ਯੂਕੇ: ਪੁਲਸ ਨੇ ਛਾਪੇਮਾਰੀ ਦੌਰਾਨ ਨਸ਼ੀਲੇ ਪਦਾਰਥ ਅਤੇ ਨਕਦੀ ਕੀਤੀ ਜ਼ਬਤ
ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਯੂਕੇ ਪੁਲਸ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਨਸ਼ੀਲੇ ਪਦਾਰਥਾਂ ਨੂੰ ਯੂਕੇ ਦੀਆਂ ਗਲੀਆਂ ਵਿੱਚ ਪਹੁੰਚਣ ਤੋਂ ਰੋਕਣ ਲਈ ਹਰ ਸੰਭਵ ਕਾਰਵਾਈ ਕਾਰਵਾਈ ਕਰ ਰਹੀ ਹੈ। ਇਹਨਾਂ ਹੀ ਯਤਨਾਂ ਦੇ ਨਤੀਜੇ ਵਜੋਂ ਪੁਲਸ ਨੇ ਯੂਕੇ ਦੇ ਸੋਲੀਹਲ ਇਲਾਕੇ ਵਿੱਚ ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇContinue Reading






























