ਯੂਕੇ: ਪ੍ਰਿੰਸ ਵਿਲੀਅਮ ਅਤੇ ਹੈਰੀ ਨੇ ਰਾਜਕੁਮਾਰੀ ਡਾਇਨਾ ਦੇ ਬੁੱਤ ਦਾ ਕੀਤਾ ਉਦਘਾਟਨ
ਗਲਾਸਗੋ/ ਲੰਡਨ ( ਮਨਦੀਪ ਖੁਰਮੀ ਹਿੰਮਤਪੁਰਾ)ਬਰਤਾਨਵੀ ਸ਼ਾਹੀ ਘਰਾਣੇ ਦੇ ਪ੍ਰਿੰਸ ਵਿਲੀਅਮ ਅਤੇ ਹੈਰੀ, ਜਿਹਨਾਂ ਨੂੰ ਡਿਊਕ ਆਫ ਕੈਮਬ੍ਰਿਜ ਅਤੇ ਡਿਊਕ ਆਫ ਸੁਸੇਕਸ ਵੀ ਕਿਹਾ ਜਾਂਦਾ ਹੈ, ਨੇ ਵੀਰਵਾਰ ਨੂੰ ਉਨ੍ਹਾਂ ਦੀ ਮਰਹੂਮ ਮਾਂ ਰਾਜਕੁਮਾਰੀ ਡਾਇਨਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਹਨਾਂ ਦੇ ਬੁੱਤ ਦਾ ਉਦਘਾਟਨ ਕੀਤਾ। ਦੋਵੇਂ ਭਰਾਵਾਂ ਨੇ ਉਦਘਾਟਨ ਮੌਕੇContinue Reading






























