World News (Page 4)

ਭਾਈ ਰਸਾਲ ਸਿੰਘ ਦੇ ਢਾਡੀ ਜੱਥੇ ਵੱਲੋਂ ਸਿੱਖ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੀ ਪ੍ਰਸਿੱਧ ਸੰਸਥਾ ਬਾਬਾ ਬੁੱਢਾ ਜੀ ਦਲ ਗਲਾਸਗੋ ਵੱਲੋਂ ਗਲਾਸਗੋ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ ਕਰਵਾਇਆ ਗਿਆ। ਦਲ ਦੇ ਮੁੱਖ ਸੇਵਾਦਾਰ ਹਰਜੀਤ ਸਿੰਘ ਖਹਿਰਾ ਦੀ ਅਗਵਾਈContinue Reading

6 ਪੰਨੇ ‘ਤੇ 16 ਨੰਬਰ ਖਾਨੇ ‘ਚ ਮੁੱਖ ਬੋਲੀ ਵਜੋਂ “ਪੰਜਾਬੀ” ਭਾਸ਼ਾ ਭਰ ਕੇ ਪੰਜਾਬੀ ਹੋਣ ਦਾ ਫਰਜ਼ ਅਦਾ ਕਰੋ- ਭਕਨਾ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਜਨਗਣਨਾ ਕਰਨ ਦੀ ਕਾਰਵਾਈ ਤਹਿਤ ਲੋਕਾਂ ਨੂੰ ਸੱਦੇ ਡਾਕ ਰਾਹੀਂ ਭੇਜੇ ਗਏ ਹਨ ਅਤੇ ਇਸ ਸਬੰਧੀ ਫਾਰਮ ਨੂੰ ਪੂਰਾ ਨਾ ਕਰਨ ‘ਤੇ 1,000Continue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਿੱਖਿਆ, ਸਿਹਤ, ਵਾਤਾਵਰਣ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ ਵਡੇਰੇ ਕੰਮ ਕਰਨ ਵਾਲੇ ਪਬਲਿਕ ਚੈਰੀਟੇਬਲ ਟਰੱਸਟ, ਸੇਵਾ ਟਰੱਸਟ ਯੂ.ਕੇ. ਦੇ ਸੰਸਥਾਪਕ ਅਤੇ ਚੇਅਰਮੈਨ ਕੌਂਸਲਰ ਚਰਨ ਕੰਵਲ ਸਿੰਘ ਸੇਖੋਂ ਨੇ ਪੰਜਾਬ ‘ਚ ਜਿੱਤ ਲਈ ‘ਆਪ’ ਅਤੇ ਯੂਪੀ ਅਤੇ ਹੋਰ ਰਾਜਾਂ ‘ਚ ਭਾਜਪਾ ਨੂੰ ਜਿੱਤ ਲਈ ਵਧਾਈ ਦਿੱਤੀContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਪਹਾੜੀ ਚੋਟੀ ਬੇਨ ਨੇਵਿਸ ‘ਤੇ ਮੰਗਲਵਾਰ ਨੂੰ 17 ਲੋਕਾਂ ਨਾਲ ਹੋਈ ਘਟਨਾ ‘ਚ ਇੱਕ ਪਰਬਤਆਰੋਹੀ ਦੀ ਮੌਤ ਹੋ ਗਈ ਹੈ। ਇਸ ਘਟਨਾ ਬਾਰੇ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਸਾਲਾਂ ਵਿਅਕਤੀ ਨੂੰ ਯੂਕੇ ਦੇ ਸਭ ਤੋਂ ਉੱਚੇ ਪਹਾੜ ‘ਤੇ ਵੱਡੇ ਪੱਧਰ ‘ਤੇ ਬਚਾਅContinue Reading

ਮੀਡੀਆ ਬਿਊਰੋ) ਪਾਕਿਸਤਾਨ ਦੇ ਪੇਸ਼ਾਵਰ ਵਿਚ ਇਕ ਮਸਜਿਦ ਵਿਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਹੋਏ ਜ਼ਬਰਦਸਤ ਬੰਬ ​​ਧਮਾਕੇ ਵਿਚ ਘੱਟੋ-ਘੱਟ 30 ਲੋਕ ਮਾਰੇ ਗਏ ਅਤੇ 80 ਤੋਂ ਵੱਧ ਜ਼ਖਮੀ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਹੰਗਾਮੀ ਸਥਿਤੀ ਵਿੱਚ ਹੈ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਬੰਬContinue Reading

(ਮੀਡੀਆ ਬਿਊਰੋ) ਰੂਸ ਲਗਾਤਾਰ ਯੂਕਰੇਨ ‘ਤੇ ਹਮਲੇ ਕਰ ਰਿਹਾ ਹੈ। ਰੂਸੀ ਮਿਜ਼ਾਈਲਾਂ ਰਾਜਧਾਨੀ ਕੀਵ ਤੇ ਖਾਰਕੀਵ ਤੋਂ ਇਲਾਵਾ ਕਈ ਸ਼ਹਿਰਾਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਇਨ੍ਹਾਂ ਹਮਲਿਆਂ ਵਿੱਚ ਯੂਕਰੇਨ ਦੇ ਕਈ ਨਾਗਰਿਕਾਂ ਦੀ ਜਾਨ ਵੀ ਜਾ ਚੁੱਕੀ ਹੈ। ਰੂਸੀ ਹਮਲਿਆਂ ਕਾਰਨ ਲੱਖਾਂ ਯੂਕਰੇਨੀਅਨ ਆਪਣੇ ਦੇਸ਼ ਤੋਂ ਭੱਜ ਗਏ ਹਨ। ਸੰਯੁਕਤContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦਾ ਸ਼ਹਿਰ ਗਲਾਸਗੋ ਵੱਖ-ਵੱਖ ਧਰਮਾਂ ਦੇ ਲੋਕਾਂ ਨਾਲ ਗੁੰਦੇ ਹੋਏ ਗੁਲਦਸਤੇ ਵਾਂਗ ਹੈ, ਜਿਸ ਵਿਚਲੇ ਸਾਰੇ ਫੁੱਲ ਆਪੋ ਆਪਣੀ ਮਹਿਕ ਨਾਲ ਆਸੇ ਪਾਸੇ ਨੂੰ ਮਹਿਕਾ ਰਹੇ ਹੋਣ। ਆਏ ਦਿਨ ਕਿਸੇ ਨਾ ਕਿਸੇ ਧਾਰਮਿਕ ਸਥਾਨ ‘ਤੇ ਕੋਈ ਨਾ ਕੋਈ ਗਤੀਵਿਧੀ ਅਕਸਰ ਹੀ ਹੁੰਦੀ ਰਹਿੰਦੀ ਹੈ, ਜਿਸContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਰੂਸ ਅਤੇ ਯੂਕਰੇਨ ਵਿਚਕਾਰ ਜੰਗ ਦਰਮਿਆਨ ਲੋਕਾਂ ਦੀ ਸਹਾਇਤਾ ਲਈ ਜ਼ਰੂਰੀ ਸਮਾਨ ਨਾਲ ਭਰੇ ਟਰੱਕ ਪੋਲੈਂਡ-ਯੂਕਰੇਨ ਦੀ ਸਰਹੱਦ ਵੱਲ ਸਕਾਟਲੈਂਡ ਦੇ ਆਇਰਸ਼ਾਇਰ ਡੇਅਰੀ ਫਾਰਮ ਤੋਂ ਰਵਾਨਾ ਹੋਏ ਹਨ। ਮੌਸਗੀਲ ਆਰਗੈਨਿਕ ਡੇਅਰੀ ਫਾਰਮ ਨੂੰ ਇਸ ਲਈ ਸੈਂਕੜੇ ਬੈਗ ਅਤੇ ਡੱਬੇ ਪ੍ਰਾਪਤ ਹੋਏ ਹਨ ਜੋ ਕਿ ਡੱਬਾਬੰਦ ਭੋਜਨ, ਕੱਪੜੇ,Continue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਵਿੱਚ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹੁਣ ਕਲਾਸਰੂਮਾਂ ਵਿੱਚ ਚਿਹਰੇ ਦੇ ਮਾਸਕ ਪਹਿਨਣ ਦੀ ਲੋੜ ਨਹੀਂ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ ਫਸਟ ਮਨਿਸਟਰ ਨਿਕੋਲਾ ਸਟਰਜਨ ਦੁਆਰਾ ਘੋਸ਼ਣਾ ਕਰਨ ਤੋਂ ਬਾਅਦ ਸੋਮਵਾਰ ਨੂੰ ਕੋਵਿਡ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ। ਇਸ ਢਿੱਲ ਦੇ ਬਾਵਜੂਦ, ਵਿਦਿਆਰਥੀਆਂContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਗਾਇਕ, ਗੀਤਕਾਰ, ਕਵੀ, ਲੇਖਕ ਕਿਸੇ ਖਿੱਤੇ ਦੀ ਧਰੋਹਰ ਹੁੰਦੇ ਹਨ। ਉਹਨਾਂ ਦੀਆਂ ਨਿੱਕੀਆਂ ਨਿੱਕੀਆਂ ਕੋਸ਼ਿਸ਼ਾਂ ਵੱਡੇ ਮਤਲਬ ਛੱਡ ਜਾਂਦੀਆਂ ਹਨ। ਸਕਾਟਲੈਂਡ ਦੀ ਧਰਤੀ ‘ਤੇ ਲਗਭਗ ਦੋ ਦਹਾਕਿਆਂ ਤੋਂ ਵਸਿਆ ਹੋਇਆ ਕਰਮਜੀਤ ਮੀਨੀਆਂ ਸਿਰਫ਼ ਗਾਇਕ ਹੀ ਨਹੀਂ ਹੈ ਉਹ ਗੀਤਕਾਰ, ਰੇਡੀਓ ਪੇਸ਼ਕਾਰ, ਸਾਜਿੰਦਾ ਹੋਣ ਦੇ ਨਾਲ ਨਾਲContinue Reading