ਰਾਸ਼ਟਰਪਤੀ ਜੋਅ ਬਾਈਡੇਨ ਅਗਸਤ ਮਹੀਨੇ ਕਰਨਗੇ ਯੂਕਰੇਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ
ਫਰਿਜ਼ਨੋ/ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ 30 ਅਗਸਤ ਨੂੰ ਵ੍ਹਾਈਟ ਹਾਊਸ ਵਿਚ ਯੂਕਰੇਨ ਦੇ ਰਾਸ਼ਟਰਪਤੀ ਵੋਲੋਡਾਈਮਰ ਜ਼ੇਲੇਨਸਕੀ ਨਾਲ ਮੁਲਾਕਾਤ ਕਰਨਗੇ। ਇਸ ਸਬੰਧੀ ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਜੇਨ ਸਾਕੀ ਨੇ ਬੁੱਧਵਾਰ ਨੂੰ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਯੂਕਰੇਨ ਵਿਚ ਰੂਸ ਦੀ ਦਖ਼ਲਅੰਦਾਜ਼ੀ ਲਈ ਅਮਰੀਕਾ ਵੱਲੋਂ ਸਮਰਥਨ ਦੀ ਪੁਸ਼ਟੀContinue Reading






























