UK: ਕੋਰੋਨਾ ਨੇ ਲਈ 1,500 ਤੋਂ ਵੱਧ ਐੱਨ ਐੱਚ ਐੱਸ ਅਤੇ ਦੇਖਭਾਲ ਕਰਮਚਾਰੀਆਂ ਦੀ ਜਾਨ
ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਆਪਣੇ ਕੰਮ ਦੌਰਾਨ ਵਾਇਰਸ ਦੀ ਲਾਗ ਲੱਗਣ ਕਾਰਨ 1,500 ਤੋਂ ਵੱਧ ਸਿਹਤ ਅਤੇ ਸ਼ੋਸ਼ਲ ਕੇਅਰ ਕਰਮਚਾਰੀਆਂ ਦੀ ਮੌਤ ਹੋਈ ਹੈ। ਲੇਬਰ ਸੰਸਦ ਮੈਂਬਰ ਡੈਮ ਡਾਇਨਾ ਜਾਨਸਨ ਦੁਆਰਾ ਪ੍ਰਾਪਤ ਅੰਕੜਿਆਂ ਅਨੁਸਾਰ ਪਿਛਲੇ ਸਾਲ 9 ਮਾਰਚ ਤੋਂ ਇਸ ਸਾਲ 7 ਮਈ ਦਰਮਿਆਨ ਕੁੱਲ 922 ਸਮਾਜContinue Reading






























