ਯੂਕੇ: ਕੋਰੋਨਾ ਨੇ ਲਈ ਇੱਕ ਦਿਨ ‘ਚ 100 ਤੋਂ ਵੱਧ ਲੋਕਾਂ ਦੀ ਜਾਨ
ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਵਿੱਚ ਕੋਰੋਨਾ ਵਾਇਰਸ ਕਾਰਨ ਹੁੰਦੀਆਂ ਮੌਤਾਂ ਵਿੱਚ ਮੁੜ ਵਾਧਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਰੀ ਅੰਕੜਿਆਂ ਅਨੁਸਾਰ 17 ਮਾਰਚ ਤੋਂ ਬਾਅਦ ਪਹਿਲੇ ਦਿਨ 27 ਜੁਲਾਈ ਨੂੰ ਕੋਵਿਡ ਮੌਤਾਂ ਦੀ ਗਿਣਤੀ 100 ਤੋਂ ਪਾਰ ਹੋਈ ਹੈ। ਪਿਛਲੇ 24 ਘੰਟਿਆਂ ਵਿੱਚ ਸਕਾਰਾਤਮਕ ਟੈਸਟ ਦੇ ਬਾਅਦContinue Reading






























