ਗਲਾਸਗੋ: ਕੋਵਿਡ ਟੈਸਟਿੰਗ ਬੱਸ ਰਾਹੀਂ ਦਿੱਤੀਆਂ ਜਾ ਰਹੀਆਂ ਹਨ ਟੈਸਟ ਕਰਨ ਦੀਆਂ ਸੇਵਾਵਾਂ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਵਿਚ ਜ਼ਿਆਦਾ ਲੋਕਾਂ ਦਾ ਕੋਰੋਨਾ ਟੈਸਟ ਕਰਨ ਦੇ ਉਦੇਸ਼ ਲਈ ਗਲਾਸਗੋ ਸ਼ਹਿਰ ਵਿਚ ਇਕ ਨਵੀਂ ਕੋਰੋਨਾ ਟੈਸਟਿੰਗ ਬੱਸ ਰਾਹੀਂ ਕੋਰੋਨਾ ਵਾਇਰਸ ਲਈ ਟੈਸਟ ਕਰਨ ਦੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਕੋਰੋਨਾ ਵਾਇਰਸ ਟੈਸਟਿੰਗ ਬੱਸ ਵਿਚ ਜਿਨ੍ਹਾਂ ਲੋਕਾਂ ਵਿਚ ਵਾਇਰਸ ਦਾ ਕੋਈ ਲੱਛਣ ਨਹੀਂ ਹੈ, ਕੋਵਿਡContinue Reading






























