ਯੂਕੇ: ਤੈਰਾਕ ਐਡਮ ਪੀਟੀ ਨੇ ਟੋਕਿਓ ਉਲੰਪਿਕ ਵਿੱਚ ਹਾਸਿਲ ਕੀਤਾ ਪਹਿਲਾ ਸੋਨ ਤਗਮਾ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਜਪਾਨ ਦੇ ਟੋਕੀਓ ਸ਼ਹਿਰ ਵਿੱਚ ਹੋ ਰਹੀਆਂ ਉਲੰਪਿਕ ਖੇਡਾਂ ਵਿੱਚ ਮੱਲਾਂ ਮਾਰਨ ਲਈ ਦੁਨੀਆਂ ਭਰ ਦੇ ਖਿਡਾਰੀ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਜ਼ੋਰ ਲਗਾ ਰਹੇ ਹਨ। ਬਰਤਾਨਵੀ ਟੀਮ ਵੀ ਆਪਣੇ ਲਈ ਦੇਸ਼ ਦਾ ਸਿਰ ਮਾਨ ਨਾਲ ਉੱਚਾ ਕਰਨ ਦੀ ਰਾਹ ‘ਤੇ ਹੈ। ਇਹਨਾਂ ਹੀ ਯਤਨਾਂContinue Reading






























