ਨੂੰ ਤੁਰੰਤContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਯੂਕੇ ਸਰਕਾਰ ਦੁਆਰਾ ਯੂਨੀਅਨ ਫਲੈਗ ਦੇ ਸਨਮਾਨ ਵਿੱਚ ਹਜ਼ਾਰਾਂ ਪੌਂਡ ਖਰਚ ਕੀਤੇ ਹਨ। ਬੋਰਿਸ ਜਾਨਸਨ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਵਾਈਟਹਾਲ ਦੇ ਲਗਭਗ ਹਰ ਵਿਭਾਗ ਨੇ ਯੂਨੀਅਨ ਫਲੈਗ ‘ਤੇ ਹਜ਼ਾਰਾਂ ਪੌਂਡ ਖਰਚ ਕੀਤੇ ਹਨ। ਸਿਰਫ ਪਿਛਲੇ ਦੋ ਸਾਲਾਂ ਵਿੱਚ ਕੈਬਨਿਟ ਨੇ ਰਾਸ਼ਟਰੀ ਝੰਡਿਆਂ ‘ਤੇ 163,000 ਪੌਂਡContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਯੂਰਪੀਅਨ ਦੇਸ਼ ਗ੍ਰੀਸ ਵਿੱਚ ਜੰਗਲੀ ਅੱਗਾਂ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਇਸ ਲਈ ਜੰਗਲੀ ਅੱਗਾਂ ਨੂੰ ਕਾਬੂ ਕਰਨ ਲਈ ਗ੍ਰੀਸ ਵੱਲੋਂ ਕੀਤੀ ਬੇਨਤੀ ਦੇ ਜਵਾਬ ਵਿੱਚ ਯੂਕੇ ਵੱਲੋਂ ਇਸ ਮੁਸੀਬਤ ਦੀ ਘੜੀ ਵਿੱਚ ਆਪਣੀਆਂ ਅੱਗ ਬੁਝਾਊ ਟੀਮਾਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਪਿਛਲੇ ਹਫ਼ਤੇ ਗ੍ਰੀਸ ‘ਚContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਸਕਾਟਲੈਂਡ ਦੀ ਸਰਕਾਰ ਦੁਆਰਾ ਸੋਮਵਾਰ ਨੂੰ ਦੇਸ਼ ਭਰ ਵਿੱਚ ਜ਼ਿਆਦਾਤਰ ਕੋਵਿਡ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ। ਇਸ ਦੇ ਬਾਵਜੂਦ ਵਾਇਰਸ ਤੋਂ ਸੁਰੱਖਿਆ ਦੇ ਮੱਦੇਨਜ਼ਰ ਸਕਾਟਲੈਂਡ ਵਿੱਚ ਸਿਹਤ ਦੇਖਭਾਲ ਸੰਸਥਾਵਾਂ ਲਈ ਸਰੀਰਕ ਦੂਰੀ ਬਣਾਈ ਰੱਖਣੀ ਜਰੂਰੀ ਰਹੇਗੀ। ਸਕਾਟਿਸ਼ ਸਰਕਾਰ ਨੇ ਪੁਸ਼ਟੀ ਕੀਤੀ ਕਿ ਹਸਪਤਾਲ, ਜੀ ਪੀ ਸਰਜਰੀਆਂContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਯੂਕੇ ਵਿੱਚ ਹੋਏ  ਯੂਰੋ 2020 ਫੁੱਟਬਾਲ ਕੱਪ ਦੀ ਵਜ੍ਹਾ ਨਾਲ ਕੋਰੋਨਾ ਵਾਇਰਸ ਦੀ ਲਾਗ ਦੇ ਦਰਜਨਾਂ ਮਾਮਲੇ ਸਾਹਮਣੇ ਆਏ ਸਨ। ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਵੀ ਫੁੱਟਬਾਲ ਪ੍ਰੇਮੀਆਂ ਲਈ ਬਣਾਏ ਗਏ ਫੈਨ ਜੋਨਾਂ ਨੇ ਵਾਇਰਸ ਦੇ ਮਾਮਲਿਆਂ ਨੂੰ ਫੈਲਣ ਵਿੱਚ ਯੋਗਦਾਨ ਪਾਇਆ। ਇਸContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਯੂਕੇ ਵਿੱਚ ਕੋਰੋਨਾ ਟੀਕਾਕਰਨ ਨੂੰ ਨੌਜਵਾਨਾਂ ਦਰਮਿਆਨ ਉਤਸ਼ਾਹਿਤ ਕਰਨ ਲਈ ਵਿਦਿਅਕ ਸੰਸਥਾਵਾਂ ਵੀ ਅੱਗੇ ਆ ਰਹੀਆਂ ਹਨ। ਇਸ ਸਬੰਧੀ ਇੱਕ ਬਰਤਾਨਵੀ ਯੂਨੀਵਰਸਿਟੀ ਕੋਰੋਨਾ ਵੈਕਸੀਨ ਪ੍ਰਾਪਤ ਵਿਦਿਆਰਥੀਆਂ ਲਈ ਨਕਦ ਇਨਾਮਾਂ ਦੀ ਪੇਸ਼ਕਸ਼ ਕਰ ਰਹੀ ਹੈ, ਜਿਸ ਵਿੱਚ 5000 ਪੌਂਡ ਦੀ ਰਾਸ਼ੀ ਦੇ ਪੰਜ ਇਨਾਮ ਜਿੱਤਣContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਇਸ ਹਫਤੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੇ ਸਕਾਟਲੈਂਡ ਦੌਰੇ ਦੌਰਾਨ ਉਹਨਾਂ ਦਾ ਇੱਕ ਸਟਾਫ ਮੈਂਬਰ ਕੋਰੋਨਾ ਪਾਜੇਟਿਵ ਹੋਣ ਦੇ ਬਾਅਦ ਇਕਾਂਤਵਾਸ ਹੋ ਰਿਹਾ ਹੈ। ਪਰ ਪ੍ਰਧਾਨ ਮੰਤਰੀ ਇਸ ਵਾਰ ਇਕਾਂਤਵਾਸ ਹੋਣ ਤੋਂ ਬਚ ਗਏ ਹਨ, ਕਿਉਂਕਿ ਉਹ ਟੈਸਟ ਐਂਡ ਟਰੇਸ ਦੁਆਰਾ ਇਕਾਂਤਵਾਸ ਲਈ ਸੂਚਿਤ ਨਹੀਂ ਕੀਤੇContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਤੋਂ ਸੁਰੱਖਿਆ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਹਵਾਈ ਯਾਤਰਾ ‘ਤੇ ਲਗਾਈਆਂ ਪਾਬੰਦੀਆਂ ਨੂੰ ਪੜਾਅਵਾਰ ਖੋਲ੍ਹਿਆ ਜਾ ਰਿਹਾ ਹੈ। ਯਾਤਰਾ ਦੀ ਲਾਲ ਸੂਚੀ ਵਾਲੇ ਦੇਸ਼ਾਂ ਨੂੰ ਘਟ ਰਹੇ ਕੋਰੋਨਾ ਮਾਮਲਿਆਂ ਕਾਰਨ ਇਸ ਸੂਚੀ ਵਿੱਚੋਂ ਤਬਦੀਲ ਕੀਤਾ ਜਾ ਰਿਹਾ ਹੈ। ਇਸੇ ਸਿਲਸਿਲੇ ਤਹਿਤ ਪ੍ਰਮੁੱਖ ਏਅਰਲਾਈਨ ਅਮੀਰਾਤContinue Reading