World News (Page 46)

ਫਰਿਜ਼ਨੋ/ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ)- ਸਾਨ ਫਰਾਂਸਿਸਕੋ ਵਿਚ ਬੁੱਧਵਾਰ ਨੂੰ ਇਕ 94 ਸਾਲਾ ਏਸ਼ੀਅਨ ਮੂਲ ਦੀ ਮਹਿਲਾ ‘ਤੇ ਚਾਕੂ ਨਾਲ ਹਮਲਾ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ ਪਹਿਲਾਂ ਹੀ ਜ਼ਮਾਨਤ ‘ਤੇ ਜਾਂ ਪਿਛਲੇ ਕੇਸ ਤੋਂ ਰਿਹਾਅ ਹੋਇਆ ਸੀ। ਪੁਲਸ ਅਨੁਸਾਰ ਸਾਨ ਫਰਾਂਸਿਸਕੋ ਦੇ ਟੈਂਡਰਲੋਇਨ ਇਲਾਕੇContinue Reading

ਲੰਡਨ(ਮੀਡੀਆ ਬਿਊਰੋ) : ਭਾਰਤੀ-ਅਮਰੀਕੀ ਰਸਾਇਣ ਸ਼ਾਸਤਰੀ ਸੁਮਿਤਾ ਮਿੱਤਰਾ ਨੇ ਯੂਰਪ ਵਿਚ ਨਵੀਨਤਾ ਲਈ ਸਭ ਤੋਂ ਵੱਕਾਰੀ ਪੁਰਸਕਾਰਾਂ ਵਿਚੋਂ ਇਕ ਯੂਰਪੀ ਇਨਵੈਂਟਰ ਐਵਾਰਡ 2021 ਜਿੱਤਿਆ ਹੈ। ਇਹ ਪੁਰਸਕਾਰ ਉਨ੍ਹਾਂ ਨੂੰ ਨੈਨੋ ਤਕਨਾਲੌਜੀ ਦੀ ਵਰਤੋਂ ਨਾਲ ਦੰਦਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਉਨ੍ਹਾਂ ਵੱਲੋਂ ਕੀਤੇ ਕੰਮ ਸਬੰਧੀ ਦਿੱਤਾ ਗਿਆ। ਉਨ੍ਹਾਂ ਦੀ ਤਕਨਾਲੌਜੀ ਦੀContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਲੰਡਨ ਵਿਚ ਹਜ਼ਾਰਾਂ ਦੀ ਤਦਾਦ ਵਿਚ ਫੁੱਟਬਾਲ ਪ੍ਰੇਮੀ ਸ਼ਮੂਲੀਅਤ ਕਰ ਰਹੇ ਹਨ, ਜਿਸ ਕਰਕੇ ਸ਼ਹਿਰ ਦੀਆਂ ਸੜਕਾਂ ਕੂੜੇ ਨਾਲ ਭਰ ਗਈਆਂ ਹਨ ਪਰ ਸ਼ੁੱਕਰਵਾਰ ਨੂੰ ਇੰਗਲੈਂਡ ਖ਼ਿਲਾਫ਼ ਰਾਤ ਦੇ ਮੈਚ ਤੋਂ ਪਹਿਲਾਂ ਸਕਾਟਲੈਂਡ ਦੇ ਫੁੱਟਬਾਲ ਪ੍ਰਸ਼ੰਸਕਾਂ ਵੱਲੋਂ ਸੈਂਟਰਲ ਲੰਡਨ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਹਿੱਸਾ ਲੈਣContinue Reading

ਟੋਰਾਂਟੋ (ਮੀਡੀਆ ਬਿਊਰੋ) : ਭਾਰਤੀ ਮੂਲ ਦੇ 2 ਹੋਰ ਕੈਨੇਡੀਅਨ ਨੇਤਾਵਾਂ ਨੂੰ ਕੈਨੇਡਾ ਦੇ ਓਨਟਾਰੀਓ ਸੂਬੇ ਦੇ ਮੰਤਰੀ ਮੰਡਲ ਵਿਚ ਜਗ੍ਹਾ ਮਿਲੀ ਹੈ ਅਤੇ ਇਸ ਦੇ ਨਾਲ ਹੀ ਕਾਰਜਕਾਰੀ ਪਰਿਸ਼ਦ ਵਿਚ ਇਸ ਭਾਈਚਾਰੇ ਦੇ ਮੈਂਬਰਾਂ ਦੀ ਸੰਖਿਆ ਵੱਧ ਕੇ 3 ਹੋ ਗਈ। ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਗ ਨੇ ਸ਼ੁੱਕਰਵਾਰ ਨੂੰ ਆਪਣੇContinue Reading

ਈਰਾਨ (ਮੀਡੀਆ ਬਿਊਰੋ)— ਈਰਾਨ ‘ਚ ਰਾਸ਼ਟਰਪਤੀ ਅਹੁਦੇ ਦੀ ਚੋਣ ‘ਚ ਦੇਸ਼ ਦੇ ਸਰਵਉੱਚ ਨੇਤਾ ਆਇਤੁੱਲਾ ਅਲੀ ਖਾਮੇਨੇਈ ਦੇ ਕੱਟੜ ਸਮਰਥਕ ਤੇ ਕੱਟੜ ਨਿਆਪਾਲਿਕਾ ਪ੍ਰਮੁੱਖ ਇਬ੍ਰਾਹਿਮ ਰਾਇਸੀ ਨੇ ਸ਼ਨੀਵਾਰ ਨੂੰ ਵੱਡੇ ਫ਼ਰਕ ਨਾਲ ਜਿੱਤ ਹਾਸਲ ਕੀਤੀ। ਅਜਿਹਾ ਲਗਦਾ ਹੈ ਕਿ ਰਾਸ਼ਟਰਪਤੀ ਦੀ ਚੋਣ ਲਈ ਦੇਸ਼ ਦੇ ਇਤਿਹਾਸ ‘ਚ ਇਹ ਸਭ ਤੋਂContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਲੰਘੀ ਰਾਤ ਮਹਾਨ ਅਥਲੀਟ ਮਿਲਖਾ ਸਿੰਘ ਦਾ ਦੇਹਾਂਤ ਹੋ ਗਿਆ। ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਮਹਾਨ ਅਥਲੀਟ ਮਿਲਖਾ ਸਿੰਘ ਦੇ ਦੇਹਾਂਤ ਉਤੇ ਡੂੰਘਾ ਦੁੱਖ ਜ਼ਾਹਰ ਕੀਤਾ, ਜਿਨਾਂ ਦਾ ਪਤਨੀ ਨਿਰਮਲ ਮਿਲਖਾ ਸਿੰਘ ਦੇ ਦੇਹਾਂਤ ਤੋਂ ਕੁਝ ਦਿਨਾਂ ਬਾਅਦ ਬੀਤੀContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਰੁਕ ਨਹੀਂ ਰਿਹਾ ਹੈ। ਇੱਕ ਵਾਰ ਵਾਇਰਸ ਦੇ ਮਾਮਲਿਆਂ ਵਿੱਚ ਖੜੋਤ ਆਉਣ ਦੇ ਬਾਅਦ ਫਿਰ ਤੋਂ ਵਾਇਰਸ ਦੇ ਕੇਸ ਰਫਤਾਰ ਫੜ ਰਹੇ ਹਨ। ਵਾਇਰਸ ਸਬੰਧੀ ਅੰਕੜਿਆਂ ਅਨੁਸਾਰ ਯੂਕੇ ਵਿੱਚ ਵੀਰਵਾਰ ਨੂੰ ਰੋਜ਼ਾਨਾ ਕੋਵਿਡ ਮਾਮਲਿਆਂ ਦੀ ਗਿਣਤੀ ਫਰਵਰੀ ਤੋਂ ਬਾਅਦ ਪਹਿਲੀContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਵਿੱਚ ਇੱਕ ਐੱਨ ਐੱਚ ਐੱਸ ਮਾਨਸਿਕ ਸਿਹਤ ਟਰੱਸਟ ਨੂੰ ਮਰੀਜਾਂ ਦੀ ਦੇਖਭਾਲ ਵਿੱਚ ਅਸਫਲ ਰਹਿਣ ਲਈ 1.5 ਮਿਲੀਅਨ ਪੌਂਡ ਦਾ ਜ਼ੁਰਮਾਨਾ ਲਗਾਇਆ ਗਿਆ ਹੈ। ਟਰੱਸਟ ਦੀਆਂ ਅਸਫਲਤਾਵਾਂ ਕਾਰਨ 11 ਮਰੀਜ਼ਾਂ ਨੇ ਆਤਮ ਹੱਤਿਆ ਕਰ ਲਈ ਸੀ। ਇਸ ਮਾਮਲੇ ਵਿੱਚ ਜੁਰਮਾਨਾ ਕਰਨ ਵਾਲੇ ਜੱਜ  ਜਸਟਿਸ ਕਵਾਨਗContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)-ਸਕਾਟਲੈਂਡ ਵਿੱਚ ਪਿਛਲਾ ਸਾਲ ਜਿਆਦਾਤਰ ਕੋਰੋਨਾ ਵਾਇਰਸ ਤਾਲਾਬੰਦੀ ਵਿੱਚ ਹੀ ਗੁਜਰਿਆ ਹੈ। ਲੋਕਾਂ ਨੇ ਘਰ ਵਿੱਚ ਹੀ ਆਪਣਾ ਸਮਾਂ ਬਤੀਤ ਕੀਤਾ ਹੈ। ਇਸ ਦੇ ਬਾਵਜੂਦ ਵੀ ਸਕਾਟਲੈਂਡ ਵਿੱਚ ਜਿਨਸੀ ਸ਼ੋਸ਼ਣ ਦੇ ਤਕਰੀਬਨ 5000 ਮਾਮਲੇ ਦਰਜ ਹੋਏ ਹਨ। ਸਕਾਟਲੈਂਡ ਵਿੱਚ ਬਲਾਤਕਾਰ ਦਾ ਸ਼ਿਕਾਰ  ਹੋਈ ਇੱਕ ਲੜਕੀ ਨੇ ਜਿਨਸੀContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਟੀਕਾਕਰਨ ਮੁਹਿੰਮ ਜਾਰੀ ਹੈ।ਜਿੱਥੇ ਜਿਆਦਾਤਰ ਲੋਕ ਕੋਰੋਨਾ ਟੀਕਾ ਲਗਵਾ ਰਹੇ ਹਨ, ਉੱਥੇ ਹੀ ਅੰਕੜਿਆਂ ਅਨੁਸਾਰ ਫਰਵਰੀ ਤੋਂ ਹੁਣ ਤੱਕ ਤਕਰੀਬਨ 5 ਲੱਖ ਦੇ ਕਰੀਬ ਮੁਲਾਕਾਤ ਬੁੱਕ ਕਰ ਚੁੱਕੇ ਲੋਕ ਟੀਕਾ ਲਗਵਾਉਣ ਤੋਂ ਖੁੰਝ ਗਏ ਹਨ।ਪਬਲਿਕ ਹੈਲਥ ਸਕਾਟਲੈਂਡ (ਪੀ ਐੱਚ ਐੱਸ) ਦੇ ਅੰਕੜਿਆਂ ਨੇContinue Reading