ਸਕਾਟਲੈਂਡ: ਕੋਪ 26 ਸੰਮੇਲਨ ਤੋਂ ਪਹਿਲਾਂ ਹਾਈਡ੍ਰੋ ‘ਚ ਹੋਇਆ ਆਖਰੀ ਕੋਰੋਨਾ ਟੀਕਾਕਰਨ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਗਲਾਸਗੋ ਵਿੱਚ ਕੋਰੋਨਾ ਮਹਾਂਮਾਰੀ ਦੌਰਾਨ ਜਿਆਦਾ ਲੋਕਾਂ ਦਾ ਟੀਕਾਕਰਨ ਕਰਨ ਲਈ ਹਾਈਡ੍ਰੋ ਨੂੰ ਇੱਕ ਵੱਡੇ ਵੈਕਸੀਨ ਕੇਂਦਰ ਵਿੱਚ ਤਬਦੀਲ ਕੀਤਾ ਗਿਆ ਸੀ, ਪਰ ਹੁਣ ਇਹ ਕੇਂਦਰ ਗਲਾਸਗੋ ‘ਚ ਇਸ ਸਾਲ ਹੋਣ ਵਾਲੇ ਕੋਪ 26 ਸੰਮੇਲਨ ਦੀ ਮੇਜਬਾਨੀ ਲਈ ਤਿਆਰ ਕੀਤਾ ਜਾ ਰਿਹਾ ਹੈ। ਇਸ ਉਦੇਸ਼ ਲਈ ਇਸContinue Reading






























