ਸਰਕਾਰੀ ਪ੍ਰੋਗਰਾਮ ਰਾਹੀਂ 1000 ਤੋਂ ਵੱਧ ਬੇਘਰ ਲੋਕਾਂ ਨੂੰ ਮੁਹੱਈਆ ਕਰਵਾਏ ਘਰ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਵਿੱਚ ਹਾਊਸਿੰਗ ਫਸਟ ਨੇ ਨਸ਼ਾਖੋਰੀ ਵਰਗੇ ਮੁੱਦਿਆਂ ਨਾਲ ਜੂਝ ਰਹੇ ਬੇਘਰੇ ਲੋਕਾਂ ਨੂੰ ਆਪਣੇ ਘਰ ਪ੍ਰਾਪਤ ਕਰਨ ਵਿੱਚ ਮਦਦ ਕੀਤੀ ਹੈ। ਬੇਘਰਿਆਂ ਨਾਲ ਨਜਿੱਠਣ ਲਈ ਸਰਕਾਰ ਦੁਆਰਾ ਫੰਡ ਕੀਤੇ ਇਸ ਪ੍ਰੋਗਰਾਮ ਦੁਆਰਾ 1000 ਤੋਂ ਵੱਧ ਲੋਕਾਂ ਨੂੰ ਘਰਾਂ ਵਿੱਚ ਰੱਖਿਆ ਗਿਆ ਹੈ। ਹਾਊਸਿੰਗ ਫਸਟ ਨੂੰ ਬੇਘਰੇContinue Reading






























